ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਮੰਤਰੀ ਮੰਡਲ ਸਮੇਤ ਕੀਤੀ ਪਰਿਕਰਮਾ ਭੁਵਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੇ ਪੁਰੀ ਸਥਿਤ ਜਗਨਨਾਥ ਪੁਰੀ ਮੰਦਿਰ ਦੇ ਚਾਰੋਂ ਦੁਆਰ ਅੱਜ ਵੀਰਵਾਰ ਨੂੰ ਮੰਗਲਾ ਆਰਤੀ ਦੌਰਾਨ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੇ …
Read More »ਕੁਵੈਤ ਦੀ ਇਕ ਇਮਾਰਤ ’ਚ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਹੋਈ ਮੌਤ
ਮਰਨ ਵਾਲਿਆਂ ਵਿਚ 10 ਭਾਰਤੀ ਨਾਗਰਿਕ ਵੀ ਸ਼ਾਮਲ ਕੁਵੈਤ/ਬਿਊਰੋ ਨਿਊਜ਼ : ਕੁਵੈਤ ਦੇ ਮੰਗਾਫ਼ ਸ਼ਹਿਰ ਦੀ ਇਕ ਛੇ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ 10 ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਇਸ ਭਿਆਨਕ ਹਾਦਸੇ ਦੌਰਾਨ …
Read More »ਪੰਜਾਬੀ ਨੌਜਵਾਨ ਤੇਜਪਾਲ ਦੀ ਯੂਕਰੇਨ ਦੇ ਬਾਰਡਰ ’ਤੇ ਹੋਈ ਮੌਤ
ਪਰਿਵਾਰ ਵਾਲਿਆਂ ਨੇ ਫੌਜ ’ਚ ਜਬਰਦਸਤੀ ਭਰਤੀ ਕਰਨ ਦਾ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਦੇ ਰਹਿਣ ਵਾਲੇ ਨੌਜਵਾਨ ਤੇਜਪਾਲ ਦੀ ਯੂਕਰੇਨ ਦੇ ਬਾਰਡਰ ’ਤੇ ਮੌਤ ਹੋ ਗਈ। ਤੇਜਪਾਲ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਬੇਟੇ ਨੂੰ ਜਬਰਦਸਤੀ ਫੌਜ ਵਿਚ ਭਰਤੀ ਕੀਤਾ ਗਿਆ ਸੀ। …
Read More »ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਪੀਐਮ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਸਣੇ ਕਈ ਵੱਡੇ ਆਗੂ ਰਹੇ ਹਾਜ਼ਰ ਅਮਰਾਵਤੀ/ਬਿਊਰੋ ਨਿਊਜ਼ ਐਨ. ਚੰਦਰਬਾਬੂ ਨਾਇਡੂ ਨੂੰ ਰਾਜਪਾਲ ਅਬਦੁੱਲ ਨਜ਼ੀਰ ਨੇ ਅੱਜ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਹੈ। ਬਤੌਰ ਮੁੱਖ ਮੰਤਰੀ ਨਾਇਡੂ ਦੀ ਇਹ ਚੌਥੀ ਪਾਰੀ ਹੈ। ਵਿਜੇਵਾੜਾ ਵਿਚ ਹੋਏ ਸਹੁੰ ਚੁੱਕ ਸਮਾਗਮ …
Read More »ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦੀ ਤਿਆਰੀ
ਹਾਈਕਮਾਂਡ ਨਾਲ ਚਰਚਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ 13-0 ਦਾ ਮਿਸ਼ਨ ਫੇਲ੍ਹ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਫੇਰਬਦਲ ਦੀ ਤਿਆਰੀ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਲੋਕ ਸਭਾ ਹਲਕਾ ਵਾਈਜ਼ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ …
Read More »ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਗਲੇ ਫੌਜ ਮੁਖੀ ਹੋਣਗੇ
30 ਜੂਨ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੂੰ ਨਵਾਂ ਫੌਜ ਮੁਖੀ ਨਿਯੁਕਤ ਕਰ ਦਿੱਤਾ ਹੈ। ਉਹ ਮੌਜੂਦਾ ਫੌਜ ਮੁਖੀ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ। ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਆਉਂਦੀ 30 ਜੂਨ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ ਅਤੇ ਇਸੇ ਦਿਨ …
Read More »18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ
ਲੋਕ ਸਭਾ ਦੇ ਸਪੀਕਰ ਦੀ ਚੋਣ ਸਮੇਤ ਨਵੇਂ ਸੰਸਦ ਮੈਂਬਰਾਂ ਨੂੰ ਚੁਕਾਈ ਜਾਵੇਗੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਚੁਣੀ ਗਈ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁਕਾਈ ਜਾਵੇਗੀ ਅਤੇ …
Read More »ਸੁਪਰੀਮ ਕੋਰਟ ਨੇ ਪਾਣੀ ਸੰਕਟ ਮਾਮਲੇ ’ਤੇ ਦਿੱਲੀ ਸਰਕਾਰ ਦੀ ਕੀਤੀ ਖਿਚਾਈ
ਅਗਲੀ ਸੁਣਵਾਈ ਤੋਂ ਪਹਿਲਾਂ ਹਫਲਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਚੱਲ ਰਹੇ ਪਾਣੀ ਸੰਕਟ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਟੈਂਕਰ ਮਾਫ਼ੀਆ ’ਤੇ ਸਵਾਲ ਚੁੱਕਦੇ ਹੋਏ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਟੈਂਕਰ ਮਾਫ਼ੀਆ ਖ਼ਿਲਾਫ਼ ਤੁਸੀਂ ਕੋਈ ਕਾਰਵਾਈ ਕੀਤੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ …
Read More »ਪਾਕਿਸਤਾਨ ਦੇ ਸਾਬਕਾ ਕਿ੍ਰਕਟਰ ਅਕਮਲ ਨੇ ਅਰਸ਼ਦੀਪ ਸਿੰਘ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ
ਹਰਭਜਨ ਸਿੰਘ ਨੇ ਕਾਮਰਾਨ ਅਕਮਲ ਦੀ ਕੀਤੀ ਖਿਚਾਈ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਕਾਮਰਾਨ ਅਕਮਲ ਨੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖਿਲਾਫ ਕੀਤੀ ਟਿੱਪਣੀ ਲਈ ਮੁਆਫੀ ਮੰਗ ਲਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਵਿਚ ਖੇਡੇ ਮੈਚ ਦੌਰਾਨ ਕਾਮਰਾਨ ਨੇ ਅਰਸ਼ਦੀਪ ਸਿੰਘ ਅਤੇ ਸਿੱਖ ਧਰਮ …
Read More »ਪੰਜਾਬ ਦੇ ਛੇ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਦਾ ਕੰਮ ਹੋਇਆ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ ਕੰਮ ਜੋਨਾਂ ਅਨੁਸਾਰ ਕੀਤੇ ਜਾਣ ਸਬੰਧੀ ਹੁਕਮ ਜਾਰੀ ਕੀਤੇ ਸਨ। ਪੰਜਾਬ ਦੇ ਛੇ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ’ਚ ਅੱਜ 11 …
Read More »