ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕਰਾਂਗੇ : ਰਾਜੇਵਾਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਸਥਿਤ ਈਸੜੂ ਭਵਨ ਵਿਚ ਅੱਜ ਐਤਵਾਰ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਹੈ। ਇਸ ਬੈਠਕ ਵਿਚ 37 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਸ ਦੌਰਾਨ ਕਿਸਾਨ ਆਗੂ ਬਲਬੀਰ …
Read More »ਭਾਜਪਾ ਦਾ ਦੋ ਦਿਨਾਂ ਰਾਸ਼ਟਰੀ ਸੰਮੇਲਨ ਸਮਾਪਤ
ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦਾ ਕਾਰਜਕਾਲ ਵਧਿਆ, ਜੂਨ 2024 ਤੱਕ ਪ੍ਰਧਾਨ ਬਣੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਭਾਰਤ ਮੰਡਪਮ ਵਿਚ ਭਾਜਪਾ ਦਾ ਦੋ ਦਿਨਾ ਰਾਸ਼ਟਰੀ ਸੰਮੇਲਨ ਅੱਜ ਐਤਵਾਰ 18 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੇ ਨਾਲ ਹੀ ਸਮਾਪਤ ਹੋ ਗਿਆ ਹੈ। ਪੀਐਮ ਨੇ ਆਪਣੇ 64 ਮਿੰਟ …
Read More »ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਇਸੇ ਮਹੀਨੇ ਦੇ ਆਖਰੀ ਹਫਤੇ ਹੋਵੇਗਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਸ ਇਸੇ ਫਰਵਰੀ ਮਹੀਨੇ ਦੇ ਆਖਰੀ ਹਫਤੇ ਸ਼ੁਰੂ ਹੋਣ ਦਾ ਅਨੁਮਾਨ ਹੈ। ਪੰਜਾਬ ਸਰਕਾਰ ਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਬਜਟ ਇਜਲਾਸ ਬੁਲਾਉਣ ਸਬੰਧੀ ਤਿਆਰੀਆਂ ਸ਼ੁਰੂੁ ਕਰ ਦਿੱਤੀਆਂ ਹਨ। ਦੱਸਿਆ ਜਾਂਦਾ ਹੈ ਕਿ ਮੰਗਲਵਾਰ ਜਾਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਜ਼ਾਰਤ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਨਸੀਹਤ
ਕਿਹਾ : ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੰਡੀਗੜ੍ਹ ’ਚ ਭਾਰਤ ਸਰਕਾਰ ਨੂੰ ਕਿਹਾ ਕਿ ‘ਢਿੱਲ-ਮੱਠ ਦੀ ਨੀਤੀ ਤੋਂ ਬਚੋ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੋ’। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ ਹੋ …
Read More »ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿਚ ਉਤਰੇ
ਭਾਜਪਾ ’ਚ ਜਾਣ ਦੀਆਂ ਅਟਕਲਾਂ ਨੂੰ ਨਕਾਰਿਆ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿਚ ਉਤਰ ਆਏ ਹਨ। ਨਵਜੋਤ ਸਿੱਧੂ ਨੇ ਕਾਂਗਰਸ ਛੱਡਣ ਦੀਆਂ ਸਾਰੀਆਂ ਅਟਕਲਾਂ ਨੂੰ ਨਕਾਰ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ …
Read More »ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਤੋਂ ਬਾਅਦ ਵੀ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਹੀ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ ਸੀ, ਪਰ ਕੇਂਦਰੀ …
Read More »ਮੁਨੀਸ਼ ਤਿਵਾੜੀ ਨੇ ਭਾਜਪਾ ’ਚ ਜਾਣ ਦੀ ਚਰਚਾ ਨੂੰ ਦੱਸਿਆ ਅਫਵਾਹ
ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਵੀ ਭਾਜਪਾ ਵਿਚ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ। ਉਧਰ ਦੂਜੇ ਪਾਸੇ ਮੁਨੀਸ਼ ਤਿਵਾੜੀ ਨੇ ਇਨ੍ਹਾਂ ਚਰਚਿਆਂ ਨੂੰ ਨਿਰੀ ਅਫਵਾਹ ਦੱਸਿਆ ਹੈ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਮੁਨੀਸ਼ ਤਿਵਾੜੀ ਨੇ ਕਿਹਾ ਕਿ …
Read More »ਸ਼ਹੀਦ ਕਿਸਾਨ ਗਿਆਨ ਸਿੰਘ ਦਾ ਜੱਦੀ ਪਿੰਡ ਚਾਚੋਕੀ ਵਿਖੇ ਹੋਇਆ ਅੰਤਿਮ ਸਸਕਾਰ
ਦਿਲ ਦਾ ਦੌਰਾ ਪੈਣ ਕਾਰਨ ਸ਼ੰਭੂ ਬਾਰਡਰ ’ਤੇ ਹੋਈ ਸੀ ਮੌਤ ਗੁਰਦਾਸਪੁਰ/ਬਿਊਰੋ ਨਿਊਜ਼ : ਕਿਸਾਨੀ ਅੰਦੋਲਨ ਦੇ ਚਲਦਿਆਂ ਲੰਘੇ ਦਿਨੀਂ ਪੰਜਾਬ-ਹਰਿਆਣਾ ਦੇ ਬਾਰਡਰ ਸ਼ੰਭੂ ’ਤੇ ਗੁਰਦਾਸ ਜ਼ਿਲ੍ਹੇ ਦੇ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਿਆਨ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਚਾਚੋਕੀ …
Read More »ਕਿਸਾਨ ਅੰਦੋਲਨ ਦੇ 5ਵੇਂ ਦਿਨ ਹਰਿਆਣਾ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਟਰੈਕਟਰ ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਦੇ ਘਰਾਂ ਅੱਗੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜਿੱਦ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਪੰਜਾਬ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਸਥਿਤ ਬਗਲਾਮੁਖੀ ਧਾਮ ’ਚ ਹੋਏ ਨਤਮਸਤਕ
ਮਹਾਂਯੱਗ ’ਚ ਆਹੂਤੀ ਪਾ ਕੇ ਮਾਂ ਬਗਲਾਮੁਖੀ ਤੋਂ ਲਿਆ ਅਸ਼ੀਰਵਾਦ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪੱਖੋਵਾਲ ਰੋਡ ’ਤੇ ਸਥਿਤ ਮਾਂ ਬਗਲਾਮੁਖੀ ਧਾਮ ’ਚ ਪਹੁੰਚ ਕੇ ਮਾਂ ਦੇ ਚਰਨਾਂ ’ਚ ਸੀਸ ਨਿਵਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਗਲਾਮੁਖੀ ਧਾਮ ’ਚ …
Read More »