‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਹਰਭਜਨ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮਿ੍ਰਤਸਰ ਦੇ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਅਮਰੀਕਾ ਅਤੇ ਕੈਨੇਡਾ …
Read More »ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੀਐਮ ਮੋਦੀ ਪਹੁੰਚੇ ਲੱਦਾਖ
ਪਾਕਿਸਤਾਨ ਦੇ ਨਾਪਾਕ ਮਨਸੂਬੇ ਨਹੀਂ ਹੋਣਗੇ ਕਾਮਯਾਬ : ਨਰਿੰਦਰ ਮੋਦੀ ਲੱਦਾਖ/ਬਿਊਰੋ ਨਿਊਜ਼ ਕਾਰਗਿਲ ਵਿਜੇ ਦਿਵਸ ਦੀ ਅੱਜ 25ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਦੇ ਕਾਰਗਿਲ ਪਹੁੰਚੇ। ਇਸ ਮੌਕੇ ਪੀਐਮ ਨੇ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਵਿਖੇ ਸੰਬੋਧਨ ਕਰਦੇ ਹੋਏ …
Read More »ਕੈਨੇਡਾ ਦੇ ਇਤਿਹਾਸ ਵਿਚ ਪਬਲਿਕ ਟਰਾਂਜ਼ਿਟ ‘ਚ ਸਭ ਤੋਂ ਵੱਡਾ ਨਿਵੇਸ਼ : ਸੋਨੀਆ ਸਿੱਧੂ
ਬਰੈਂਪਟਨ : ਪਬਲਿਕ ਟਰਾਂਜ਼ਿਟ ਲੋਕਾਂ ਲਈ ਅਤੀ ਜ਼ਰੂਰੀ ਹੈ। ਇਹ ਆਉਣ-ਜਾਣ ਦੇ ਸਮੇਂ ਨੂੰ ਘਟਾਉਂਦਾ ਹੈ, ਵਾਤਾਵਰਣ ਨੂੰ ਸਾਫ਼ ਰੱਖਦਾ ਹੈ ਅਤੇ ਦੇਸ਼ ਦੇ ਅਰਥਚਾਰੇ ਵਿਚ ਵਾਧਾ ਕਰਦਾ ਹੈ। ਬਹੁਤ ਸਾਰੇ ਕੈਨੇਡਾ-ਵਾਸੀ ਜਿਹੜੇ ਇਸ ਨੂੰ ਵਰਤੋਂ ਵਿਚ ਲਿਆਉਂਦੇ ਹਨ, ਦੇ ਲਈ ਇਹ ਇਕ ਥਾਂ ਤੋਂ ਦੂਸਰੀ ਥਾਂ ਜਾਣ ਲਈ ਆਵਾਜਾਈ …
Read More »ਸੈਕਰਾਮੈਂਟੋ ‘ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀ ਚੋਬਰਾਂ ਨੇ ਹਿੱਸਾ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਯੂਐਸਏ ਟ੍ਰੈਕ ਐਂਡ ਫੀਲਡ ਆਊਟਡੋਰ ਚੈਂਪੀਅਨਸ਼ਿਪ ਅਮਰੀਕਨ ਰਿਵਰ ਕਾਲਜ ਸਟੇਡੀਅਮ ਸੈਕਰਾਮੈਂਟੋ ਵਿੱਚ ਹੋਈ, ਜਿਸ ਵਿੱਚ ਦੁਨੀਆ ਭਰ ਦੇ ਲਗਭਗ 3000 ਪੁਰਸ਼ ਅਤੇ ਮਹਿਲਾ ਅਥਲੀਟਾਂ ਨੇ ਹਿੱਸਾ ਲਿਆ। ਆਸਟ੍ਰੇਲੀਆ, ਯੂਨਾਈਟਿਡ ਕਿੰਗਡਮ, ਆਇਰਲੈਂਡ, ਮੈਕਸੀਕੋ, ਪੇਰੂ ਅਤੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਐਥਲੀਟ ਵੀ ਇਸ ਮੀਟ ਦਾ ਹਿੱਸਾ …
Read More »ਅਲਬਰਟਾ ਦੇ ਜੰਗਲਾਂ ‘ਚ ਅੱਗ ਕਾਰਨ ਜੈਸਪਰ ਤੇ ਨੈਸ਼ਨਲ ਪਾਰਕ ਖਾਲੀ ਕਰਵਾਏ
ਵਿਨੀਪੈੱਗ/ਬਿਊਰੋ ਨਿਊਜ਼ : ਪੱਛਮੀ ਕੈਨੇਡਾ ਵਿੱਚ ਅਲਬਰਟਾ ਦੇ ਜੈਸਪਰ ਨੈਸ਼ਨਲ ਪਾਰਕ ਦੇ ਜੰਗਲਾਂ ‘ਚ ਲੱਗੀ ਅੱਗ ਵਧਦੀ ਜਾ ਰਹੀ ਹੈ ਅਤੇ ਇਸ ਕਾਰਨ ਇਹਤਿਆਤ ਵਜੋਂ ਸਥਾਨਕ ਇਲਾਕੇ ‘ਚੋਂ ਤਕਰੀਬਨ 25,000 ਵਾਸੀ ਘਰਾਂ ਤੋਂ ਨਿਕਲ ਗਏ ਹਨ। ਮੀਡੀਆ ਦੀਆਂ ਖ਼ਬਰਾਂ ‘ਚ ਇਹ ਜਾਣਕਾਰੀ ਦਿੱਤੀ ਗਈ। ਕੈਨੇਡੀਅਨ ਰੌਕੀਜ਼ (ਪਰਬਤ ਲੜੀ) ਦੇ ਸਭ …
Read More »2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ
ਓਟਵਾ/ਬਿਊਰੋ ਨਿਊਜ਼ : 2024 ਵਿੱਚ ਓਟਵਾ ਵਿੱਚ ਵਾਹਨ ਚੋਰੀ ਲਈ ਗਲੂਸੇਸਟਰ-ਸਾਊਥਗੇਟ ਹਾਟ ਸਪਾਟ ਹਨ। ਇਸ ਸਾਲ ਹੁਣ ਤੱਕ ਸਾਊਥ ਓਟਵਾ ਵਾਰਡ ਵਿੱਚ 95 ਵਾਹਨ ਚੋਰੀ ਹੋਏ ਹਨ। ਓਟਵਾ ਪੁਲਿਸ ਸਰਵਿਸ ਦੇ ਕ੍ਰਾਈਮ ਮੈਪ ਦੇ ਅੰਕੜੇ ਦੱਸਦੇ ਹਨ ਕਿ 2024 ਵਿੱਚ ਓਟਵਾ ਵਿੱਚ ਹੁਣ ਤੱਕ 929 ਵਾਹਨ ਚੋਰੀ ਹੋਣ ਦੀ ਸੂਚਨਾ …
Read More »ਕੈਲੇਡਨ ਦੇ ਅੰਬਰ ਫਾਰਮ ‘ਚ ਤੀਆਂ ਮਨਾਈਆਂ
ਬਰੈਂਪਟਨ/ਬਿਊਰੋ ਨਿਊਜ਼ : ਅੰਬਰ ਫਾਰਮ ਕੈਲੇਡਨ ਵਿੱਚ ਹਰਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਔਰਤਾਂ ਦੇ ਸਰਗਰਮ ਗਰੁੱਪ ਨੇ ਪਿਛਲੇ ਦਿਨੀਂ ਤੀਆਂ ਦਾ ਮੇਲਾ ਕਰਵਾਇਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੁਟਿਆਰਾਂ ਨੇ ਗਿੱਧੇ ਅਤੇ ਭੰਗੜੇ ਨਾਲ ਰੰਗ ਬੰਨ੍ਹਿਆ। ਪ੍ਰੋਗਰਾਮ ਦੌਰਾਨ ਕਰਵਾਏ ਗਏ ਮੁਕਾਬਲੇ ‘ਚ ਸੁਆਣੀਆਂ ਅੱਗੇ ਸੱਭਿਆਚਾਰ ਨਾਲ …
Read More »ਇਮੀਗਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਪਿਕਸ ਸੁਸਾਇਟੀ ਸਰੀ ਦਾ ਦੌਰਾ
ਸਰੀ : ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਪਿਛਲੇ ਦਿਨੀਂ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ਼ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਦੇ ਮੈਂਬਰ ਸੁਖ ਧਾਲੀਵਾਲ ਵੀ ਸਨ। ਪਿਕਸ ਦੇ ਸੀਈਓ ਸਤਿਬੀਰ ਚੀਮਾ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ …
Read More »ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ
ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧੀ
ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਰਾਊਜ਼ ਐਵੇਨਿਊ ਅਦਾਲਤ ਨੇ 8 ਅਗਸਤ ਤੱਕ ਵਧਾ ਦਿੱਤੀ ਹੈ। ਅੱਜ 25 ਜੁਲਾਈ ਦਿਨ ਵੀਰਵਾਰ ਨੂੰ ਸੀਬੀਆਈ …
Read More »