ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਨੇ ਵਿਸ਼ੇਸ਼ ਸੋਧ ਨੂੰ ਦਿੱਤੀ ਮਨਜ਼ੂਰੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਹੁਣ ਵਿਧਾਇਕ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਆਪਣੀ ਗੱਲ ਰੱਖ ਸਕਣਗੇ। ਇਸ ਸਬੰਧੀ ਵਿਧਾਨ ਸਭਾ ਕਮੇਟੀ ਵੱਲੋਂ ਸੋਧ …
Read More »ਅਕਾਲੀ ਦਲ ਦੀ ਹਾਰ ਤੋਂ ਬਾਅਦ ਵਿਧਾਇਕ ਮਨਪ੍ਰੀਤ ਇਯਾਲੀ ਨੇ ਕੀਤਾ ਵੱਡਾ ਐਲਾਨ
ਕਿਹਾ : ਝੂੰਦਾ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਰਹਾਂਗਾ ਦੂਰ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿਚ ਅੰਦਰੂਨੀ ਕਲੇਸ਼ ਵਧਦਾ ਜਾ ਰਿਹਾ ਹੈ। ਪਾਰਟੀ ਦੇ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਨੇ ਇਕ ਵਾਰ ਫਿਰ ਤੋਂ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ
ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਮਾਨਹਾਨੀ ਦੇ ਇਕ ਮਾਮਲੇ ਵਿਚ ਬੰਗਲੁਰੂ ਦੀ ਕੋਰਟ ਵਿਚ ਪੇਸ਼ ਹੋਏ। ਬੰਗਲੁਰੂ ਦੀ ਸਪੈਸ਼ਲ ਅਦਾਲਤ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਇਸ …
Read More »ਭਾਜਪਾ ਆਗੂ ਹੰਸ ਰਾਜ ਹੰਸ ਨੇ ਕਿਸਾਨਾਂ ਖਿਲਾਫ਼ ਕੀਤੀ ਬਿਆਨਬਾਜ਼ੀ ’ਤੇ ਦਿੱਤੀ ਸਫ਼ਾਈ
ਕਿਹਾ : ਸਾਰੇ ਕਿਸਾਨ ਗਲਤ ਨਹੀਂ, ਗਾਲ੍ਹਾਂ ਕੱਢਣ ਵਾਲਿਆਂ ’ਤੇ ਆਇਆ ਸੀ ਗੁੱਸਾ ਜਲੰਧਰ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਹਾਰ ਚੁੱਕੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਦੇਖ ਲੈਣ ਬਿਆਨ ’ਤੇ ਆਪਣੀ ਸਫਾਈ ਦਿੱਤੀ ਹੈ। ਹੰਸ ਰਾਜ ਹੰਸ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਮੈਂ …
Read More »ਆਰਬੀਆਈ ਨੇ ਵਿਆਜ ਦਰਾਂ ਨਹੀਂ ਕੀਤਾ ਕੋਈ ਬਦਲਾਅ
ਰੈਪੋ ਰੇਟ 6.5 ਫੀਸਦੀ ’ਤੇ ਬਰਕਰਾਰ, ਈਐਮਆਈ ਵੀ ਨਹੀਂ ਵਧੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਅੱਠਵੀਂ ਵਾਰ ਵਿਆਜ ਦਰਾਂ ’ਚ ਕੋਈ ਬਦਲਾਅ ਨਹੀਂ ਕੀਤਾ। ਆਰਬੀਆਈ ਨੇ ਵਿਆਜ ਦਰਾਂ ਨੂੰ 6.5 ਫੀਸਦੀ ’ਤੇ ਹੀ ਕਾਇਮ ਰੱਖਿਆ ਹੈ। ਇਸ ਤਰ੍ਹਾਂ ਕਰਨ ਨਾ ਤਾਂ ਲੋਨ ਮਹਿੰਗੇ ਹੋਣਗੇ ਅਤੇ ਨਾ …
Read More »ਸਾਬਕਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਅੱਜ ਵੀਰਵਾਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਹ ਫੈਸਲਾ ਸੁਣਾਇਆ ਗਿਆ। ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਜੂਨ ਨੂੰ ਚੁੱਕ ਸਕਦੇ ਹਨ ਸਹੁੰ
ਭਾਜਪਾ ਦੇ ਜਿੱਤੇ ਹੋਏ ਮੰਤਰੀ ਮੁੜ ਤੋਂ ਸੰਭਾਲਣਗੇ ਅਹੁਦੇ, ਸਮਿ੍ਰਤੀ ਇਰਾਨੀ ਨੂੰ ਵੀ ਮਿਲ ਸਕਦਾ ਹੈ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਡੀਏ ਗੱਠਜੋੜ ਵੱਲੋਂ ਮੋਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਅੱਜ ਵੀਰਵਾਰ ਨੂੰ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਮੋਦੀ 9 …
Read More »ਪੰਜਾਬ ’ਚ ਸਭ ਤੋਂ ਵੱਧ ਗ੍ਰੋਥ ਕਰਨ ਵਾਲੀ ਪਾਰਟੀ ਬਣੀ ਭਾਜਪਾ : ਵਿਨੀਤ ਜੋਸ਼ੀ
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਅੰਕੜਿਆਂ ਦੇ ਅਧਾਰ ’ਤੇ ਖੁਦ ਨੂੰ ਪੰਜਾਬ ਦੀ ਸਭ ਤੋਂ ਵੱਧ ਗ੍ਰੋਥ ਕਰਨ ਵਾਲੀ ਪਾਰਟੀ ਕਰਾਰ ਦਿੱਤਾ ਹੈ। ਭਾਜਪਾ ਵਿਚ ਮੀਡੀਆ ਸੈਲ ਦੇ ਇੰਚਾਰਜ ਵਿਨੀਤ ਜੋਸ਼ੀ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ …
Read More »ਦਿੱਲੀ ’ਚ ਪਾਣੀ ਦੇ ਸੰਕਟ ਸਬੰਧੀ ਸੁਪਰੀਮ ਕੋਰਟ ਦਾ ਨਿਰਦੇਸ਼
ਕਿਹਾ ; ਹਿਮਾਚਲ, ਦਿੱਲੀ ਨੂੰ 137 ਕਿਊਸਿਕ ਪਾਣੀ ਦੇਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਸੂਬੇ ਵਿਚ ਪਾਣੀ ਦੇ ਸੰਕਟ ਦੇ ਚੱਲਦਿਆਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਰਾਹੀਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਨੂੰ ਦਿੱਲੀ ਨੂੰ ਇਕ …
Read More »ਗਾਜਾ ਦੇ ਸਕੂਲ ’ਤੇ ਇਜ਼ਰਾਈਲ ਦਾ ਹਮਲਾ-32 ਮੌਤਾਂ
ਮਿ੍ਰਤਕਾਂ ਵਿਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਹਮਾਸ ਦੇ ਖਿਲਾਫ ਜੰਗ ਦੇ ਵਿਚਾਲੇ ਇਜ਼ਰਾਈਲ ਨੇ ਸੈਂਟਰਲ ਗਾਜਾ ਵਿਚ ਇਕ ਸਕੂਲ ’ਤੇ ਲੜਾਕੂ ਜਹਾਜ਼ ਨਾਲ ਏਅਰ ਸਟ੍ਰਾਈਕ ਕੀਤੀ ਹੈ। ਇਸ ਹਮਲੇ ਵਿਚ 32 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਮਿ੍ਰਤਕਾਂ ਵਿਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ ਹਨ। …
Read More »