ਕਿਹਾ : ਹਮੇਸ਼ਾ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਹੜੇ ਪਿਛਲੇ ਦਿਨ ਹੀ ਭਾਜਪਾ ਦੇ ਹੱਕ ਦੀ ਗੱਲ ਕਰ ਰਹੇ ਸਨ, ਹੁਣ ਕਹਿ ਰਹੇ ਹਨ ਕਿ ਭਾਜਪਾ ਸਰਕਾਰ ਕੇਂਦਰ ਵਿੱਚ ਬੈਠ ਕੇ ਸਾਰੇ ਦੇਸ਼ ਵਿੱਚ ਝੂਠ ਦੇ ਮਹਿਲ ਉਸਾਰ ਰਹੀ ਹੈ। …
Read More »ਪੰਜਾਬ ’ਚ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋਣਾ ਤੈਅ – ਆਉਂਦੇ ਦਿਨਾਂ ’ਚ ਹੋ ਸਕਦੈ ਵੱਡਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਮੁੜ ਤੋਂ ਗਠਜੋੜ ਹੋਣਾ ਤੈਅ ਹੋ ਗਿਆ ਹੈ। ਇਸ ਸਬੰਧੀ ਚਰਚਾ ਸਿਖ਼ਰਾਂ ’ਤੇ ਹੈ ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਇਸ ਦਿਸ਼ਾ ਵਿਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ …
Read More »ਲੁਧਿਆਣਾ ’ਚ 28 ਮੁਹੱਲਾ ਕਲੀਨਿਕਾਂ ਨੂੰ ਨੋਟਿਸ ਜਾਰੀ – ਫੇਕ ਡਾਟਾ ਐਂਟਰੀ ਦਾ ਸ਼ੱਕ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਵਿਚ ਆਊਟ ਪੇਸੈਂਟ ਵਿਭਾਗ (ਓਪੀਡੀ) ਦੇ ਅੰਕੜਿਆਂ ਵਿਚ ਗੜਬੜੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਕਲੀਨਿਕ ਜਾਂਚ ਦੇ ਘੇਰੇ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਤਾ ਲੱਗਾ ਹੈ ਕਿ 75 ਮੁਹੱਲਾ ਕਲੀਨਿਕਾਂ ਵਿਚੋਂ 28 ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ …
Read More »ਕਿਸਾਨਾਂ ਦਾ ਅੰਦੋਲਨ ਟਾਲਣ ’ਚ ਜੁਟੀ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। …
Read More »ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ
ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ …
Read More »ਕਲਾ ਭਵਨ ਦੇ ਵਿਹੜੇ ਸਜੀ ਨਿੱਘੀ ਕਾਵਿ ਮਹਿਫਲ
ਚੰਡੀਗੜ੍ਹ,-ਮੋਹਾਲੀ ਖੇਤਰ ਦੇ ਨਾਮਵਰ ਕਵੀਆਂ ਦਾ ਲੋਕ ਮੰਚ ਪੰਜਾਬ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਕਵੀ ਦਰਬਾਰ ਚੰਡੀਗੜ੍ਹ : ਲੋਕ ਮੰਚ ਪੰਜਾਬ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਇਕ ਨਿੱਘੀ ਕਾਵਿ ਮਹਿਫਲ ਪੰਜਾਬ ਕਲਾ ਭਵਨ ਵਿਖੇ ਸਜਾਈ ਗਈ। ਇਸ ਕਾਵਿ ਮਹਿਫਲ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ …
Read More »ਮਾਤ ਭਾਸ਼ਾ ਦੀ ਤਰੱਕੀ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਰਕਾਰ ਰੁਜ਼ਗਾਰ ਦੇ ਵਸੀਲੇ ਪੈਦਾ ਕਰੇ : ਕੇਂਦਰੀ ਸਭਾ
ਅਮਿ੍ਰਤਸਰ/ਬਿਊਰੋ ਨਿਊਜ਼: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੀ ਖੁਸ਼ਹਾਲੀ ਅਤੇ ਮਾਤ ਭਾਸ਼ਾ ਪੰਜਾਬੀ ਦੀ ਤਰੱਕੀ ਲਈ ਸਰਕਾਰ ਨੂੰ ਮੁਫ਼ਤਖੋਰੀ ਦੀਆਂ ਸਕੀਮਾਂ ਛਡ ਕੇ ਸੂਬੇ ਅੰਦਰ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ ਤਾਂ …
Read More »ਪਾਕਿਸਤਾਨ ’ਚ ਆਮ ਚੋਣਾਂ ਲਈ ਪਈਆਂ ਵੋਟਾਂ
ਚੋਣ ਨਤੀਜਿਆਂ ਦਾ ਅਧਿਕਾਰਤ ਤੌਰ ’ਤੇ ਭਲਕੇ 9 ਫਰਵਰੀ ਨੂੰ ਹੋ ਸਕਦਾ ਹੈ ਐਲਾਨ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਅੱਜ ਇਕੋ ਸਮੇਂ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ ਸਾਢੇ 8 ਵਜੇ ਸ਼ੁਰੂ ਹੋ ਗਿਆ ਸੀ ਅਤੇ ਸ਼ਾਮੀਂ ਸਾਢੇ 5 ਵਜੇ ਤੱਕ …
Read More »ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ ਧਨੌਲਾ ਥਾਣੇ ’ਚ ਨਵਾਂ ਮਾਮਲਾ ਦਰਜ
ਟੋਲ ਪਲਾਜ਼ੇ ਦੇ ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ ’ਤੇ ਹਮਲਾ ਕਰਨ ਦਾ ਲੱਗਿਆ ਆਰੋਪ ਬਰਨਾਲਾ/ਬਿਊਰੋ ਨਿਊਜ਼ : ਯੂ-ਟਿਊਬਰ ਭਾਨਾ ਸਿੱਧੂ ਦੇ ਪਰਿਵਾਰ ਅਤੇ ਲੱਖਾ ਸਿਧਾਣਾ ਖਿਲਾਫ਼ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਨਾ ਸਿੱਧੂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ
ਕਿਹਾ, ਲੋਕਤੰਤਰ ਦੀ ਚਰਚਾ ਮੌਕੇ ਕੁਝ ਮਾਣਯੋਗ ਸੰਸਦ ਮੈਂਬਰਾਂ ਨੂੰ ਕੀਤਾ ਜਾਵੇਗਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਾਰੀਫ ਕੀਤੀ ਹੈ। ਧਿਆਨ ਰਹੇ ਕਿ ਰਾਜ ਸਭਾ ਦੇ 56 ਮੈਂਬਰਾਂ ਦਾ ਕਾਰਜਕਾਲ 2 ਅਤੇ 3 …
Read More »