ਐਡਮਿਸ਼ਨ ਸਮੇਂ ਬੱਚਿਆਂ ਦੇ ਮਾਪਿਆਂ ਦੀ ਨਹੀਂ ਹੋਵੇਗੀ ਇੰਟਰਵਿਊ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਲੇਅ ਵੇਅ ਸਕੂਲਾਂ ਲਈ ਗਾਈਡ ਲਾਈਨ ਤੈਅ ਕੀਤੀਆਂ ਗਈਆਂ ਹਨ। ਇਸਦੇ ਤਹਿਤ ਹੁਣ ਬੱਚਿਆਂ ਦਾ ਕੋਈ ਵੀ ਸਕਰੀਨਿੰਗ ਟੈਸਟ ਜਾਂ ਬੱਚਿਆਂ ਦੇ ਮਾਪਿਆਂ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਪਲੇਅ ਵੇਅ ਸਕੂਲਾਂ ਵਿਚ ਜੰਕ ਫੂਡ ਪੂਰੀ ਤਰ੍ਹਾਂ ਨਾਲ …
Read More »ਸ਼ੋ੍ਮਣੀ ਅਕਾਲੀ ਦਲ ਤੱਕੜੀ ਚੋਣ ਨਿਸ਼ਾਨ ’ਤੇ ਹੀ ਲੜੇਗਾ ਨਗਰ ਨਿਗਮ ਚੋਣਾਂ
ਅਕਾਲੀ ਦਲ ਨੇ ਪੰਜ ਨਗਰ ਨਿਗਮਾਂ ਲਈ ਅਬਜਰਵਰ ਕੀਤੇ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੰਜ ਨਗਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਬਾਅਦ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਅੰਦਰ ਹਲਚਲ ਪੈਦਾ ਹੋ ਗਈ ਹੈ। 21 ਦਸੰਬਰ ਨੂੰ ਹੋਣ …
Read More »ਡੱਲੇਵਾਲ ਨਿਵਾਸੀ ਵੀ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦੇ ਹੱਕ ’ਚ ਨਿੱਤਰੇ
ਡੱਲੇਵਾਲ ਦੇ ਕਿਸੇ ਵੀ ਘਰ ’ਚ ਨਹੀਂ ਬਲਿਆ ਚੁੱਲ੍ਹਾ, ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਰਹੀ ਭੁੱਖ ਹੜਤਾਲ ਫਰੀਦਕੋਟ/ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਭੁੱਖ …
Read More »ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਸਿਕੰਦਰ ਸਿੰਘ ਮਲੂਕਾ ਨੇ ਦਿੱਤਾ ਵੱਡਾ ਬਿਆਨ
ਕਿਹਾ : 2027 ’ਚ ਸਰਕਾਰ ਬਣਾਉਣ ਲਈ ਅਕਾਲੀ-ਭਾਜਪਾ ਨੂੰ ਹੋਣਾ ਪਵੇਗਾ ਇਕੱਠੇ ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇਕੱਠੇ ਹੋਵਾਂਗੇ ਤਾਂ ਹੀ 2027 ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ …
Read More »ਹਰਮੀਤ ਕੇ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦ
ਚੰਡੀਗੜ੍ਹ ਵਿਚ ਜਨਮੀ ਹੈ ਹਰਮੀਤ ਢਿੱਲੋਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵ ਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਟਰੰਪ ਨੇ ਲਿਖਿਆ ਕਿ ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ …
Read More »ਕੇਜਰੀਵਾਲ ਨੇ ਸੀਐਮ ਹਾਊਸ ਖਾਲੀ ਨਹੀਂ ਕੀਤਾ – ਭਾਜਪਾ ਦਾ ਆਰੋਪ
ਕੋਵਿਡ ਦੌਰਾਨ ਮਕਾਨ ਦੀ ਮੁਰੰਮਤ ’ਤੇ ਖਰਚ ਕੀਤੇ 45 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਭਾਜਪਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਆਰੋਪ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਨੇ 6-ਫਲੈਗਸਟਾਫ ਰੋਡ ਦਾ ਬੰਗਲਾ ਅਜੇ ਤੱਕ ਖਾਲੀ ਨਹੀਂ ਕੀਤਾ ਹੈ। ਭਾਜਪਾ ਨੇ ਆਰੋਪ ਲਗਾਇਆ ਕਿ ਖੁਦ ਨੂੰ ਆਮ ਆਦਮੀ …
Read More »ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ
ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ ਉਠਣ ਲੱਗੀ ਹੈ। ਇਸ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ …
Read More »ਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ’ਚ ਸੰਮਨ ਜਾਰੀ
20 ਫਰਵਰੀ 2025 ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ …
Read More »ਰਾਜਪਾਲ ਕਟਾਰੀਆ ‘ਨਸ਼ਾ ਮੁਕਤ ਰੰਗਲਾ ਪੰਜਾਬ’ ਮੁਹਿੰਮ ’ਚ ਹੋਏ ਸ਼ਾਮਲ
ਸਰਕਾਰ ਚਾਹੇ ਤਾਂ ਇਕ ਦਿਨ ਵਿਚ ਹੀ ਨਸ਼ਾ ਖਤਮ ਕੀਤਾ ਜਾ ਸਕਦਾ : ਫੌਜਾ ਸਿੰਘ ਜਲੰਧਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਪਹੁੰਚੇ। ਇਸ ਮੁਹਿੰਮ ਦੇ ਤਹਿਤ ਜਲੰਧਰ ਦੇ ਬਿਆਸ ਪਿੰਡ ਵਿਚ ਪੈਦਲ …
Read More »ਟਰੰਪ ਗੈਰਕਾਨੂੰਨੀ ਪਰਵਾਸੀਆਂ ਨੂੰ ਅਮਰੀਕਾ ’ਚੋਂ ਕੱਢਣ ਲਈ ਦਿੜ੍ਹ
ਪੈਦਾ ਹੁੰਦੇ ਹੀ ਯੂਐਸ ਨਾਗਰਿਕਤਾ ਮਿਲਣ ਦਾ ਅਧਿਕਾਰ ਕਰਾਂਗਾ ਖਤਮ : ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਨੇ ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਦੇ ਆਪਣੇ ਏਜੰਡੇ ਦਾ ਖੁਲਾਸਾ ਕੀਤਾ। ਟਰੰਪ ਨੇ ਇਕ ਵਾਰ ਫਿਰ ਅਮਰੀਕਾ ਵਿਚ ਰਹਿ ਰਹੇ ਗੈਰਕਾਨੂੰਨੀ ਪਰਵਾਸੀਆਂ ਨੂੰ ਦੇਸ਼ …
Read More »