ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਮਨੋਜ ਸੋਨਕਰ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ‘ਇੰਡੀਆ ਗਠਜੋੜ’ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੂੰ …
Read More »ਐਨਜੀਟੀ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ’ਚ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਰਾਲੀ ਸਾੜਨ ਨਾਲ ਜੁੜੇ ਮਾਮਲਿਆਂ ਵਿਚ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਦੀ ਸਖਤੀ ਤੋਂ ਬਾਅਦ ਭਗਵੰਤ ਮਾਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਉਸਦੇ ਪ੍ਰਬੰਧਨ ਨੂੰ ਲੈ ਕੇ ਨਵੇਂ ਸਿਰੇ ਤੋਂ ਐਕਸ਼ਨ ਪਲਾਨ …
Read More »ਪੰਜਾਬ ਵਿਚ 3 ਆਈਪੀਐਸ ਅਧਿਕਾਰੀਆਂ ਨੂੰ ਬਣਾਇਆ ਗਿਆ ਏਡੀਜੀਪੀ
ਨੀਲਭ ਕਿਸ਼ੋਰ, ਸ਼ਿਵ ਕੁਮਾਰ ਵਰਮਾ ਅਤੇ ਜਸਕਰਨ ਸਿੰਘ ਦੀ ਹੋਈ ਤਰੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀਪੀ) ਅਧਿਕਾਰੀਆਂ ਦੀ ਸੰਖਿਆ ਵਿਚ ਇਜ਼ਾਫਾ ਕਰਦੇ ਹੋਏ ਤਿੰਨ ਨਵੀਆਂ ਤਰੱਕੀਆਂ ਕੀਤੀਆਂ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਵਿਚ ਹੁਣ ਕੁੱਲ 28 ਏਡੀਜੀਪੀ ਅਧਿਕਾਰੀ ਹੋ ਗਏ ਹਨ। ਜਦੋਂ ਕਿ ਪੰਜਾਬ ਵਿਚ …
Read More »ਪਾਕਿਸਤਾਨ ਦੇ ਸਾਬਾਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਈ 10 ਸਾਲ ਦੀ ਜੇਲ੍ਹ
ਖੁਫੀਆ ਪੱਤਰ ਮਾਮਲੇ ’ਚ ਰਾਵਲਪਿੰਡੀ ਦੀ ਅਦਾਲਤ ਨੇ ਸੁਣਾਇਆ ਫੈਸਲਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ (ਪੀਟੀਆਈ) ਦੇ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਾਇਫਰ ਮਾਮਲੇ ’ਚ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਵਲਪਿੰਡੀ ਦੀ ਸਪੈਸ਼ਲ ਕੋਰਟ ਵੱਲੋਂ ਇਮਰਾਨ ਖਾਨ …
Read More »ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸਰਵੇ ਕੀਤਾ ਸ਼ੁਰੂ
ਸਰਵੇ ਤੋਂ ਬਾਅਦ ਕਾਂਗਰਸ ਨਾਲ ਗੱਠਜੋੜ ਸਬੰਧੀ ਕੀਤਾ ਜਾਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ। ਇਸ ਸਰਵੇ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਪੰਜਾਬ ’ਚ ਕਾਂਗਰਸ ਪਾਰਟੀ ਨਾਲ ਗੱਠਜੋੜ ਸਬੰਧੀ ਫੈਸਲਾ ਕਰੇਗੀ। ਧਿਆਨ ਰਹੇ ਕਿ ਇੰਡੀਆ …
Read More »ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ …
Read More »ਭਾਰਤ ’ਚ ਰਾਜ ਸਭਾ ਦੀਆਂ 56 ਸੀਟਾਂ ਦੇ ਲਈ 27 ਫਰਵਰੀ ਨੂੰ ਹੋਵੇਗੀ ਵੋਟਿੰਗ
ਚੋਣ ਕਮਿਸ਼ਨ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵੱਖ-ਵੱਖ ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ ਲਈ ਆਉਂਦੀ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਐਲਾਨ ਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਰਾਜ ਸਭਾ ਦੀਆਂ 15 ਸੂਬਿਆਂ ਦੀਆਂ 56 ਸੀਟਾਂ ਲਈ 27 …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਝੂੁਠੇ ਮੁਕੱਦਮਿਆਂ ’ਚ ਫਸਾ ਰਹੀ ਪੁਲਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਨੀ ਨੇ ਇਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ …
Read More »ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਨੂੰ ਵੀ ਡਰੱਗ ਤਸਕਰੀ ਮਾਮਲੇ ’ਚ ਨੋਟਿਸ
ਨਵੀਂ ਐਸ.ਆਈ.ਟੀ. ਸਾਹਮਣੇ ਹੋਣਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿਚ ਮਜੀਠੀਆ ਦੇ ਪੀਏ ਅਤੇ ਓਐਸਡੀ ਰਹਿ ਚੁੱਕੇ ਵਿਅਕਤੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7ਵੀਂ ਵਾਰ ਪ੍ਰੀਖਿਆ ਸਬੰਧੀ ਕੀਤੀ ਚਰਚਾ
ਕਿਹਾ ; ਆਪਣੇ ਬੱਚਿਆਂ ਨੂੰ ਦੂਜੇ ਬੱਚਿਆਂ ਦੀਆਂ ਉਦਾਹਰਣਾਂ ਦੇਣ ਤੋਂ ਪਰਹੇਜ਼ ਕਰਨ ਮਾਪੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ 7ਵੀਂ ਵਾਰ ਪ੍ਰੀਖਿਆ ’ਤੇ ਚਰਚਾ ਸਮਾਗਮ ਦੌਰਾਨ ਬੱਚਿਆਂ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ …
Read More »