ਸੂਬੇ ਦੇ 74 ਸਕੂਲਾਂ ’ਚ 82 ਲੈਬਜ਼ ਬਣਾਉਣ ਨੂੰ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਵੋਕੇਸ਼ਨਲ ਵਿਸ਼ਿਆਂ ਦੀ ਪੜ੍ਹਾਈ ਵਿਚ ਸਮੇਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੋਰਸ ਕਰਵਾਏ ਜਾਣਗੇ। ਸਕੂਲਾਂ ਵਿਚ ਬੈਂਕਿੰਗ ਐਂਡ ਇੰਸੋਰੈਂਸ, ਬਿਊਟੀ ਐਂਡ ਵੈਲਨੈਸ, ਰਿਟੇਲ, ਫੂਡ ਪ੍ਰੋਸੈਸਿੰਗ, ਐਗਰੀਕਲਚਰ, ਆਈ.ਟੀ. ਅਤੇ ਫਿਜ਼ੀਕਲ ਐਜੂਕੇਸ਼ਨ ਵਰਗੇ …
Read More »ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰਪਤੀ ਵੱਲੋਂ ਦੇਸ਼ ਦੇ ਨਾਂ ਸੰਬੋਧਨ
ਰਾਮ ਮੰਦਰ ਨੂੰ ਵਿਰਾਸਤ ਵਜੋਂ ਯਾਦ ਕੀਤਾ ਜਾਵੇਗਾ : ਰਾਸ਼ਟਰਪਤੀ ਦਰੋਪਦੀ ਮੁਰਮੂ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ 75ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਮ ਮੰਦਰ ਨੂੰ ਇਤਿਹਾਸ ਵਿੱਚ ‘ਭਾਰਤ ਵੱਲੋਂ ਆਪਣੀ ਤਹਿਜ਼ੀਬੀ ਵਿਰਾਸਤ ਦੀ ਮੁੜ ਖੋਜ’ ਅਤੇ …
Read More »ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਡ – ਹਿਮਾਚਲ ਦੇ ਕੁਝ ਖੇਤਰਾਂ ’ਚ ਹੋਈ ਬਰਫਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਅੱਜ ਸ਼ੁੱਕਰਵਾਰ ਸਵੇਰੇ ਵੀ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਰਹੀ ਅਤੇ ਇਸਦੇ ਚੱਲਦਿਆਂ ਕਈ ਥਾਵਾਂ ’ਤੇ ਵਿਜੀਬਿਲਟੀ ਵੀ ਜ਼ੀਰੋ ਤੱਕ ਹੋ ਗਈ ਸੀ। ਮੌਸਮ ਵਿਭਾਗ ਵਲੋਂ ਪੰਜਾਬ ਅਤੇ ਹਰਿਆਣਾ …
Read More »ਐਲਗੋਮਾ ਯੂਨੀਵਰਿਸਟੀ ਨੇ ਵਿਦਿਆਰਥੀਆਂ ਦੇ ਸੁਰੱਖਿਆ-ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੋਟੈਸਟ-ਖਾਤਮੇ ਦਾ ਦਿੱਤਾ ਸੱਦਾ
ਬਰੈਂਪਟਨ, ਉਨਟਾਰੀਓ : ਬਰੈਂਪਟਨ ਐਲਗੋਮਾ ਯੂਨੀਵਰਸਿਟੀ ਕੈਂਪ ਵਿੱਚ ਪ੍ਰੋਟੈਸਟ ਸਬੰਧੀ ਅੱਗੇ ਲਿਖੇ ਅਨੁਸਾਰ ਅੱਪਡੇਟ ਜਾਰੀ ਕੀਤਾ ਹੈ। ਪ੍ਰੋਟੈਸਟ ਕਰਨ ਵਾਲ਼ਿਆਂ ਵੱਲੋਂ ਐਲਗੋਮਾ ਯੂਨੀਵਰਿਸਟੀ ਦੇ ਵਿਦਿਆਰਥੀਆਂ ਅਤੇ ਕਾਮਿਆਂ ਵਿਰੁੱਧ ਮਾਰਧਾੜ ਦੇ ਖਤਰੇ ਨੂੰ ਦੇਖਦਿਆਂ, ਐਲਗੋਮਾ ਯੂਨੀਵਰਸਿਟੀ ਸੱਦਾ ਦਿੰਦੀ ਹੈ ਕਿ ਕੈਂਪ ਵਿੱਚ ਕੀਤੇ ਜਾ ਰਹੇ ਪ੍ਰੋਟੈੱਸਟ ਨੂੰ ਖਤਮ ਕੀਤਾ ਜਾਵੇ ਤਾਂ …
Read More »ਗੈਦੂ ਪਰਿਵਾਰ ਕੈਨੇਡਾ ਨੇ ਆਪਣੇ ਪਿੰਡ ਜੈ ਸਿੰਘ ਵਾਲਾ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਬੀਤੇ ਦਿਨੀਂ ਕੈਨੇਡਾ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਦਲਜੀਤ ਸਿੰਘ ਗੈਦੂ ਅਤੇ ਕੁਲਵੰਤ ਕੌਰ ਗੈਦੂ ਅਤੇ ਸਮੂਹ ਪਰਿਵਾਰ ਨੇ ਆਪਣੇ ਪਿੰਡ ਜੈ ਸਿੰਘ ਵਾਲਾ ਵਿਖੇ 11 ਨਵਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਪੂਰੇ ਰੀਤੀ ਰਿਵਾਜਾਂ ਨਾਲ ਮਨਾਈ। ਜਿਸ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਬੱਚੀਆਂ ਦੇ ਪਰਿਵਾਰ ਵੀ ਸ਼ਾਮਲ ਹੋਏ। …
Read More »ਨਵੀਂ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਫਰਾਂਸ ਦੇ ਰਾਸ਼ਟਰਪਤੀ
ਮੈਂਕਰੋ ਨੇ ਆਪਣੇ ਦੋ ਦਿਨਾ ਭਾਰਤ ਦੌਰੇ ਦੀ ਜੈਪੁਰ ਤੋਂ ਕੀਤੀ ਸ਼ੁਰੂਆਤ ਜੈਪੁਰ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋੋਣ ਵਾਲੇ ਪਰੇਡ ਦੇ ਮੁੱਖ ਮਹਿਮਾਨ ਫਰਾਂਸੀਸੀ ਰਾਸ਼ਟਰਪਤੀ ਇਮੈਨੂਅਲ ਮੈਂਕਰੋ ਹੋਣਗੇ। ਉਨ੍ਹਾਂ ਆਪਣੇ ਦੋ ਦਿਨਾ ਦੌਰੇ ਦੀ ਜੈਪੁਰ ਤੋਂ ਸ਼ੁਰੂਆਤ ਕੀਤੀ। ਜਿੱਥੇੇ ਜੈਪੁਰ ਵਿਖੇ ਪਹੁੰਚਣ …
Read More »ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ ਗਣਤੰਤਰ ਦਿਵਸ ਮੌਕੇ ਸਮੁੱਚੇ ਪੰਜਾਬ ’ਚ ਕੀਤਾ ਜਾਵੇਗਾ ਟਰੈਕਟਰ ਮਾਰਚ
ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਜਾਵੇਗਾ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਿਸਾਨਾਂ ਵੱਲੋਂ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨ ਆਗੂਆਂ ਨੇ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ
ਸੁਨਾਮ ਦੀ ਅਦਾਲਤ ਵੱਲੋਂ ਸੁਣਾਈ 2 ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਲਗਾਈ ਰੋਕ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ’ਚ ਹੋਈ ਦੋ ਸਾਲ …
Read More »ਆਸਟਰੇਲੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਹੋਈ ਮੌਤ
ਮਿ੍ਤਕਾਂ ’ਚ ਫਗਵਾੜਾ ਦੇ ਸੋਂਧੀ ਪਰਿਵਾਰ ਦੀ ਨੂੰਹ ਵੀ ਹੈ ਸ਼ਾਮਲ ਕਪੂਰਥਲਾ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਚਾਰੋਂ ਵਿਅਕਤੀ ਇਕ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਇਹ ਫਿਲਿਪ ਆਈਲੈਂਡ ’ਤੇ ਘੁੰਮਣ ਲਈ ਗਏ ਸਨ, ਜਿੱਥੇ ਇਹ ਪਾਣੀ ਵਿਚ ਡੁੱਬ ਗਏ। …
Read More »ਸੁਨੀਲ ਜਾਖੜ ਨੇ ‘ਆਪ’ ਦੇ ਇਕ ਹੋਰ ਮੰਤਰੀ ਖਿਲਾਫ ਲੱਗੇ ਗੰਭੀਰ ਆਰੋਪਾਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ ‘ਆਪ’ ਦੇ ਮੰਤਰੀ ਖਿਲਾਫ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ’ਚ ਕੈਬਨਿਟ ਮੰਤਰੀ ਬਲਕਾਰ ਸਿੰਘ ’ਤੇ ਗੰਭੀਰ ਆਰੋਪ ਲੱਗੇ ਹਨ। ਇਹ ਆਰੋਪ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਲਗਾਏ ਗਏ ਹਨ। ਮਜੀਠੀਆ ਵਲੋੋਂ ਆਰੋਪ ਲਗਾਉਂਦਿਆਂ ਦਾਅਵਾ …
Read More »