Breaking News
Home / ਕੈਨੇਡਾ (page 260)

ਕੈਨੇਡਾ

ਕੈਨੇਡਾ

ਐਸਈਐਲ ਟੈਕਸਟਾਈਲ ਕੰਪਨੀ ਦਾ ਮਾਲਕ ਨੀਰਜ ਸਲੂਜਾ ਗਿ੍ਰਫ਼ਤਾਰ

ਐਸਈਐਲ ਟੈਕਸਟਾਈਲ ਕੰਪਨੀ ਦਾ ਮਾਲਕ ਨੀਰਜ ਸਲੂਜਾ ਗਿ੍ਰਫ਼ਤਾਰ 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ’ਚ ਸਲੂਜਾ ਖਿਲਾਫ ਦਰਜ ਹੋਈ ਸੀ ਐਫਆਈਆਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ’ਚ ਕੱਪੜਾ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਿਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ …

Read More »

ਗੁਰਪ੍ਰੀਤ ਸਿੰਘ ਦੀ ਕਿਤਾਬ ‘1984 : ਜਦੋਂ ਉਹ ਸਿੱਖਾਂ ਲਈ ਆਏ’ ਸਰੀ ਵਿਖੇ ਰਿਲੀਜ਼

ਸਰੀ : ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਦੀ ਨਵੀਂ ਕਿਤਾਬ ‘1984 : ਜਦੋਂ ਉਹ ਸਿੱਖਾਂ ਲਈ ਆਏ’ ਸਰੀ ਸਥਿਤ ਸਟਰਾਅ ਬੇੈਰੀ ਹਿੱਲ ਲਾਈਬਰੇਰੀ ਵਿਖੇ ਰਿਲੀਜ਼ ਕੀਤੀ ਗਈ। ਇਹ ਪੁਸਤਕ ਰਿਲੀਜ਼ ਸਮਾਰੋਹ ਇਕ ਸੈਮੀਨਾਰ ਦਾ ਰੂਪ ਹੋ ਨਿਬੜਿਆ, ਜਿਸ ਵਿੱਚ ਸੰਨ 1984 ਸਿੱਖ ਨਸਲਕੁਸ਼ੀ ਵੇਲੇ ਬੰਦ ਜ਼ਬਾਨਾਂ ਅਤੇ ਖਾਮੋਸ਼ ਕਲਮਾਂ ਨੂੰ …

Read More »

ਕੈਨੇਡਾ ਦੀ ਜੂਨੀਅਰ ਹਾਕੀ ਨੈਸ਼ਨਲ ਟੀਮ ਵਿੱਚ ਤਿੰਨ ਸਿੱਖ ਕੁੜੀਆਂ ਦੀ ਚੋਣ

ਮਾਰਚ -ਅਪ੍ਰੈਲ 2024 ‘ਚ ਨੀਦਰਲੈਂਡ ਵਿੱਚ ਪੰਜਾਬੀ ਖਿਡਾਰਨਾਂ ਕੌਮਾਂਤਰੀ ਮੈਚ ਖੇਡਣਗੀਆਂ ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਇਹ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਅੰਡਰ-17 ਕੁੜੀਆਂ ਦੀ ਜੂਨੀਅਰ ਨੈਸ਼ਨਲ ਟੀਮ ਵਿੱਚ, ਤਿੰਨ ਸਿੱਖ ਕੁੜੀਆਂ ਦੀ ਚੋਣ ਕੀਤੀ ਗਈ ਹੈ, ਜਿਨਾਂ ‘ਚ ਐਬਟਸਫੋਰਡ ਦੀ ਜੰਪਲ ਪੁਨੀਤ ਕੌਰ ਲਿੱਟ, ਸਰੀ ਨਾਲ ਸੰਬੰਧਤ ਅਮਾਨਤ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਚੋਣ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੋਣ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੰਵਰ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ …

Read More »

ਅਰਵਿੰਦ ਕੇਜਰੀਵਾਲ ਚੌਥੇ ਸੰਮਨ ਮਗਰੋਂ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਕਿਹਾ : ਭਾਜਪਾ ਮੈਨੂੰ ਗਿ੍ਰਫ਼ਤਾਰ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਮੈਂ ਚੋਣ ਪ੍ਰਚਾਰ ਨਾ ਕਰ ਸਕਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਲੰਘੇ ਦਿਨੀਂ ਚੌਥਾ ਸੰਮਨ ਭੇਜ ਕੇ 18 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪ੍ਰੰਤੂ ਕੇਜਰੀਵਾਲ ਅੱਜ ਵੀ …

Read More »

ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ। ਜਦੋਂ ਸੁਪਰੀਮ ਕੋਰਟ ਨੇ ਵਿਧਾਇਕ ਖਹਿਰਾ …

Read More »

ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ

ਧੁੰਦ ਦੌਰਾਨ ਮਾਹਿਰ ਪਾਇਲਟਾਂ ਦੀ ਨਹੀਂ ਲਗਾਈ ਸੀ ਡਿਊਟੀ ਨਵੀਂ ਦਿੱਲੀ/ਬਿਊੁਰੋ ਨਿੳਜ਼ ਖਰਾਬ ਮੌਸਮ ਦੌਰਾਨ ਪਾਇਲਟਾਂ ਦੀ ਡਿਊਟੀ ਲਗਾਉਣ ਵਿਚ ਲਾਪਰਵਾਹੀ ਵਰਤਣ ਨੂੰ ਲੈ ਕੇ ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਨੇ ਦੋਵੇਂ ਏਅਰਲਾਈਨਾਂ ਦੇ ਖਿਲਾਫ ਇਹ …

Read More »

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ

ਕਿਹਾ : ਹਿਟਲਰ ਦੀ ਵਿਚਾਰਧਾਰਾ ’ਤੇ ਚੱਲ ਰਹੇ ਹਨ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ …

Read More »

ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਡਾਕ ਟਿਕਟ ਕੀਤਾ ਜਾਰੀ

22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ਦਾ ਹੋ ਰਿਹਾ ਹੈ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਸਮਾਰਕ ਡਾਕ ਟਿਕਟ ਅਤੇ ਭਗਵਾਨ ਰਾਮ ਸਬੰਧੀ ਟਿਕਟਾਂ ਦੀ ਇਕ ਕਿਤਾਬ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 22 ਜਨਵਰੀ …

Read More »

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਟਲੀ

ਰਾਘਵ ਚੱਢਾ ਬੋਲੇ : ਇੰਡੀਆ ਗੱਠਜੋੜ ਤੋਂ ਡਰੀ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਅੱਜ  ਹੋਣ ਵਾਲੀ ਚੋਣ ਫਿਲਹਾਲ ਟਾਲ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਚੋਣ ਕਰਵਾਉਣ ਵਾਲੇ ਪ੍ਰੀਜ਼ਾਇਡਿੰਗ …

Read More »