Breaking News
Home / ਕੈਨੇਡਾ (page 263)

ਕੈਨੇਡਾ

ਕੈਨੇਡਾ

ਉਡਾਣ ’ਚ ਦੇਰੀ ਤੋਂ ਨਰਾਜ਼ ਯਾਤਰੀ ਨੇ ਇੰਡੀਗੋ ਦੇ ਪਾਇਲਟ ’ਤੇ ਕੀਤਾ ਹਮਲਾ

ਉਡਾਣ ’ਚ ਦੇਰੀ ਤੋਂ ਨਰਾਜ਼ ਯਾਤਰੀ ਨੇ ਇੰਡੀਗੋ ਦੇ ਪਾਇਲਟ ’ਤੇ ਕੀਤਾ ਹਮਲਾ ਸਿਵਲ ਏਵੀਏਸ਼ਨ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਇਸ ਘਟਨਾ ਦਾ ਲਿਆ ਗੰਭੀਰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਹਵਾਈ ਅੱਡੇ ’ਤੇ ਉਡਾਣ ਵਿਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ’ਤੇ ਯਾਤਰੀ ਨੇ ਹਮਲਾ ਕਰ ਦਿੱਤਾ। …

Read More »

ਪੰਜਾਬ ਦੇ ਮੰਤਰੀ ਮੀਤ ਹੇਅਰ ਨੂੰ ਰਾਹਤ- ਹਾਈਕੋਰਟ ਨੇ ਰੱਦ ਕੀਤੇ ਗੈਰਜ਼ਮਾਨਤੀ ਵਾਰੰਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੇ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਜਾਰੀ ਗੈਰ ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਮੀਤ ਹੇਅਰ ਦੇ ਖਿਲਾਫ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹੋਇਆ ਗਠਜੋੜ

ਮੇਅਰ ਅਹੁਦੇ ਲਈ ‘ਆਪ’ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਲਈ ਕਾਂਗਰਸ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਮੇਅਰ ਦੀ ਚੋਣ ਲਈ 18 ਜਨਵਰੀ ਨੂੰ ਹੋਣ ਵਾਲੀ ਚੋਣ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਕਾਫੀ ਵਧੀਆਂ ਹੋਈਆਂ ਹਨ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ …

Read More »

ਪੰਜਾਬ ’ਚ ਜਲਦੀ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਸਰਕਾਰ ਵਲੋਂ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ, ਤਾਂ …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ ਕਪੂਰਥਲਾ ਦੀ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਲਿਆ ਫੈਸਲਾ ਕਪੂਰਥਲਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਪੂਰਥਲਾ ਦੀ ਅਦਾਲਤ ਤੋਂ ਰਾਹਤ ਮਿਲੀ ਗਈ ਹੈ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ …

Read More »

ਡਾ. ਸਵੈਮਾਨ ਸਿੰਘ ਦਾ ਕੈਲੀਫੋਰਨੀਆ ਵਿਧਾਨ ਸਭਾ ਵੱਲੋਂ ਸਨਮਾਨ

ਡਾ. ਸਵੈਮਾਨ ਸਿੰਘ ਦਾ ਕੈਲੀਫੋਰਨੀਆ ਵਿਧਾਨ ਸਭਾ ਵੱਲੋਂ ਸਨਮਾਨ ਕਿਸਾਨ ਅੰਦੋਲਨ ਦੌਰਾਨ ਡਾ. ਸਵੈਮਾਨ ਸਿੰਘ ਨੇ ਕਿਸਾਨਾਂ ਦੀ ਕੀਤੀ ਹੈ ਸੇਵਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਹੇਠ ਭਾਰਤ ਭਰ ਦੇ ਕਿਸਾਨਾਂ ਵੱਲੋਂ ਸਾਲ 2020-21 ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਸਵਾ ਸਾਲ ਚੱਲੇ ਕਿਸਾਨ ਅੰਦੋਲਨ ਦੌਰਾਨ ਡਾਕਟਰੀ ਸੇਵਾਵਾਂ ਨਿਭਾਉਣ …

Read More »

ਸੰਘਣੀ ਧੁੰਦ ਨੇ ਉਤਰੀ ਭਾਰਤ ’ਚ ਜਨ ਜੀਵਨ ਕੀਤਾ ਪ੍ਰਭਾਵਿਤ

ਸੰਘਣੀ ਧੁੰਦ ਨੇ ਉਤਰੀ ਭਾਰਤ ’ਚ ਜਨ ਜੀਵਨ ਕੀਤਾ ਪ੍ਰਭਾਵਿਤ ਹਵਾਈ ਉਡਾਣਾਂ ਅਤੇ ਰੇਲ ਗੱਡੀਆਂ ਪਹੁੰਚ ਰਹੀਆਂ ਹਨ ਲੇਟ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਹਰਿਆਣਾ ਅਤੇ ਉਤਰਾਖੰਡ ਸਣੇ ਪੂਰੇ ਉਤਰੀ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ …

Read More »

ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ

ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ ਗਠਜੋੜ ’ਚ ਫਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ : ਮਾਇਆਵਤੀ ਲਖਨਊ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਭਾਰਤ ਵਿਚ ਹੋਣ ਵਾਲੀਆਂ ਅਗਾਮੀ ਲੋਕ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਬਸਪਾ …

Read More »

ਪੰਜਾਬ ‘ਚ ਅਪਰਾਧੀ ਨਿਡਰ: ਦਿਨ-ਦਿਹਾੜੇ ਸਰਪੰਚ ਦਾ ਕਤਲ, ਸੀਸੀਟੀਵੀ ‘ਚ ਕੈਦ ਘਟਨਾ, ਜਰਮਨੀ ਕੁਨੈਕਸ਼ਨ ਦਾ ਵੀ ਖੁਲਾਸਾ

ਪੰਜਾਬ ‘ਚ ਅਪਰਾਧੀ ਨਿਡਰ: ਦਿਨ-ਦਿਹਾੜੇ ਸਰਪੰਚ ਦਾ ਕਤਲ, ਸੀਸੀਟੀਵੀ ‘ਚ ਕੈਦ ਘਟਨਾ, ਜਰਮਨੀ ਕੁਨੈਕਸ਼ਨ ਦਾ ਵੀ ਖੁਲਾਸਾ ਤਰਨਤਾਰਨ / ਬਿਊਰੋ ਨੀਊਜ਼ ਪੰਜਾਬ ਵਿੱਚ ਅਪਰਾਧੀ ਪੂਰੀ ਤਰ੍ਹਾਂ ਨਿਡਰ ਹਨ। ਤਰਨਤਾਰਨ ਜ਼ਿਲ੍ਹੇ ਵਿੱਚ ਦੋ ਬਾਈਕ ਸਵਾਰ ਕਾਤਲਾਂ ਨੇ ਦਿਨ ਦਿਹਾੜੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ …

Read More »

ਜੂਨ ‘ਚ ਸ਼ੁਰੂ ਹੋਵੇਗਾ ਗੁਰੂ ਰਾਮਦਾਸ ਥਰਮਲ ਪਲਾਂਟ, ਸਰਕਾਰ ਨੇ 1080 ਕਰੋੜ ‘ਚ ਖਰੀਦਿਆ ਸੀ, ਮਿਲੇਗੀ ਸਸਤੀ ਬਿਜਲੀ

ਜੂਨ ‘ਚ ਸ਼ੁਰੂ ਹੋਵੇਗਾ ਗੁਰੂ ਰਾਮਦਾਸ ਥਰਮਲ ਪਲਾਂਟ, ਸਰਕਾਰ ਨੇ 1080 ਕਰੋੜ ‘ਚ ਖਰੀਦਿਆ ਸੀ, ਮਿਲੇਗੀ ਸਸਤੀ ਬਿਜਲੀ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਸਰਕਾਰ ਇਸ ਹਫ਼ਤੇ ਥਰਮਲ ਪਲਾਂਟ ਦਾ ਕਬਜ਼ਾ ਲੈ ਕੇ ਪਾਵਰਕੌਮ ਨੂੰ ਸੌਂਪ ਦੇਵੇਗੀ।ਇਹ ਪਲਾਂਟ ਜੀਵੀਕੇ ਗਰੁੱਪ ਵੱਲੋਂ ਚਲਾਇਆ ਜਾਂਦਾ ਸੀ। ਗਰੁੱਪ ਨੇ ਪਲਾਂਟ ਨੂੰ ਸਿਰਫ ਅੱਧੀ ਸਮਰੱਥਾ …

Read More »