ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਅਨੁਸਾਰ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ …
Read More »ਇੰਦੌਰ ਤੋਂ ਕਾਂਗਰਸ ਦੇ ਉਮੀਦਵਾਰ ਅਕਸ਼ੇ ਕਾਂਤੀ ਨੇ ਨਾਮਜ਼ਦਗੀ ਲਈ ਵਾਪਸ
ਭਾਜਪਾ ’ਚ ਸ਼ਾਮਲ ਹੋ ਗਏ ਅਕਸ਼ੇ ਕਾਂਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕਾ ਇੰਦੌਰ ਵਿਚ ਚੋਣਾਂ ਤੋਂ 14 ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਕਸ਼ੇ ਕਾਂਤੀ ਨੇ ਆਪਣਾ ਨਾਮਜ਼ਦਗੀ ਪਰਚਾ ਵਾਪਸ ਲੈ ਲਿਆ ਹੈ। ਯਾਨੀ ਅਕਸ਼ੇ ਕਾਂਤੀ ਹੁਣ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਅੱਜ ਸੋਮਵਾਰ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ
25 ਮਈ ਤੋਂ ਸ਼ੁਰੂ ਹੋਵੇਗੀ ਯਾਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਵਾਲੇ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਯਾਤਰਾ ਆਉਂਦੀ 25 ਮਈ ਤੋਂ ਸ਼ੁਰੂ ਹੋਣੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪ੍ਰਬੰਧਕ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ …
Read More »ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ’ਤੇ ਚੋਣ ਕਮਿਸ਼ਨ ਨੇ ਰੋਕ ਲਾਈ : ਆਤਿਸ਼ੀ ਦਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕੇ ਜਵਾਬ ਮੇਂ ਹਮ ਵੋਟ ਦੇਂਗੇ’ ਉੱਤੇ ਇਹ ਕਹਿੰਦੇ ਹੋਏ ਰੋਕ ਲਗਾ ਦਿੱਤੀ ਹੈ ਕਿ ਇਹ ਸੱਤਾਧਾਰੀ ਪਾਰਟੀ ਭਾਜਪਾ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਅਕਸ ਖ਼ਰਾਬ ਕਰਦਾ ਹੈ। …
Read More »RSS ਮੁਖੀ ਮੋਹਨ ਭਾਗਵਤ ਵੱਲੋਂ ਰਾਖਵੇਂਕਰਨ ਦਾ ਸਮਰਥਨ
ਹੈਦਰਾਬਾਦ/ਬਿਊਰੋ ਨਿਊਜ਼ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਹੈਦਰਾਬਾਦ ਵਿਚ ਇਕ ਵਿਦਿਅਕ ਸੰਸਥਾ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ …
Read More »ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਸੀਨੀਅਰ ਆਗੂ ਵੀ ਹਨ ਅਤੇ ਉਹ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ …
Read More »ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ
‘ਆਪ’ ਨਾਲ ਕਾਂਗਰਸ ਦੇ ਗਠਜੋੜ ਤੋਂ ਨਰਾਜ਼ ਹੋਏ ਅਰਵਿੰਦਰ ਲਵਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦਿੱਲੀ ਵਿਚ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ …
Read More »ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ
ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਨੂੰ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਪੈਰ ਫਿਸਲਣ ਕਰਕੇ ਡਿੱਗ ਗਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ’ਚ ਵਾਪਰਿਆ, ਜਿੱਥੇ ਮਮਤਾ ਬੈਨਰਜੀ ਚੋਣ ਪ੍ਰਚਾਰ ਲਈ ਗਏ ਸਨ। ਘਟਨਾ ਦਾ ਇਕ …
Read More »