Breaking News
Home / ਕੈਨੇਡਾ (page 270)

ਕੈਨੇਡਾ

ਕੈਨੇਡਾ

ਇੰਟਰਨੈਸ਼ਨਲ ਸਰਬ ਸਾਂਝਾ ਕਵੀ ਦਰਬਾਰ ਦੀ ਕੈਨੇਡਾ ਕਮੇਟੀ ਦੀ ਵਿਸ਼ੇਸ ਮੀਟਿੰਗ ਹੋਈ

ਟੋਰਾਂਟੋ : ਬੀਤੇ ਸ਼ਨੀਵਾਰ ਰਾਮਗੜ੍ਹੀਆ ਭਵਨ ਵਿਖੇ ਸਰਬ ਸਾਂਝਾ ਕਵੀ ਦਰਬਾਰ ਦੀ ਕੈਨੇਡਾ ਕਮੇਟੀ ਦੀ ਮੀਟਿੰਗ ਚੇਅਰਮੈਨ ਦਲਜੀਤ ਸਿੰਘ ਗੈਦੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦਸੰਬਰ ਮਹੀਨੇ ਦੀ 19 ਤਰੀਕ ਨੂੰ ਹੋਣ ਵਾਲੇ ਅੰਤਰ ਰਾਸ਼ਟਰੀ ਪੱਧਰ ਦੇ ਕਵੀ ਦਰਬਾਰ ਜੋ ਕਿ ਸੈਂਚੁਰੀ ਗਾਰਡਨ ਵੋਡਾਨ ਸਟਰੀਟ ਬਰੈਂਪਟਨ ਵਿਚ ਹੋਣ ਜਾ …

Read More »

ਸ਼ਾਇਰ ਸੁਖਮਿੰਦਰ ਰਾਮਪੁਰੀ ਨੂੰ ਸ਼ਰਧਾਂਜਲੀ

ਚਿਰਾਗ ਬੁਝ ਗਿਆ ਇਕ ਦੀਵਾਲੀ ਦੀ ਰਾਤੋਂ ਪਹਿਲਾਂ… ਡਾ. ਸੁਖਦੇਵ ਸਿੰਘ ਝੰਡ (647-567-9128) ਸੁਖਮਿੰਦਰ ਰਾਮਪੁਰੀ ਨਾਲ ਮੇਰਾ ਕੋਈ ਨਿੱਜੀ ਸਬੰਧ ਨਹੀਂ ਸੀ। ਨਾ ਸਾਡੀ ਕੋਈ ਰਿਸ਼ਤੇਦਾਰੀ ਸੀ ਤੇ ਨਾ ਹੀ ਕੋਈ ਡੂੰਘੀ ਜਾਣ-ਪਛਾਣ। ਪੰਜਾਬ ਵਿਚ ਰਹਿੰਦਿਆਂ ਅਸੀਂ ਕਦੇ ਵੀ ਇਕ ਦੂਸਰੇ ਨੂੰ ਨਹੀਂ ਮਿਲੇ ਸੀ। ਅਲਬੱਤਾ, ਏਨਾ ਜ਼ਰੂਰ ਪਤਾ ਸੀ …

Read More »

ਭਾਰਤੀ ਮੂਲ ਦੀ ਨਿਊਕਲਰ ਇੰਜੀਨੀਅਰ ਭਵਿਆ ਲਾਲ ਨਾਸਾ ਦੇ ਦਫਤਰ ਦੀ ਪ੍ਰਮੁੱਖ ਬਣੀ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਭਾਰਤੀ ਮੂਲ ਦੀ ਅਮਰੀਕਨ ਨਿਊਕਲਰ ਇੰਜੀਨੀਅਰ ਭਵਿਆ ਲਾਲ ਤਕਨੀਕ, ਨੀਤੀ ਤੇ ਰਣਨੀਤੀ ਸਬੰਧੀ ਨਾਸਾ ਦੇ ਦਫਤਰ ਦੀ ਅਗਵਾਈ ਕਰੇਗੀ। ਨਾਸਾ ਨੇ ਇਕ ਐਲਾਨ ਵਿਚ ਕਿਹਾ ਹੈ ਕਿ ਭਵਿਆ ਲਾਲ ਹਾਲ ਹੀ ਵਿਚ ਬਣਾਏ ਗਏ ਨਵੇਂ ਦਫਤਰ ‘ਟੈਕਨਾਲੋਜੀ, ਪਾਲਸੀ ਐਂਡ ਸਟਰੈਟਜੀ’ ਦੀ ਪ੍ਰਮੁੱਖ ਅਧਿਕਾਰੀ ਵਜੋਂ ਸੇਵਾਵਾਂ ਨਿਭਾਏਗੀ। …

Read More »

ਜੌਰਜ ਬਰਾਊਨ ਕਾਲਜ ਵਲੋਂ ਵਰਚੂਅਲ ਓਪਨ ਹਾਊਸ

ਉਨਟਾਰੀਓ ਦੇ ਬਿਹਤਰੀਨ ਕਾਲਜਾਂ ਵਿਚੋਂ ਇਕ-ਜੌਰਜ ਬਰਾਉਨ ਕਾਲਜ ਵਲੋਂ ਸ਼ਨੀਵਾਰ, 20 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦਿਨੇ 1 ਵਜੇ ਤੱਕ ਵਰਚੂਅਲ ਓਪਨ ਹਾਊਸ ਕੀਤਾ ਜਾ ਰਿਹਾ ਹੈ। ਇਹ ਇਵੈਂਟ ਲੋਕਲ ਅਤੇ ਇੰਟਰਨੈਸ਼ਨਲ ਦੋਵੇਂ ਤਰ੍ਹਾਂ ਦੇ ਸਟੂਡੈਂਟਸ ਵਾਸਤੇ ਖੁੱਲ੍ਹੀ ਹੈ। ਇਸ ਵਿਚ ਉਨ੍ਹਾਂ ਨੂੰ ਟੋਰਾਂਟੋ ਡਾਊਨ ਟਾਊਨ ਵਿਚ …

Read More »

ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਸੋਮਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਨੇੜਲੇ ਪਾਰਕ ਵਿਚ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਗਿਆ। ਇਸ ਵਿਚ ਸਭਿਆਚਾਰਕ ਪ੍ਰੋਗਰਾਮ ਦੇ ਨਾਲ-ਨਾਲ ਖਾਣ-ਪੀਣ ਦਾ ਵੀ ਵਧੀਆ ਇੰਤਜ਼ਾਮ ਸੀ। ਨਵੇਂ ਉਸਰੇ ਇਸ ਇਲਾਕੇ ਵਿਚ ਵੱਖ-ਵੱਖ ਕੌਮਾਂ ਦੇ ਪਰਿਵਾਰ ਆ …

Read More »

ਹਾਈਵੇਅ 413 ਉੱਤੇ ਨਹੀਂ ਵਸੂਲਿਆ ਜਾਵੇਗਾ ਟੋਲ : ਫੋਰਡ

ਉਨਟਾਰੀਓ : ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਆਖਿਆ ਗਿਆ ਕਿ ਹਾਲਟਨ ਤੋਂ ਯੌਰਕ ਰੀਜਨ ਤੱਕ ਬਣਾਏ ਜਾ ਸਕਣ ਵਾਲੇ ਹਾਈਵੇਅ ਉੱਤੇ ਕੋਈ ਟੋਲ ਨਹੀਂ ਵਸੂਲਿਆ ਜਾਵੇਗਾ ਪਰ ਇਸ ਉੱਤੇ ਕਿੰਨਾ ਖਰਚਾ ਆਵੇਗਾ ਜਾਂ ਇਹ ਕਦੋਂ ਤੱਕ ਮੁਕੰਮਲ ਹੋਵੇਗਾ, ਇਸ ਬਾਰੇ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕਿਸੇ ਵੀ …

Read More »

ਸੁਖਮਿੰਦਰ ਰਾਮਪੁਰੀ ਦੇ ਅਕਾਲ-ਚਲਾਣੇ ‘ਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਦੁੱਖ ਦਾ ਪ੍ਰਗਟਾਵਾ

ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰਨੀ ਦੀ ਪਿਛਲੇ ਦਿਨੀਂ ਹੋਈ ਹੰਗਾਮੀ ਇਕੱਤਰਤਾ ਵਿਚ ਉੱਘੇ ਕਵੀ ਤੇ ਗੀਤਕਾਰ ਸੁਖਮਿੰਦਰ ਰਾਮਪੁਰੀ ਦੇ 3 ਨਵੰਬਰ ਨੂੰ ਸਵਰਗ ਸਿਧਾਰ ਜਾਣ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਗਿਆ। ਮੀਟਿੰਗ ਵਿਚ ਵਿਚਾਰ ਪ੍ਰਗਟ ਕਰਦਿਆਂ ਮੈਂਬਰਾਂ ਨੇ ਕਿਹਾ ਕਿ ਰਾਮਪੁਰੀ ਜੀ ਇਕ …

Read More »

ਨਿਰਵੈਰ ਸਿੰਘ ਅਰੋੜਾ ਦੇ ਸੱਦੇ ‘ਤੇ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਵੱਲੋਂ ਵਿਸ਼ੇਸ਼ ਸਮਾਗਮ ਨਿਆਗਰਾ ਫਾਲਜ਼ ਦੇ ਨੇੜੇ ਵੈੱਲਲੈਂਡ ‘ਚ ਕਰਵਾਇਆ

ਬਰੈਂਪਟਨ/ਡਾ. ਝੰਡ : ਨਿਆਗਰਾ ਫਾਲਜ਼ ਦੇ ਪੱਛਮ ਵਿਚ ਵੱਸੇ ਸ਼ਹਿਰ ਵੈੱਲਲੈਂਡ ਵਿਖੇ ਸਾਹਿੱਤਕਾਰ ਨਿਰਵੈਰ ਸਿੰਘ ਅਰੋੜਾ ਦੇ ਸੱਦੇ ਉਪਰ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਟੋਰਾਂਟੋ ਵੱਲੋਂ ਉਨ੍ਹਾਂ ਦੇ ਹੋਟਲ ઑਹੋਲੀਡੇ-ਇੰਨ਼ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬਰੈਂਪਟਨ ਤੋਂ ਸਭਾ ਨਾਲ ਸਬੰਧਿਤ ਸਾਹਿਤਕਾਰਾਂ ਵਲੋਂ ਭਾਗ ਲਿਆ ਗਿਆ। ਸਮਾਗਮ ਵਿੱਚ ਪਹੁੰਚੇ …

Read More »

ਕਮਲ ਖਹਿਰਾ ਦੇ ਸੀਨੀਅਰ ਸਿਟੀਜ਼ਨਜ਼ ਦੇ ਮੰਤਰੀ ਬਣਨ ‘ਤੇ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਬਰੈਂਪਟਨ/ਡਾ. ਝੰਡ : ਬਰੈਂਪਟਨ ਦੀ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਵੱਲੋਂ ਬਰੈਂਪਟਨ ਵੈੱਸਟ ਤੋਂ ਤੀਸਰੀ ਵਾਰ ਕਾਮਯਾਬ ਹੋਈ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਨੂੰ ਫੈੱਡਰਲ ਸਰਕਾਰ ਸੀਨੀਅਰਜ਼ ਸਿਟੀਜ਼ਨਜ਼ ਮੰਤਰਾਲੇ ਦੀ ਮੰਤਰੀ ਨਿਯੁਕਤ ਕੀਤੇ ਜਾਣ ‘ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਕਾਰਜਕਾਰਨੀ …

Read More »

ਗੁਰੂ ਨਾਨਕ ਕਾਰ ਰੈਲੀ ਦੇ ਪ੍ਰਬੰਧਕਾਂ ਦੀ ਮੀਟਿੰਗ ਹੋਈ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਗੁਰੂ ਨਾਨਕ ਕਮਿਊਨਿਟੀ ਸਰਵਸਿਜ਼ ਫਾਊਂਡੇਸ਼ਨ ਵੱਲੋਂ ਪਿਛਲੇ ਦਿਨੀਂ ਕਰਵਾਈ ਗਈ ਗੁਰੂ ਨਾਨਕ ਕਾਰ ਰੈਲੀ ਦੇ ਪ੍ਰਬੰਧਕਾਂ ਵੱਲੋਂ ਰੈਲੀ ਦੌਰਾਨ ਵਲੰਟੀਅਰਾਂ ਵੱਲੋਂ ਪਾਏ ਯੋਗਦਾਨ ਬਦਲੇ ਉਹਨਾਂ ਦਾ ਧੰਨਵਾਦ ਕਰਦਿਆਂ ਬਰੈਂਪਟਨ ਦੇ ਪੰਜਾਬ ਸਪੋਰਟਸ ਸਟੋਰ ਵਿਖੇ ਦੁਪਿਹਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹੋਏ ਕਵੀ ਦਰਬਾਰ …

Read More »