ਰੈਲੀ ਨੂੰ ਦਿੱਤਾ ਗਿਆ ਲੋਕ-ਮਿਲਣੀ ਦਾ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਐਕਸ਼ਨ ਵਿਚ ਆ ਗਏ ਹਨ। ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਚਿਤਾਵਨੀਆਂ ਦੀ ਪ੍ਰਵਾਹ ਕੀਤੇ ਬਿਨਾ 7 ਜਨਵਰੀ ਨੂੰ ਬਠਿੰਡਾ ਵਿਚ ਆਪਣੀ ਵੱਖਰੀ ਰੈਲੀ ਰੱਖ ਲਈ …
Read More »ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ
ਸੂਬੇ ’ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ’ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੰੂ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ …
Read More »ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬੇ ਸੰਘਣੀ ਧੁੰਦ ਦੀ ਚਪੇਟ ’ਚ
ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬੇ ਸੰਘਣੀ ਧੁੰਦ ਦੀ ਚਪੇਟ ’ਚ ਸ੍ਰੀਨਗਰ ’ਚ ਤਾਪਮਾਨ ਮਾਈਨਸ 3.4 ਡਿਗਰੀ ’ਤੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸਾਲ ਦੇ ਆਖਰੀ ਦਿਨ ਯਾਨੀ 31 ਦਸੰਬਰ ਵਾਲੇ ਦਿਨ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ 7 ਸੂਬਿਆਂ ਵਿਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। …
Read More »ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ 1 ਜਨਵਰੀ ਤੋਂ ਸਾਰੇ ਸਕੂਲ 10 ਵਜੇ ਖੁੱਲਣਗੇ, 3 ਵਜੇ ਹੋਵੇਗੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। …
Read More »ਨਰਿੰਦਰ ਮੋਦੀ ਨੇ ਅਯੁੱਧਿਆ ’ਚ ਰੇਲਵੇ ਸਟੇਸ਼ਨ ਅਤੇ ਏਅਰਪੋਰਟ ਦਾ ਕੀਤਾ ਉਦਘਾਟਨ
ਕਿਹਾ : ਕੁੱਝ ਦਿਨ ਬਾਅਦ ਪਰੰਪਰਾ ਦਾ ਉਤਸਵ ਹੋਵੇਗਾ ਅਯੁੱਧਿਆ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੌਰੇ ’ਤੇ ਹਨ। ਇਥੇ ਉਨ੍ਹਾਂ ਪਹਿਲਾਂ 8 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ ਅਤੇ ਪੂਰੇ ਰੋਡ ਸ਼ੋਅ ਦੌਰਾਨ ਲੋਕਾਂ ਵੱਲੋਂ ਪ੍ਰਧਾਨ ਮੰਤਰੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਤੋਂ ਬਾਅਦ ਪ੍ਰਧਾਨ ਨੇ …
Read More »ਰਾਜਸਥਾਨ ’ਚ ਭਜਨ ਲਾਲ ਮੰਤਰੀ ਮੰਡਲ ਦਾ ਹੋਇਆ ਵਿਸਥਾਰ
ਜਿਸ ਸੀਟ ’ਤੇ ਹੋਣੀ ਹੈ ਵੋਟਿੰਗ ਉਸਦਾ ਉਮੀਦਵਾਰ ਵੀ ਬਣਿਆ ਮੰਤਰੀ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਮੁੱਖ ਮੰਤਰੀ ਭਜਨ ਲਾਲ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋ ਗਿਆ। ਰਾਜਪਾਲ ਕਲਰਾਜ ਮਿਸ਼ਰਾ ਨੇ 22 ਮੰਤਰੀਆਂ ਨੂੰ ਸਹੁੰ ਚੁਕਾਈ। ਇਨ੍ਹਾਂ ’ਚ 12 ਕੈਬਨਿਟ ਅਤੇ 5 ਰਾਜ ਮੰਤਰੀ ਅਤੇ 56 ਹੋਰ ਰਾਜ ਮੰਤਰੀ …
Read More »ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਨੇ ਦੋ ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ
ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜੋਗਿੰਦਰ ਪਾਲ ਕੀਤਾ ਗਿਆ ਸੀ ਗਿ੍ਰਫ਼ਤਾਰ ਪਠਾਨਕੋਟ/ਬਿਊਰੋ ਨਿਊਜ਼ : ਨਜਾਇਜ਼ ਮਾਈਨਿੰਗ ਮਾਮਲੇ ’ਚ ਗਿ੍ਰਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਜੋਗਿੰਦਰ ਪਾਲ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਕਾਰਨ ਉਸ ਨੂੰ ਜੱਜ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿਖੇ ਐਸਆਈਟੀ ਸਾਹਮਣੇ ਹੋਏ ਪੇਸ਼
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਐਸਆਈਟੀ ਸਾਹਮਣੇ ਪੇਸ਼ ਹੋਏ। ਉਹ ਅੱਜ ਤੀਜੀ ਵਾਰ ਪਟਿਆਲਾ ਐਸਆਈਟੀ ਸਾਹਮਣੇ ਪੇਸ਼ ਹੋਏ। ਇਥੇ ਐਸਆਈਟੀ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਜੀਠੀਆ ਨੂੰ 27 ਦਸੰਬਰ ਨੂੰ …
Read More »ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈਲ ਦਾ ਕਨਵੀਨਰ ਕੀਤਾ ਗਿਆ ਨਿਯੁਕਤ
ਪੰਜਾਬ ਭਾਜਪਾ ਵੱਲੋਂ 35 ਜ਼ਿਲ੍ਹਾ ਪ੍ਰਧਾਨਾਂ ਦਾ ਵੀ ਕੀਤਾ ਗਿਆ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਨਾਲ ਤੋਂ ਬਾਅਦ ਸੂਬਾ ਅਨੁਸ਼ਾਸਨੀ ਕਮੇਟੀ ,35 ਜ਼ਿਲ੍ਹਾ ਪ੍ਰਧਾਨਾਂ 6 ਸੈੱਲਾਂ ਦੇ ਕਨਵੀਨਰ/ਕੋਆਰਡੀਨੇਟਰ 2 ਬੁਲਾਰੇ …
Read More »ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਾਧਿਆ ਕੁਲਤਾਰ ਸੰਧਵਾਂ ’ਤੇ ਸਿਆਸੀ ਨਿਸ਼ਾਨਾ
ਕਿਹਾ : ਸਪੀਕਰ ਸਾਬ ਕੋਟਕਪੂਰਾ ਦੀ ਬਜਾਏ ਪੂਰੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਕਰੋ ਚਿੰਤਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …
Read More »