ਠਾਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਠਾਣੇ ਨਗਰ ਨਿਗਮ (ਟੀਐਮਸੀ) ਨੇ ਕਿਹਾ ਹੈ ਕਿ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਕੋਵਿਡ ਵਾਇਰਲ ਇਨਫੈਕਸ਼ਨ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇੱਕ ਕੋਵਿਡ-19 ਮਰੀਜ਼ ਦੀ ਮੌਤ ਹੋ ਗਈ। ਸ਼ਹਿਰ ਵਿੱਚ ਕੁੱਲ 18 ਸਰਗਰਮ ਕੋਵਿਡ-19 ਮਰੀਜ਼ ਹਨ। ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ …
Read More »ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਅਤੇ ਜਥੇਦਾਰ ਅੰਗਰੇਜ਼ ਸਿੰਘ ਕੰਬੋਜ ਰਾਣੀਆਂ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਜਥੇਦਾਰ ਝੀਂਡਾ ਦੂਜੀ ਵਾਰ ਹਰਿਆਣਾ …
Read More »ਗੁੜਗਾਓਂ ’ਚ ਕਰੋਨਾ ਦੇ ਮਾਮਲੇ ਮਿਲਣ ’ਤੇ ਸਿਹਤ ਵਿਭਾਗ ਅਲਰਟ
ਸਿਵਲ ਹਸਪਤਾਲ ’ਚ ਬਣਾਇਆ ਸਪੈਸ਼ਲ ਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਗੁੜਗਾਓਂ ਵਿਚ ਕਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਨ੍ਹਾਂ ਮਾਮਲਿਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਲਰਟ ਮੋਡ ’ਤੇ ਲਿਆ ਦਿੱਤਾ ਹੈ। ਇਸਦੇ ਚੱਲਦਿਆਂ ਗੁੜਗਾਓਂ ਵਿਚ ਸਥਿਤੀ …
Read More »ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਹਰਿਆਣਾ ਸੂਬੇ ਦੇ ਪਾਣੀਆਂ ਸਬੰਧੀ ਦਾਅਵੇ ਖਾਰਜ ਕਰ ਦਿੱਤੇ ਹਨ। ਹਰਿਆਣਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੂੰ ਭਾਖੜਾ ਨਹਿਰ ਤੋਂ ਆਪਣੇ ਪੂਰੇ ਹਿੱਸੇ ਦਾ ਪਾਣੀ 10,300 ਕਿਊਸਿਕ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬ ਨੇ …
Read More »ਪੀਐਮ ਨਰਿੰਦਰ ਮੋਦੀ ਦਾ ਦਾਅਵਾ-ਸਰਕਾਰ ਆਪਣੀ ਵਿਕਾਸ ਕਹਾਣੀ ਤੇਜ਼ ਕਰਨ ਲਈ ਦਿ੍ਰੜ
ਕਿਹਾ : ਉਤਰ ਪੂਰਬ ਵਿਚ ਬੇਮਿਸਾਲ ਵਿਕਾਸ ਆ ਰਿਹਾ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ’ਚ ‘ਰਾਈਜਿੰਗ ਨੌਰਥ ਈਸਟ ਇਨਵੈਸਟਰਜ਼ ਸਮਿਟ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੱਤਰ-ਪੂਰਬੀ ਖੇਤਰ ਬੇਮਿਸਾਲ ਤਰੱਕੀ ਦੇਖ ਰਿਹਾ ਹੈ ਅਤੇ ਸਰਕਾਰ ਆਪਣੀ ਵਿਕਾਸ ਕਹਾਣੀ ਨੂੰ ਤੇਜ਼ ਕਰਨ ਲਈ ਦਿ੍ਰੜ ਹੈ। ਉਨ੍ਹਾਂ …
Read More »ਭਾਜਪਾ ਦਾ ਆਰੋਪ – ਕਾਂਗਰਸ ਨੇ ਪਾਕਿਸਤਾਨ ਨਾਲ ਕੀਤਾ ਸੀ ਸਮਝੌਤਾ
ਨਿਸ਼ੀਕਾਂਤ ਦੂਬੇ ਨੇ ਕਾਂਗਰਸੀਆਂ ਨੂੰ ਦੱਸਿਆ ਦੇਸ਼ਧ੍ਰੋਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਦੂਰ ਤੋਂ ਪਹਿਲਾਂ ਪਾਕਿਸਤਾਨ ਨੂੰ ਭਾਰਤ ਵਲੋਂ ਦਿੱਤੀ ਗਈ ਜਾਣਕਾਰੀ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਲਗਾਤਾਰ ਸਵਾਲ ਉਠਾ ਰਹੇ ਸਨ। ਇਸਦੇ ਚੱਲਦਿਆਂ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਮਝੌਤਾ ਤਾਂ 1994 ਵਿਚ ਕਾਂਗਰਸ ਸਰਕਾਰ …
Read More »ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ …
Read More »ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ
ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਹੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭਿ੍ਰਸ਼ਟਾਚਾਰ ਨੂੰ ਲੈ ਕੇ ਐਕਸ਼ਨ …
Read More »ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰਿਆ ਸੀ ਜਗਦੀਸ਼ ਭੋਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਮੋਹਾਲੀ ਕੋਰਟ ਨੇ ਭੋਲਾ ਨੂੰ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ ਗਈਆਂ ਲੋਕ-ਅਰਪਿਤ, ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 18 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਹੀਨਾਵਾਰ ਸਮਾਗਮ ਵਿੱਚ ਮਲੂਕ ਸਿੰਘ ਕਾਹਲੋਂ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਗੋਸ਼ਟੀ ਦਾ …
Read More »