ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਨਮਾਨ ਵਜੋਂ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਕੀਤਾ ਸੀ। ਇਹ ਮਾਤਮੀ ਬਿਗੁਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਕਿ …
Read More »ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ
ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ 11 ਮਹੀਨਿਆਂ ਤੋਂ ਵਿਵਾਦਾਂ ਵਿਚ ਘਿਰੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਨਵੀਂ ਬਾਡੀ ਨੂੰ ਖੇਡ ਮੰਤਰਾਲੇ ਨੇ ਅੱਜ 24 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਦਿਨ ਪਹਿਲਾ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਸੰਸਦ …
Read More »ਲੰਘੇ 24 ਘੰਟਿਆਂ ਦੌਰਾਨ ਭਾਰਤ ’ਚ ਕਰੋਨਾ ਵਾਇਰਸ 640 ਨਵੇਂ ਮਾਮਲੇ ਆਏ ਸਾਹਮਣੇ
ਲੰਘੇ 24 ਘੰਟਿਆਂ ਦੌਰਾਨ ਭਾਰਤ ’ਚ ਕਰੋਨਾ ਵਾਇਰਸ 640 ਨਵੇਂ ਮਾਮਲੇ ਆਏ ਸਾਹਮਣੇ ਰਾਜਸਥਾਨ ਦੇ ਜੈਪੁਰ ’ਚ 1 ਮਹੀਨੇ ਦਾ ਬੱਚਾ ਵੀ ਕਰੋਨਾ ਵਾਇਰਸ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦਾ ਜੇ ਐਨ 1 ਵੈਰੀਐਂਟ ਭਾਰਤ ’ਚ ਬੜੀ ਤੇਜੀ ਨਾਲ ਫੈਲ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਦੇਸ਼ …
Read More »ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ
ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ ਕਿਹਾ : ਚੋਣ ਪ੍ਰਚਾਰ ਦੌਰਾਨ ਅੰਗਹੀਣਾਂ ਵਿਅਕਤੀਆਂ ਲਈ ਅਪਮਾਨ ਜਨਕ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਲਈ ਨਵੀਆਂ ਗਾਈਡਲਾਈਨਜ਼ ਜਾਰੀ …
Read More »ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਨਹੀਂ ਰਹੇ
ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਨਹੀਂ ਰਹੇ 97 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਨਹੀਂ ਰਹੇ। ਉਨ੍ਹਾਂ 97 ਸਾਲ ਦੀ ਉਮਰ ’ਚ ਅੱਜ ਮੁੰਬਈ ਵਿਖੇ ਆਖਰੀ ਸਾਹ ਲਿਆ। ਉਹ ਪੰਜਾਬ ਦੇ ਸਾਹਿਤਕ ਚਿੱਤਰਕਾਰ ਸਨ ਅਤੇ ਅੰਮਿ੍ਰਤਾ ਪ੍ਰੀਤਮ …
Read More »ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਵਧਦੀ ਠੰਢ ਅਤੇ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਪੰਜਾਬ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲਗਾਤਾਰ ਵਧ ਰਹੀ ਠੰਢ ਅਤੇ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਭਗਵੰਤ ਮਾਨ ਸਰਕਾਰ …
Read More »ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਹੀ ਮਨਾਉਣਗੇ ਨਵਾਂ ਸਾਲ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਹੀ ਮਨਾਉਣਗੇ ਨਵਾਂ ਸਾਲ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ ਤੱਕ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੋਟਾਲੇ ਦੇ ਆਰੋਪੀ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵਾਂ ਸਾਲ ਜੇਲ੍ਹ ਅੰਦਰ ਹੀ ਮਨਾਉਣਗੇ। ਕਿਉਂਕਿ ਅਦਾਲਤ ਨੇ ਸਿਸੋਦੀਆ ਦੀ …
Read More »ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ
ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ ਪੰਜ ਫੌਜੀ ਜਵਾਨ ਹੋਏ ਸ਼ਹੀਦ, ਦੋ ਗੰਭੀਰ ਰੂਪ ’ਚ ਹੋਏ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ 5 ਫੌਜੀ ਜਵਾਨ ਸ਼ਹੀਦ ਹੋ ਗਏ ਜਦਕਿ 2 ਜਵਾਨ …
Read More »ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ
ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ ਨਸ਼ਾ ਵੇਚਣ ਜਾਂ ਵੇਚਣ ਵਾਲਿਆਂ ਦੀ ਮਦਦ ਕਰਨ ਵਾਲੇ ਨੂੰ ਲੱਗੇਗਾ 1 ਲੱਖ ਰੁਪਏ ਜੁਰਮਾਨਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ …
Read More »ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ
ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਸਮਾਗਮ ’ਚ ਸ਼ਾਮਲ ਹੋਣ ਤੋਂ ਕਰ ਚੁੱਕੇ ਹਨ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਇਨਕਾਰ ਤੋਂ ਬਾਅਦ ਭਾਰਤ ਨੇ ਗਣਤੰਤਰ ਦਿਵਸ ਸਮਾਗਮ ’ਚ ਸ਼ਾਮਲ ਹੋਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ …
Read More »