ਵਾਰਾਣਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੌਰੇ ’ਤੇ ਉਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚੇ ਹੋਏ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੋਮਵਾਰ ਨੂੰ ਵਾਰਾਣਸੀ ਦੇ ਉਮਰਾਹਾ ਵਿਖੇ ਨਵੇਂ ਬਣੇ ਸਵਰਵੇਦਾ ਮਹਾਮੰਦਰ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸਸ਼ੀਲ ਭਾਰਤ ਸੰਕਲਪ ਯਾਤਰਾ ਦੇ …
Read More »ਕਾਂਗਰਸ ਪਾਰਟੀ ਨੇ ‘ਦੇਸ਼ ਲਈ ਦਾਨ’ ਮੁਹਿੰਮ ਦੀ ਕੀਤੀ ਸ਼ੁਰੂਆਤ
ਵਿੱਤੀ ਸੰਕਟ ਨਾਲ ਜੂੁਝ ਰਹੀ ਕਾਂਗਰਸ ਦਾ ਉਪਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਔਨਲਾਈਨ ਚੰਦਾ ਇਕੱਠਾ ਕਰਨ ਲਈ ‘ਦੇਸ਼ ਲਈ ਦਾਨ’ ਨਾਮ ਦੀ ਮੁਹਿੰਮ ਸ਼ੁਰੂ ਕੀਤੀ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਕਾਂਗਰਸ ਪਾਰਟੀ ਵਲੋਂ ਇਹ ਉਪਰਾਲਾ ਕੀਤਾ ਗਿਆ …
Read More »ਜਲੰਧਰ ਦਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਬਿ੍ਰਟੇਨ ’ਚ ਹੋਇਆ ਲਾਪਤਾ
ਜਲੰਧਰ ਦਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਬਿ੍ਰਟੇਨ ’ਚ ਹੋਇਆ ਲਾਪਤਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮਦਦ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਦਾ ਨੌਜਵਾਨ ਲੰਦਨ ’ਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਹਿਚਾਣ ਮਾਡਲ ਟਾਊਨ ਨਿਵਾਸੀ ਗੁਰਸ਼ਮਨ ਸਿੰਘ ਭਾਟੀਆ 23 ਸਾਲ ਦੇ ਰੂਪ ਵਿਚ …
Read More »ਤਿੰਨ ਇਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ
ਤਿੰਨ ਇਕ ਰੋਜ਼ਾ ਕ੍ਰਿਕਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਜਿੱਤਿਆ ਅਰਸ਼ਦੀਪ ਨੇ ਦੱਖਣੀ ਅਫਰੀਕਾ ਦੇ ਪੰਜ ਖਿਡਾਰੀਆਂ ਨੂੰ ਕੀਤਾ ਆਊਟ ਜੋਹਨਸਬਰਗ/ਬਿਊਰੋ ਨਿਊਜ਼ : ਦੱਖਣੀ ਅਫ਼ਰੀਕਾ ਅਤੇ ਭਾਰਤ ਵਿਚਾਲੇ ਤਿੰਨ ਇਕ ਰੋਜ਼ਾ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਜੋਹਨਸਬਗ ਦੇ ਨਿਊ ਵਾਂਡਰਸ ਸਟੇਡੀਅਮ ’ਚ ਖੇਡਿਆ ਗਿਆ। ਪਹਿਲੇ ਮੈਚ …
Read More »ਬਠਿੰਡਾ ’ਚ ਨਵਜੋਤ ਸਿੰਘ ਸਿੱਧੂ ਨੇ ਕੀਤੀ ‘ਜਿੱਤੇਗਾ ਪੰਜਾਬ ਰੈਲੀ’
ਬਠਿੰਡਾ ’ਚ ਨਵਜੋਤ ਸਿੰਘ ਸਿੱਧੂ ਨੇ ਕੀਤੀ ‘ਜਿੱਤੇਗਾ ਪੰਜਾਬ ਰੈਲੀ’ ਕਿਹਾ : ਪੰਜਾਬ ਦੀ ਫਿਕਰ ਛੱਡ ਮਾਨ ਸਰਕਾਰ ਆਪਣੇ ਘਰ ਭਰਨ ’ਚ ਰੁੱਝੀ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ’ਚ ਕਾਂਗਰਸੀ ਆਗੂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਇਸੇ ਦੇ ਚਲਦਿਆਂ ਪੰਜਾਬ ਦੇ ਬਠਿੰਡਾ ’ਚ ਕਾਂਗਰਸ …
Read More »ਪੰਜਾਬ ਸਰਕਾਰ ਦੀ ਸੇਵਾ ਵਿਚ ਲੱਗੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼
ਪੰਜਾਬ ਸਰਕਾਰ ਦੀ ਸੇਵਾ ਵਿਚ ਲੱਗੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਆਮ ਜਨਤਾ ਅੱਡਿਆਂ ’ਤੇ ਖੜ੍ਹੀ ਸਰਕਾਰੀ ਬੱਸਾਂ ਦੀ ਕਰਦੀ ਰਹੀ ਉਡੀਕ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੇ ਮੌੜ ਮੰਡੀ ਵਿਚ ‘ਵਿਕਾਸ ਕ੍ਰਾਂਤੀ ਰੈਲੀ’ ਕੀਤੀ ਗਈ। ਇਸ ਰੈਲੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ …
Read More »ਬਠਿੰਡਾ ’ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਕੀਤਾ ਦਾਅਵਾ
ਬਠਿੰਡਾ ’ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਕੀਤਾ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਲਈ ਰੇਲ ਗੱਡੀਆਂ ਨਾ ਦੇਣ ਦਾ ਕੇਂਦਰ ’ਤੇ ਲਗਾਇਆ ਆਰੋਪ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ …
Read More »ਸੁਖਦੇਵ ਸਿੰਘ ਢੀਂਡਸਾ ਨਾਲ ਐਡਵੋਕੇਟ ਧਾਮੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਬੰਦ ਕਰਮਾ ਮੀਟਿੰਗ
ਸੁਖਦੇਵ ਸਿੰਘ ਢੀਂਡਸਾ ਨਾਲ ਐਡਵੋਕੇਟ ਧਾਮੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਬੰਦ ਕਰਮਾ ਮੀਟਿੰਗ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਮੌਕੇ ਇਕੱਠੇ ਹੋਏ ਸਨ ਇਹ ਆਗੂ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਮੌਕੇ ਇਕੱਠੇ ਹੋਏ ਸਨ ਇਹ ਆਗੂ
ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਮੌਕੇ ਇਕੱਠੇ ਹੋਏ ਸਨ ਇਹ ਆਗੂ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੁਧਿਆਣਾ …
Read More »ਸ਼ੋ੍ਰਮਣੀ ਕਮੇਟੀ ਨੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਨੂੰ ਕੀਤਾ ਮੁਲਤਵੀ
ਸ਼ੋ੍ਰਮਣੀ ਕਮੇਟੀ ਨੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਨੂੰ ਕੀਤਾ ਮੁਲਤਵੀ ਹਰਮੀਤ ਸਿੰਘ ਕਾਲਕਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ ਤੋਂ ਬਾਅਦ ਲਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ …
Read More »