ਕੇਜਰੀਵਾਲ ਦੀ ਗਿ੍ਰਫਤਾਰੀ ਦਾ ਪੰਜਾਬ ਵਿਚ ਵੀ ਦਿਸੇਗਾ ਸਿਆਸੀ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਗਿ੍ਰਫਤਾਰੀ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜੋ ਗਿ੍ਰਫਤਾਰੀ ਹੋਈ ਹੈ, ਇਸਦਾ ਸਭ …
Read More »ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ …
Read More »ਅਮਰੀਕਾ ਵਿਚ ਕਾਲੇ ਵਿਅਕਤੀਆਂ ਉਪਰ ਤਸ਼ੱਦਦ ਦਾ ਮਾਮਲਾ
ਸੰਘੀ ਅਦਾਲਤ ਨੇ ਇਕ ਸਾਬਕਾ ਪੁਲਿਸ ਅਫਸਰ ਨੂੰ ਸੁਣਾਈ 17 ਸਾਲ ਕੈਦ ਦੀ ਸਜ਼ਾ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਜੈਕਸਨ (ਮਿਸੀਸਿੱਪੀ) ਵਿਚ ਜਨਵਰੀ 2023 ਵਿਚ 2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਕਰਨ ਦੇ ਮਾਮਲੇ ਵਿਚ ਇਕ ਸੰਘੀ ਅਦਾਲਤ ਵੱਲੋਂ ਇਕ ਸਾਬਕਾ ਪੁਲਿਸ ਅਫਸਰ ਜੈਫਰੀ ਮਿਡਲਟਨ ਨੂੰ 17 ਸਾਲ ਕੈਦ ਦੀ ਸਜ਼ਾ ਸੁਣਾਏ …
Read More »ਸ਼ੋ੍ਰਮਣੀ ਅਕਾਲੀ ਦਲ ਇਕ ਪਰਿਵਾਰ ਇਕ ਟਿਕਟ ਫਾਰਮੂਲਾ ਕਰੇਗਾ ਲਾਗੂ
ਬਾਦਲ ਪਰਿਵਾਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਤਾਰੇਗਾ ਚੋਣ ਮੈਦਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਇਸ ਵਾਰ ਦੀਆਂ ਲੋਕ ਸਭਾ ਚੋਣਾਂ ’ਚ ਇਕ ਪਰਿਵਾਰ ਇਕ ਟਿਕਟ ਫਾਰਮੂਲਾ ਲਾਗੂ ਕਰੇਗਾ। ਯਾਨੀ ਕਿ ਲੋਕ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਜਾਂ ਹਰਸਿਮਰਤ ਕੌਰ ਬਾਦਲ ਵਿਚੋਂ ਵੀ ਇਕ ਮੈਂਬਰ …
Read More »ਕੇਜਰੀਵਾਲ ਸੰਮਨ ਮਾਮਲੇ ’ਚ ਸੁਪਰੀਮ ਕੋਰਟ ਈਡੀ ਖਿਲਾਫ਼ ਹੋਈ ਸਖਤ
ਕਿਹਾ : ਦਿੱਲੀ ਦੇ ਮੁੱਖ ਮੰਤਰੀ ਖਿਲਾਫ਼ ਕੋਰਟ ਨੂੰ ਦਿਖਾਓ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਭੇਜੇ ਗਏ ਸੰਮਨਾਂ ਖਿਲਾਫ਼ ਹਾਈ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਇਰ ਕੀਤੀ। ਜਿਸ ’ਚ …
Read More »ਮਲਿਕਾ ਅਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਖਾਤੇ ਫਰੀਜ਼ ਕਰਨ ਨੂੰ ਦੱਸਿਆ ਖਤਰਨਾਕ ਖੇਡ
ਰਾਹੁਲ ਗਾਂਧੀ ਨੇ ਇਨਕਮ ਟੈਕਸ ਦੇ ਕਦਮ ਨੂੰ ਦੱਸਿਆ ਨਿਯਮਾਂ ਦੇ ਖਿਲਾਫ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਵਿਚ ਅੱਜ ਕਾਂਗਰਸ ਪਾਰਟੀ ਨੇ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿਚ ਸੋਨੀਆ ਗਾਂਧੀ, ਰਾਹੁਲ …
Read More »ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ’ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ …
Read More »ਚੋਣ ਕਮਿਸ਼ਨ ਨੇ ਪੰਜਾਬ ’ਚ 5 ਜ਼ਿਲ੍ਹਿਆਂ ਦੇ ਐਸ.ਐਸ.ਪੀ. ਬਦਲੇ
ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸਖਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਣੇ 5 ਸੂਬਿਆਂ ਦੇ ਜ਼ਿਲ੍ਰਾ ਮੈਜਿਸਟਰੇਟ, ਐਸ.ਐਸ.ਪੀ. ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਪੰਜ ਜ਼ਿਲਿ੍ਰਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ, ਮਾਲੇਕੋਰਟਲਾ ਅਤੇ ਬਠਿੰਡਾ ਜ਼ਿਲ੍ਹਿਆਂ …
Read More »ਆਮ ਆਦਮੀ ਪਾਰਟੀ ਪੰਜਾਬ ਦੀਆਂ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਜਲਦੀ ਕਰੇਗੀ ਐਲਾਨ
ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਦੀ ਟਿਕਟ ਪੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੋ ਜਾਵੇਗਾ। ਇਸ …
Read More »ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ’ਤੇ ਛਿੜਿਆ ਵਿਵਾਦ – ਪ੍ਰਤਾਪ ਬਾਜਵਾ ਨੇ ਤਰੀਕ ਬਦਲਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ’ਤੇ ਸਿਆਸੀ ਵਿਵਾਦ ਛਿੜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਪੜਾਅ ਵਿਚ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸਦੇ ਚੱਲਦਿਆਂ 1 ਜੂਨ ਨੂੰ ਪੰਜਾਬ ਵਿਚ ਵੋਟਾਂ ਪੈਣਗੀਆਂ, ਜਦੋਂ ਕਿ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਦੀਆਂ …
Read More »