ਹੁਣ 13 ਅਗਸਤ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਮਾਨਯੋਗ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੇ …
Read More »ਮੇਟ ਗਾਲਾ ’ਚ ਦਿਲਜੀਤ ਦੀ ਲੁੱਕ ਨੇ ਕੀਲਿਆ ਪ੍ਰਸ਼ੰਸਕਾਂ ਦਾ ਦਿਲ
ਦਿਲਜੀਤ ਮੇਟ ਗਾਲਾ ਵਿਚ ਮਹਾਰਾਜਾ ਅੰਦਾਜ਼ ਵਿਚ ਨਜ਼ਰ ਆਏ ਨਿਊਯਾਰਕ/ਬਿਊਰੋ ਨਿਊਜ਼ ਮੇਟ ਗਾਲਾ 2025 ਦਾ ਆਯੋਜਨ ਅਮਰੀਕਾ ਵਿਚ ਨਿਊਯਾਰਕ ਦੇ ਮੈਟਰੋਪੋਲਿਟਨ ਮਿਊਜ਼ੀਅਮ ਆਫ ਆਰਟ ਵਿਖੇ ਹੋਇਆ। ਇਸ ਸਾਲ ਇਸਦਾ ਥੀਮ ਸੁਪਰਫਾਈਨ ਟੇਲਰਿੰਗ ਬਲੈਕ ਸਟਾਈਲ ਰੱਖਿਆ ਗਿਆ ਸੀ। ਇਹ ਮੇਟ ਗਾਲਾ ਪੰਜਾਬੀਆਂ ਲਈ ਬੇਹੱਦ ਖ਼ਾਸ ਸੀ ਕਿਉਂਕਿ ਇਸ ਵਾਰ ਪੰਜਾਬੀ ਗਾਇਕ …
Read More »ਟਰੰਪ ਪ੍ਰਸ਼ਾਸਨ ਦੀ ਗੈਰਕਾਨੂੰਨੀ ਪਰਵਾਸੀਆਂ ਨੂੰ ਪੇਸ਼ਕਸ਼
ਕਿਹਾ : ਅਮਰੀਕਾ ਛੱਡਣ ਵਾਲੇ ਗੈਰਕਾਨੂੰਨੀ ਪਰਵਾਸੀਆਂ ਨੂੰ ਦਿਆਂਗੇ 1000 ਡਾਲਰ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਲਡ ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਉਨ੍ਹਾਂ ਪਰਵਾਸੀਆਂ ਨੂੰ 1,000 ਡਾਲਰ ਦੀ ਰਕਮ ਦੇਣਗੇ, ਜੋ ਆਪਣੇ-ਆਪ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇਹ ਐਲਾਨ ਉਸ ਸਮੇਂ ਆਇਆ …
Read More »ਭਾਰਤ ਨੇ ਚਿਨਾਬ ਦਾ ਪਾਣੀ ਰੋਕਿਆ – ਪਾਕਿਸਤਾਨ ’ਚ ਵਾਟਰ ਲੈਵਲ ਘਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਜੰਮੂ ਕਸ਼ਮੀਰ ਵਿਚ ਚਿਨਾਬ ’ਤੇ ਬਣੇ ਸਿਆਲ ਅਤੇ ਬਗਲਿਹਾਰ ਬੰਨ ਦੇ ਗੇਟ ਬੰਦ ਕਰ ਦਿੱਤੇ ਹਨ। ਇਸਦੇ ਚੱਲਦਿਆਂ ਪਾਕਿਸਤਾਨ ਜਾਣ ਵਾਲਾ ਚਿਨਾਬ ਦਾ ਪਾਣੀ ਰੁਕ ਗਿਆ ਹੈ ਅਤੇ ਵਾਟਰ ਲੈਵਲ ਘਟ ਕੇ 15 ਫੁੱਟ ਰਹਿ ਗਿਆ ਹੈ। ਪਾਕਿਸਤਾਨ ’ਚ ਚਿਨਾਬ ਦਾ ਪਾਣੀ 22 ਫੁੱਟ ਸੀ …
Read More »ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖਿਲਾਫ ਖੋਲ੍ਹਿਆ ਮੋਰਚਾ
100 ਫੀਸਦੀ ਟੈਕਸ ਲਾਉਣ ਦੀ ਦਿੱਤੀ ਧਮਕੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਟੈਰਿਫ ਜੰਗ ਵਿੱਚ ਇੱਕ ਨਵਾਂ ਮੋਰਚਾ ਖੋਲ੍ਹ ਰਹੇ ਹਨ, ਜਿਸ ਤਹਿਤ ਉਨ੍ਹਾਂ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਹੀ …
Read More »ਜੇਲ੍ਹਾਂ ਸਾਡੇ ਲਈ ਸਕੂਲ – ਕਿਸਾਨ ਆਗੂ ਰੁਲਦੂ ਸਿੰਘ ਮਾਨਸਾ
ਮਾਨਸਾ/ਬਿਊਰੋ ਨਿਊਜ਼ ਮਾਨਸਾ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇਸਦੇ ਚੱਲਦਿਆਂ ਸੀਐਮ ਮਾਨ ਅਤੇ ਕਿਸਾਨ ਆਗੂਆਂ ਵਿਚਾਲੇ ਤਣਾਅ ਵਧ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਵੀ ਸੰਗਠਨ ਧਰਨਾ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖਾਂ ਦੀ ਘਟ ਰਹੀ ਅਬਾਦੀ ਤੋਂ ਚਿੰਤਤ
ਕਿਹਾ : ਹਰ ਸਿੱਖ ਜੋੜਾ ਘੱਟੋ ਘੱਟ ਤਿੰਨ ਬੱਚੇ ਪੈਦਾ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਘਟ ਰਹੀ ਅਬਾਦੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਿੱਖ ਜੋੜਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟੋ-ਘੱਟ ਤਿੰਨ-ਤਿੰਨ ਬੱਚੇ ਪੈਦਾ ਕਰਨ। ਗਿਆਨੀ …
Read More »ਬੀਬੀਐਮਬੀ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਹਾਈਕੋਰਟ ਦਾ ਰੁਖ
ਬੀਬੀਐਮਬੀ ਨੇ ਸੂਬਾ ਸਰਕਾਰ ਖਿਲਾਫ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਸਰਕਾਰ ਖਿਲਾਫ ਹਾਈਕੋਰਟ ਦਾ ਰੁਖ ਕੀਤਾ ਹੈ ਅਤੇ ਸੂਬਾ ਸਰਕਾਰ ਖਿਲਾਫ ਆਰੋਪ ਲਗਾਏ ਹਨ। ਬੀਬੀਐਮਬੀ ਨੇ ਨੰਗਲ ਡੈਮ ’ਤੇ ਲਗਾਈ ਗਈ ਪੰਜਾਬ ਪੁਲਿਸ ਨੂੰ ਹਟਾਉਣ ਦੀ ਮੰਗ ਕੀਤੀ ਹੈ। ਬੀਬੀਐਮਬੀ ਨੇ ਕਿਹਾ ਹੈ ਕਿ ਪੰਜਾਬ …
Read More »ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ – ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਹੈ ਅਤੇ ਪਾਣੀਆਂ ਦੇ ਮਸਲੇ ’ਤੇ ਪੰਜਾਬ ਦੇ ਸਾਰੇ ਸਿਆਸੀ ਦਲ ਇਕਜੁਟ ਨਜ਼ਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਵਿਚ ਬੋਲਦੇ ਹੋਏ ਕਿਹਾ ਕਿ ਅਸੀਂ ਉਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ …
Read More »ਅਸੀਂ ਪੰਜਾਬ ਦੇ ਹੱਕਾਂ ਲਈ ਹਾਂ ਇਕਜੁੱਟ : ਪ੍ਰਤਾਪ ਸਿੰਘ ਬਾਜਵਾ
ਕੇਂਦਰ ਸਰਕਾਰ ਖਿਲਾਫ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ …
Read More »