Breaking News
Home / ਕੈਨੇਡਾ (page 30)

ਕੈਨੇਡਾ

ਕੈਨੇਡਾ

ਤਿ੍ਰਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਮਹੂਆ ਮੋਇਤਰਾ, ਸ਼ਤਰੂਘਣ ਸਿਨਹਾ ਅਤੇ ਕ੍ਰਿਕਟਰ ਯੂਸੁਫ ਪਠਾਨ ਨੂੰ ਬਣਾਇਆ ਉਮੀਦਵਾਰ ਕੋਲਕਾਤਾ/ਬਿਊਰੋ ਨਿਊਜ਼ : ਤਿ੍ਰਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬਿ੍ਰਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕਿ੍ਰਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ …

Read More »

ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਸਨ ਬਿ੍ਰਜੇਂਦਰ ਹਿਸਾਰ/ਬਿਊਰੋ ਨਿਊਜ਼ :ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬਿ੍ਰਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ’ਚ ਸੇਲਾ ਟਨਲ ਦਾ ਕੀਤਾ ਉਦਘਾਟਨ

13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਹੈ ਸੇਲਾ ਟਨਲ ਈਟਾਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਦੇ ਬੈਸਾਖੀ ’ਚ 13 ਹਜ਼ਾਰ ਫੁੱਟ ਦੀ ਉਚਾਈ ’ਤੇ ਬਣੀ ਸੇਲਾ ਟਨਲ ਦਾ ਉਦਘਾਟਨ ਕੀਤਾ। ਇਹ ਇੰਨੀ ਉਚਾਈ ’ਤੇ ਬਣਨ ਵਾਲੀ ਦੁਨੀਆ ਦੀ ਸਭ …

Read More »

ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ

ਮਾਇਆਵਤੀ ਬੋਲੀ : ਉਤਰ ਪ੍ਰਦੇਸ਼ ’ਚ ਮਜ਼ਬੂਤ ਸਥਿਤੀ ਹੈ ਬਹੁਜਨ ਸਮਾਜ ਪਾਰਟੀ ਦੀ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਮੁਖੀ ਕੁਮਾਰੀ ਮਾਇਆਵਤੀ ਨੇ ਇਕ ਵਾਰ ਫਿਰ ਤੋਂ ਸਾਫ਼ ਕਰ ਦਿੱਤਾ ਹੈ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਜਿਸ ਤੋਂ ਬਾਅਦ ਬਸਪਾ ਦੇ ‘ਇੰਡੀਆ ਗੱਠਜੋੜ’ ਵਿਚ …

Read More »

ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਵਾਗਤ ਖੰਨਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਾਂਗਰਸ ਪ੍ਰਧਾਨ ਅਤੇ ਹਲਕਾ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਚੰਡੀਗੜ੍ਹ ’ਚ …

Read More »

ਪੰਜਾਬੀ ਗਾਇਕ ਬੱਬੂ ਮਾਨ ਕਿਸਾਨਾਂ ਦੇ ਹੱਕ ’ਚ ਨਿੱਤਰੇ

ਧਰਨੇ ਵਾਲਾ ਗੀਤ ਕੀਤਾ ਰਿਲੀਜ਼, 24 ਘੰਟੇ ’ਚ ਡੇਢ ਲੱਖ ਲੋਕਾਂ ਨੇ ਸੁਣਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਇਕ ਗੀਤ ਰਿਲੀਜ਼ ਕੀਤਾ ਹੈ ਅਤੇ ਇਸ ਗੀਤ ਦੀ ਆਮ ਲੋਕਾਂ ਅਤੇ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਸਾਬਕਾ ਸੰਸਦ ਮੈਂਬਰ ਸੁਰੇਸ਼ ਪਚੌਰੀ ਸਮੇਤ ਹੋਰ ਕਾਂਗਰਸੀ ਆਗੂ ਭਾਜਪਾ ’ਚ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਭਾਜਪਾ ’ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ …

Read More »

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਮਨਾਇਆ ਗਿਆ ਮਹਾ ਸ਼ਿਵਰਾਤਰੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਮੰਦਰ ’ਚ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਦੇਸ਼ ਭਰ ਵਿਚ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੰਦਰਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਪੂਜਾ ਕੀਤੀ।  ਮਹਾਸ਼ਿਵਰਾਤਰੀ …

Read More »

ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਹੁਣ ਆਪਣੇ ਪਰਿਵਾਰ ਕੋਲ ਜਾਣਾ ਚਾਹੁੰਦੇ ਨੇ

ਪਰ ਅਸਤੀਫਾ ਅਜੇ ਤੱਕ ਨਹੀਂ ਹੋਇਆ ਮਨਜੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਹੋਰਾਂ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਜੋ ਅਸਤੀਫਾ ਦਿੱਤਾ ਗਿਆ ਸੀ, ਉਹ ਸਿਰਫ ਨਿੱਜੀ ਕਾਰਨਾਂ ਕਰਕੇ ਹੀ ਦਿੱਤਾ ਗਿਆ ਸੀ, ਪਰ ਉਨ੍ਹਾਂ ਦਾ ਅਸਤੀਫਾ ਕੇਂਦਰ ਸਰਕਾਰ ਵਲੋਂ …

Read More »

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ

ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮਹਿਲਾ ਦਿਵਸ ਮੌਕੇ ਬੀਬੀਆਂ ਨੇ ਕਮਾਨ ਸੰਭਾਲੀ। ਦੋਵਾਂ ਬਾਰਡਰਾਂ ’ਤੇ ਸਟੇਜਾਂ ਵੀ ਬੀਬੀਆਂ ਨੇ ਹੀ ਸੰਭਾਲੀਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ …

Read More »