ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਨੂੰ ਦਿੱਤੇ 867 ਕਰੋੜ ਰੁਪਏ ਦੇ ਪੋ੍ਰਜੈਕਟ ਮੈਡੀਕਲ ਕਾਲਜ ਅਤੇ ਆਰਮੀ ਟ੍ਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੁਸ਼ਿਆਰਪੁਰ …
Read More »‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼
‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂ ਸੰਜੇ ਸਿੰਘ ਖਿਲਾਫ਼ ਦਰਜ ਕੀਤੇ ਗਏ ਮਾਮਲੇ ’ਚ ਅੰਮਿ੍ਰਤਸਰ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੰਜੇ …
Read More »ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ
ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ ਕਿਹਾ : ਹਵਾ ਗੁਣਵੱਤਾ ’ਚ ਸੁਧਾਰ ਲਈ ਸਖਤ ਕਦਮ ਚੁੱਕਣ ਸੂਬਾ ਸਰਕਾਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਨੇ ਦੇਸ਼ ਦੀ ਵੱਖ-ਵੱਖ 9 ਸੂਬਾ ਸਰਕਾਰਾਂ ਨੂੰ ਫਟਕਾਰ ਲਗਾਈ …
Read More »ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ
ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਦਰਮਿਆਨ ਨਰਿੰਦਰ ਮੋਦੀ ਸਟੇਡੀਅਮ ’ਚ ਹੋਵੇਗਾ ਫਾਈਨਲ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਦਰਮਿਆਨ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ। 19 ਨਵੰਬਰ ਨੂੰ ਫਾਈਨਲ …
Read More »ਸੰਸਦ ਦਾ ਸਰਦਰੁੱਤ ਸੈਸ਼ਨ 4 ਦਸੰਬਰ ਤੋਂ ਹੋਵੇਗਾ ਸ਼ੁਰੂ
ਸੰਸਦ ਦਾ ਸਰਦਰੁੱਤ ਸੈਸ਼ਨ 4 ਦਸੰਬਰ ਤੋਂ ਹੋਵੇਗਾ ਸ਼ੁਰੂ ਤਿ੍ਰਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰੀ ਖਿਲਾਫ਼ ਕੀਤੀ ਜਾ ਸਕਦੀ ਹੈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਸਰਦ ਰੁੱਤ ਸੈਸ਼ਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਤੋਂ ਅਗਲੇ ਹੀ ਦਿਨ ਯਾਨੀ 4 ਦਸੰਬਰ ਤੋਂ ਸ਼ੁਰੂ ਹੋ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜੀਤ ਸਿੱਧੂ ਨੇ ਅਸਤੀਫ਼ੇ ’ਚ ਖਰਾਬ ਸਿਹਤ ਦਾ ਦਿੱਤਾ ਹਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਰੀਬੀ ਮੰਨੇ ਜਾਣ ਵਾਲੇ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ …
Read More »ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ,ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫੈਸਲਾ ਰੱਖਿਆ ਰਾਖਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸ਼ੁੱਕਰਵਾਰ …
Read More »ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ ਕਿਹਾ : ਕੇਂਦਰ ਸਰਕਾਰ ਸਾਡੀ ਮੱਦਦ ਕਰੇ ਤਾਂ ਦੋ ਘੰਟਿਆਂ ’ਚ ਹੱਲ ਹੋ ਜਾਵੇਗਾ ਪਰਾਲੀ ਸਾੜਨ ਦਾ ਮਸਲਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਾਲੀ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਜਲੰਧਰ …
Read More »ਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟਰੇਲੀਆਈ ਪੀਐਮ ਨੂੰ ਵੀ ਮੈਚ ਦੇਖਣ ਲਈ ਅਹਿਮਦਾਬਾਦ ਪਹੁੰਚਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਰੋਜ਼ਾ ਕ੍ਰਿਕਟ ਦੇ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਗੁਜਰਾਤ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਭਾਰਤ ਅਤੇ …
Read More »ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ ਸਕੀਮ
ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ ਸਕੀਮ ਪ੍ਰਤਾਪ ਬਾਜਵਾ ਨੇ ਕਿਹਾ : ਘਰ-ਘਰ ਆਟਾ ਪਹੁੰਚਾਉਣ ਦੀ ਥਾਂ ਕਣਕ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਪਸੰਦ ਘਰ-ਘਰ ਆਟਾ-ਦਾਲ ਸਕੀਮ ਹੁਣ ਪੰਜਾਬ ਵਿਚ ਵੀ ਲਾਗੂ ਹੋ ਰਹੀ ਹੈ। ਜਿਸ ਸਬੰਧੀ ਤਰੀਕ ਦਾ …
Read More »