‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗਿ੍ਰਫਤਾਰ ਵਰਕਰਾਂ ਨਾਲ ਮੀਟਿੰਗ ਦੌਰਾਨ ਹੀ ਲੈ ਗਈ ਈਡੀ ਦੀ ਟੀਮ ਸੰਗਰੂਰ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ (ਇਨਫੋਰਸਮੈਂਟ ਡਾਇਰੈਕਟੋਰੇਟ) ਈਡੀ ਵੱਲੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 10:30 ਵਜੇ …
Read More »ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ
ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ 13 ਤੋਂ 20 ਨਵੰਬਰ ਤੱਕ ਲਾਗੂ ਕੀਤਾ ਔਡ-ਈਵਨ ਫਾਰਮੂਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਏਅਰ ਕੁਆਲਿਟੀ ਕ੍ਰਿਟੀਕਲ ਯਾਨੀ ਸਭ ਤੋਂ ਖਤਰਨਾਕ ਪੱਧਰ ’ਤੇ ਪਹੁੰਚ ਗਈ ਹੈ। ਅੱਜ ਯਾਨੀ 6 ਨਵੰਬਰ ਦਿਨ ਸੋਮਵਾਰ ਨੂੰ ਦਿੱਲੀ ਵਿਚ ਐਵਰੇਜ ਏਅਰ ਕੁਆਲਿਟੀ ਇੰਡੈਕਸ 470 …
Read More »ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਹੋਈ ਸਖਤ
ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਹੋਈ ਸਖਤ ਰਾਜਪਾਲਾਂ ਨੂੰ ਕੀਤਾ ਸਵਾਲ : ਸੂਬਾ ਸਰਕਾਰਾਂ ਦੇ ਅਦਾਲਤ ’ਚ ਪਹੁੰਚਣ ਤੋਂ ਬਾਅਦ ਹੀ ਕਿਉਂ ਹੁੰਦੀ ਹੈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਇਸ ਗੱਲ ’ਤੇ ਨਰਾਜ਼ਗੀ ਪ੍ਰਗਟ ਕੀਤੀ ਹੈ ਕਿ ਸੂਬਾ ਸਰਕਾਰਾਂ ਵਿਧਾਨ ਸਭਾ ਵਿਚ ਪਾਸ ਕੀਤੇ ਬਿਲਾਂ ਨੂੰ …
Read More »ਕੇਂਦਰ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ , ਮਹਾਦੇਵ ਬੇਟਿੰਗ ਐਪ ਸਮੇਤ 22 ਐਪਲੀਕੇਸ਼ਨਾਂ ‘ਤੇ ਲਗਾਈ ਪਾਬੰਦੀ
ਕੇਂਦਰ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ , ਮਹਾਦੇਵ ਬੇਟਿੰਗ ਐਪ ਸਮੇਤ 22 ਐਪਲੀਕੇਸ਼ਨਾਂ ‘ਤੇ ਲਗਾਈ ਪਾਬੰਦੀ ਨਵੀ ਦਿੱਲੀ / ਬਿਊਰੋ ਨੀਊਜ਼ ਕੇਂਦਰ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਬੇਨਤੀ ‘ਤੇ ਮਹਾਦੇਵ ਸੱਟੇਬਾਜ਼ੀ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਮਹਾਦੇਵ ਬੁੱਕ ਅਤੇ ReddyAnnaPristoPro ਸਮੇਤ …
Read More »ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ, ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ
ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਹੋਰ ਵੀ ਕਈ ਯੋਜਨਾਵਾਂ ਲਾਂਚ ਕੀਤੀਆਂ ਹਨ। ਅੱਜ ਸੋਮਵਾਰ ਨੂੰ …
Read More »ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ
ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ ਭਾਜਪਾ ਆਗੂ ਸੰਦੀਪ ਦਾਇਮਾ ਦਾ ਹੋ ਰਿਹਾ ਸੀ ਡਟਵਾਂ ਵਿਰੋਧ ਜੈਪੁਰ/ਬਿਊੁਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਆਪਣੀ ਰਾਜਸਥਾਨ ਇਕਾਈ ਦੇ ਆਗੂ ਸੰਦੀਪ ਦਾਇਮਾ ਨੂੰ ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਿਤ ਟਿੱਪਣੀ ਕਰਨ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ …
Read More »ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ
ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ 5 ਵਿਅਕਤੀਆਂ ਦੀ ਗਈ ਜਾਨ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਇਕ ਹੋਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਇਹ ਸੜਕ ਹਾਦਸਾ ਪਿੰਡ ਕੜਾਹੇਵਾਲਾ ਦੇ ਨੇੜੇ …
Read More »ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ
ਦਿੱਲੀ ’ਚ ਹਵਾ ਬੇਹੱਦ ਖਰਾਬ ਸਾਹ ਲੈਣਾ ਵੀ ਹੋਇਆ ਔਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਏਅਰ ਕੁਆਲਿਟੀ ਕ੍ਰਿਟੀਕਲ ਯਾਨੀ ਸਭ ਤੋਂ ਖਤਰਨਾਕ ਪੱਧਰ ’ਤੇ ਪਹੁੰਚ ਗਈ ਹੈ। ਅੱਜ ਯਾਨੀ 6 ਨਵੰਬਰ ਦਿਨ ਸੋਮਵਾਰ ਨੂੰ ਦਿੱਲੀ ਵਿਚ ਐਵਰੇਜ ਏਅਰ ਕੁਆਲਿਟੀ ਇੰਡੈਕਸ 470 ਦਰਜ ਕੀਤਾ ਗਿਆ। ਇਹ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਪ੍ਰਦੂਸ਼ਣ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਹੋਏ ਨਤਮਸਤਕ
ਐਡਵੋਕੇਟ ਧਾਮੀ ਵੱਲੋਂ ਜੱਜ ਸਾਹਿਬਾਨਾਂ ਨੂੰ ਕੀਤਾ ਗਿਆ ਸਨਮਾਨਿਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ …
Read More »ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
ਮੋਹਾਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਨੂੰ ਰੋਮਾਣਾ ਨੂੰ ਅੱਜ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਕਾਲੀ ਆਗੂ ਬੰਟੀ ਰੋਮਾਣਾ ਨੇ ਪੰਜਾਬੀ ਗਾਇਕ ਦੇ ਇਕ ਗੀਤ ਨੂੰ ਤੋੜ-ਮਰੋੜ ਪੰਜਾਬ ਦੇ ਮੁੱਖ …
Read More »