Breaking News
Home / ਕੈਨੇਡਾ (page 323)

ਕੈਨੇਡਾ

ਕੈਨੇਡਾ

ਬੀਬੀ ਸੁਰਿੰਦਰ ਕੌਰ ਦੀ ਮੌਤ ਤੇ਼ ਦੁੱਖ ਦਾ ਪ੍ਰਗਟਾਵਾ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਸਿੱਖ ਪੰਥ ਦੇ ਪ੍ਰਸਿੱਧ ਢਾਡੀ ਸਮਰਾਲੇ ਵਾਲੇ ਜਥੇ ਦੇ ਭਾਈ ਗੁਰਨਾਮ ਸਿੰਘ ਹੀਰਾ ਦੇ ਧਰਮ ਪਤਨੀ ਬੀਬੀ ਸੁਰਿੰਦਰ ਕੌਰ ਹੀਰਾ ਪਿਛਲੇ ਦਿਨੀ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉੱਘੇ ਸੰਗੀਤਕਾਰ ਰਾਜਿੰਦਰ ਸਿੰਘ ਰਾਜ ਨੇ ਆਖਿਆ ਕਿ ਉਹਨਾਂ ਦਾ ਜਥਾ …

Read More »

‘ਸਿੱਖੀ ਪ੍ਰਫੁੱਲਤ ਕਿਵੇਂ ਹੋਵੇ’ ਵਿਸ਼ੇ ਉਤੇ਼ ਸੈਮੀਨਾਰ 28 ਨੂੰ

ਟੋਰਾਂਟੋ/ਹਰਜੀਤ ਸਿੰਘ ਬਾਜਵਾ ਟੋਰਾਂਟੋ ਦੀਆਂ ਕੁਝ ਸੁਹਿਰਦ ਸ਼ਖ਼ਸ਼ੀਅਤਾਂ ਵੱਲੋਂ ઑ’ਸਿੱਖੀ ਪ੍ਰਫੁੱਲਤ ਕਿਵੇਂ ਹੋਵੇ਼’ ਵਿਸ਼ੇ ‘ਤੇ ਇੱਕ ਸੈਮੀਨਾਰ ਕੌਂਸਲ ਚੈਂਬਰ ਸਿਟੀ ਆਫ ਬਰੈਂਪਟਨ (2 ਵੁਲਿੰਗਟਨ ਸਟਰੀਟ ਵੈਸਟ) ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦਿਆਂ ਹਰਦਿਆਲ ਸਿੰਘ ਝੀਤਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ …

Read More »

ਵਿਦਿਆਰਥੀਆਂ ਦੇ ਸੰਘਰਸ਼ ਦੀ ‘ਇਲਮ’ ਤੇ ‘ਅਦਬੀ ਦਾਇਰਾ’ ਵਲੋਂ ਜ਼ੋਰਦਾਰ ਹਮਾਇਤ

ਚੰਡੀਗੜ੍ਹ/ਬਿਊਰੋ ਨਿਊਜ਼ : ਕੌਮਾਂਤਰੀ ਪੰਜਾਬੀ ਇਲਮ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਅਦਬੀ ਦਾਇਰਾ ਮੁੱਲਾਂਪੁਰ ਦੇ ਕਨਵੀਨਰ ਤਰਲੋਚਨ ਝਾਂਡੇ ਤੇ ਪ੍ਰੋ. ਰਾਕੇਸ਼ ਰਮਨ ਨੇ ਇਥੋਂ ਜਾਰੀ ਸਾਂਝੇ ਬਿਆਨ ਵਿਚ ਫਿਰਕੂ ਆਧਾਰ ‘ਤੇ ਬਣਾਏ ਗਏ ਨਾਗਰਿਕਤਾ ਸੋਧ ਐਕਟ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਦੇਸ਼ ਭਰ ‘ਚ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਵਫਦ ਨੇ ਭਾਰਤੀ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨਾਲ ਕਈ ਮਸਲੇ ਸਾਂਝੇ ਕੀਤੇ

ਟੋਰਾਂਟੋ/ਡਾ. ਝੰਡ : ਪਿਛਲੇ ਦਿਨੀਂ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬ ਦੀ ਕਾਰਜਕਾਰਨੀ ਦੇ ਮੈਂਬਰਾਂ ਦਾ ਵਫ਼ਦ ਇਸ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਦੀ ਅਗਵਾਈ ਵਿਚ ਭਾਰਤੀ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ ਅਤੇ ਉਨ੍ਹਾਂ ਕਈ ਦਰਪੇਸ਼ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਵਿਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ …

Read More »

ਰੋਪੜ-ਮੁਹਾਲੀ ਸੋਸ਼ਲ ਸਰਕਲ ਵਲੋਂ ਸ਼ਹੀਦੀ ਜੋੜ ਮੇਲ 22 ਦਸੰਬਰ ਨੂੰ ਡਿਕਸੀ ਰੋਡ ਗੁਰਦੁਆਰਾ ਸਾਹਿਬ ਵਿਖੇ

ਟੋਰਾਂਟੋ : ਰੋਪੜ-ਮੁਹਾਲੀ ਸੋਸ਼ਲ ਸਰਕਲ ਵਲੋਂ ਸੂਚਨਾ ਦਿੱਤੀ ਜਾਂਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰ: 2 ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ

ਮਿਸੀਸਾਗਾ/ਡਾ. ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਜੀ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ …

Read More »

ਬਲਾਕ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਦੀਆਂ ਸੰਗਤਾਂ ਵਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੇ ਸਬੰਧ ‘ਚ ਸ਼ਹੀਦੀ ਸਮਾਗਮ

ਮਾਲਟਨ : ਗੁਰਜੀਤ ਸਿੰਘ ਸਿੱਧੂ ਵਲੋਂ ਸੂਚਨਾ ਦਿੱਤੀ ਗਈ ਹੈ ਕਿ ਬਲਾਕ ਸਿੱਧਵਾਂ ਬੇਟ ਦੀ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਲਸਾਨੀ ਸ਼ਹਾਦਤ ਦੇ ਸਬੰਧ ਵਿਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 23 ਦਸੰਬਰ ਨੂੰ ਸਵੇਰੇ 10 …

Read More »

ਰੂੰਮੀ (ਜਗਰਾਉਂ) ਪਿੰਡ ਨਿਵਾਸੀਆਂ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ ਜੀ ਦੇ ਭੋਗ 25 ਦਸੰਬਰ ਨੂੰ

ਮਾਲਟਨ : ਰੂੰਮੀ (ਜਗਰਾਉਂ) ਪਿੰਡ ਨਿਵਾਸੀਆਂ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ ਜੀ ਦੇ ਭੋਗ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੂੰਮੀ ਪਿੰਡ ਦੀ ਸੰਗਤ ਵਲੋਂ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਗੁਰੂ ਘਰ ਮਾਲਟਨ ਵਿਖੇ 23 ਦਸੰਬਰ ਨੂੰ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾ …

Read More »

ਮਾਤਾ ਗੁਜਰੀ ਸਬੰਧੀ ਨਾਟਕ ਤੋਂ ਇਕੱਤਰ ਰਾਸ਼ੀ ਸਿੱਕ ਕਿੱਡਜ਼ ਹਸਪਤਾਲ ਨੂੰ ਦਿੱਤੀ ਜਾਵੇਗੀ

ਟੋਰਾਂਟੋ : ਯੂਨਾਈਟਡ ਮੈਗਾ ਮਿਲੇਨੀਅਮ ਵੱਲੋਂ ਡਾ. ਹੀਰਾ ਰੰਧਾਵਾ ਦੁਆਰਾ ਨਿਰਦੇਸ਼ਿਤ ਕੀਤੇ ਜਾ ਰਹੇ ਨਾਟਕ ઑਮਾਤਾ ਗੁਜਰੀ ਸਾਕਾ ਸਰਹਿੰਦ਼ ਨਾਟਕ ਦੀ ਪੇਸ਼ਕਾਰੀ 22 ਦਸੰਬਰ ਨੂੰ ਕੀਤੀ ਜਾਵੇਗੀ। ਨਿਰਦੇਸ਼ਕ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲ ਜੌੜਾ ਦੁਆਰਾ ਲਿਖੇ ਉਕਤ ਨਾਟਕ ਦੀ ਪੇਸ਼ਕਾਰੀ ਬਰੈਂਪਟਨ ਦੇ ਰੋਜ਼ ਥੀਏਟਰ ਵਿੱਚ ਬਾਅਦ ਦੁਪਹਿਰ ਇੱਕ ਤੋਂ ਤਿੰਨ …

Read More »

ਬਹੁਪੱਖੀ ਲੇਖਿਕਾ ਬਰਜਿੰਦਰ ਗੁਲਾਟੀ ਦਾ ਸੜਕ ਹਾਦਸੇ ‘ਚ ਦਿਹਾਂਤ

ਟੋਰਾਂਟੋ/ਕੁਲਵਿੰਦਰ ਖਹਿਰਾ, ਪਰਮਜੀਤ ਦਿਓਲ : ਸਾਨੂੰ ਬੜੇ ਹੀ ਦਹਿਲ-ਭਰੇ ਦਿਲ ਨਾਲ਼ ਇਹ ਖ਼ਬਰ ਦੇਣੀ ਪੈ ਰਹੀ ਹੈ ਕਿ ਹਰ ਸਾਹਿਤਕ ਮਹਫ਼ਿਲ ਵਿੱਚ ਜਿੰਦ-ਜਾਨ ਭਰਨ ਵਾਲ਼ੀ ਗੁਲਾਟੀ ਜੋੜੀ 11 ਦਸੰਬਰ ਨੂੰ ਇੱਕ ਬਹੁਤ ਹੀ ਹੌਲਨਾਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਬ੍ਰਜਿੰਦਰ ਗੁਲਾਟੀ ਜੀ ਮੌਕੇ ‘ਤੇ ਹੀ ਸਾਨੂੰ ਛੱਡ ਗਏ …

Read More »