ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਦੋ ਦਿਨ ਪਹਿਲਾਂ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ’ਤੇ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਆਰੋਪ ਲੱਗੇ ਹਨ। ਇਹ ਆਰੋਪ ਹੈਦਰਾਬਾਦ ਦੀ ਇਕ ਲੜਕੀ ਵਲੋਂ ਲਗਾਏ ਗਏ ਹਨ। ਇਸਦੇ ਚੱਲਦਿਆਂ ਹਾਕੀ ਖਿਡਾਰੀ ਵਰੁਣ ਕੁਮਾਰ ਦੇ ਖਿਲਾਫ ਬੈਂਗਲੁਰੂ ਵਿਚ ਪੋਕਸੋ ਐਕਟ ਸਣੇ ਵੱਖ-ਵੱਖ …
Read More »ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਿਕ, ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜ ਗਿਆ ਹੈ ਜਾਂ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਪੁਲਿਸ ਨੇ ਰਾਜਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ ਦੀਆਂ 370 ਸੀਟਾਂ ਜਿੱਤਣ ਦੇ ਦਾਅਵੇ ’ਤੇ ਉਠਣ ਲੱਗੇ ਸਵਾਲ
ਅਧੀਰ ਰੰਜਨ ਚੌਧਰੀ ਨੇ ਪੁੱਛਿਆ : ਕੀ ਇਸਦਾ ਰਾਜ ਈਵੀਐਮ ’ਚ ਲੁਕਿਆ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਸੰਸਦ ਵਿਚ ਕਿਹਾ ਸੀ ਕਿ ਦੇਸ਼ ਦਾ ਮਾਹੌਲ ਦੱਸ ਰਿਹਾ ਹੈ ਕਿ ਅਬਕੀ ਵਾਰ 400 ਪਾਰ। ਲੋਕ ਸਭਾ ਚੋਣਾਂ ਵਿਚ ਭਾਜਪਾ ਇਕੱਲਿਆਂ 370 ਸੀਟਾਂ ਜਿੱਤੇਗੀ। …
Read More »ਪੰਜਾਬ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਂਖਰਪੁਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
ਕਿਹਾ : ਪਿੰਡਾਂ ਅਤੇ ਸ਼ਹਿਰਾਂ ’ਚੋਂ ਸਰਕਾਰ ਚਲਾਉਣ ਦਾ ਸੁਪਨਾ ਹੋਇਆ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਅੱਜ ਤੋਂ ‘ਪੰਜਾਬ ਸਰਕਾਰ ਆਪ ਕੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। 23 ਜ਼ਿਲ੍ਹਿਆਂ ਦੀਆਂ ਸਬ ਡਵੀਜ਼ਨਾਂ ’ਚ ਮੰਤਰੀਆਂ ਅਤੇ ਵਿਧਾਇਕਾਂ ਨੇ ਮੋਰਚਾ ਸੰਭਾਲਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ …
Read More »ਮੱਧ ਪ੍ਰਦੇਸ਼ ਦੇ ਹਰਦਾ ’ਚ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਹੋਇਆ ਧਮਾਕਾ
7 ਵਿਅਕਤੀਆਂ ਦੀ ਹੋਈ ਮੌਤ, 100 ਤੋਂ ਵੱਧ ਜ਼ਖਮੀ ਹਰਦਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਹਰਦਾ ’ਚ ਇਕ ਗੈਰਕਾਨੂੰਨੀ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਫੈਕਟਰੀ ਦੇ ਨਾਲ ਲਗਦੇ 60 ਤੋਂ ਜ਼ਿਆਦਾ ਘਰਾਂ ਵਿਚ ਲੱਗ ਗਈ, ਜਿਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਸੀਸੀ ਬਿਲ ਕੀਤਾ ਗਿਆ ਪੇਸ਼
ਭਾਜਪਾ ਵਿਧਾਇਕਾਂ ਨੇ ਲਗਾਏ ਜੈ ਸ੍ਰੀ ਰਾਮ ਦੇ ਨਾਅਰੇ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਵਿਧਾਨ ਸਭਾ ’ਚ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਬਿਲ ਪੇਸ਼ ਕੀਤਾ ਗਿਆ। ਵਿਧਾਨ ਸਭਾ ’ਚ ਯੂਸੀਸੀ ਬਿਲ ਪਾਸ ਹੋਣ ਮਗਰੋਂ ਕਾਨੂੰਨ ਬਣ ਜਾਵੇਗਾ ਅਤੇ ਫਿਰ ਇਸ …
Read More »ਪੰਜਾਬ ’ਚ ਕੈਂਸਰ ਨਾਲ ਜੰਗ ਦੀ ਨਵੀਂ ਤਿਆਰੀ – ਮਾਝਾ ਅਤੇ ਦੋਆਬਾ ਵਿਚ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਦੀ ਹੋਵੇਗੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਂਸਰ ਨੂੰ ਮਾਤ ਦੇਣ ਲਈ ਹੁਣ ਨਵੀਂ ਰਣਨੀਤੀ ਨਾਲ ਕੰਮ ਹੋਵੇਗਾ। ਮਾਲਵਾ ਖੇਤਰ ਦੇ ਨਾਲ ਹੀ ਦੋਆਬਾ ਅਤੇ ਮਾਝਾ ਦੇ ਖੇਤਰਾਂ ਵਿਚ ਵੀ ਧਰਤੀ ਹੇਠਲੇ ਪਾਣੀ ਵਿਚ ਯੂਰੇਨੀਅਮ ਦੀ ਜਾਂਚ ਹੋਵੇਗੀ। ਇਹ ਕੰਮ ਭਾਭਾ ਏਟੌਮਿਕ ਰਿਸਰਚ ਸੈਂਟਰ (ਬੀਏਆਰਸੀ) ਵਲੋਂ ਕੀਤਾ ਜਾਵੇਗਾ। ਇਸਦੇ ਲਈ ਬੀਏਆਰਸੀ ਇਨ੍ਹਾਂ ਦੋਵੇਂ …
Read More »ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਭਾਰਤੀ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਸ਼ਿਰਕਤ ਕੀਤੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਧਰਮਾਂ ਦੇ …
Read More »ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਦਿੱਤੀ ਵੱਡੀ ਰਾਹਤ
ਬੱਚਿਆਂ ਤੇ ਜੀਵਨ ਸਾਥੀ ਨੂੰ ਕੰਮ ਕਰਨ ਦੀ ‘ਆਟੋਮੈਟਿਕ’ ਪ੍ਰਵਾਨਗੀ ਮਿਲੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਚੱਲਦਿਆਂ ਇਕ ਨਵੀਂ ਯੋਜਨਾ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਇਕ ਵਿਸ਼ੇਸ਼ ਵਰਗ ਦੇ ਪੇਸ਼ੇਵਰਾਂ ਦੇ ਬੱਚਿਆਂ ਤੇ ਪਤੀ-ਪਤਨੀ (ਸਪਾਊਸ) ਨੂੰ …
Read More »ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ‘ਆਪ’ ਸੰਸਦ ਮੈਂਬਰ ਦੇ ਘਰ ਈਡੀ ਵੱਲੋਂ ਛਾਪੇਮਾਰੀ
ਕੈਬਨਿਟ ਮੰਤਰੀ ਆਤਿਸ਼ੀ ਬੋਲੀ : ਭਾਜਪਾ ਸਾਨੂੰ ਦਬਾਉਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਸੰਸਦ ਮੈਂਬਰ ਐਨ ਡੀ ਗੁਪਤਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ …
Read More »