18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅੱਜ ਫਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਹੁਕਮ ਚੀਫ਼ ਸਕੱਤਰ ਪੰਜਾਬ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ। ਸਾਰੇ …
Read More »ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ
ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ ਸਾਰੇ ਬਲਾਕਾਂ ਅਤੇ ਸਰਕਲ ਇੰਚਾਰਜਾਂ ਨੂੰ ਵੀ ਅਹੁਦਿਆਂ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। …
Read More »ਸੁਨੀਲ ਜਾਖੜ ਨੇ ਖੁੱਲ੍ਹੀ ਲਈ ਤਿੰਨਾਂ ਨਾਮਾਂ ਦੀ ਕੀਤੀ ਪੇਸ਼ਕਸ਼
ਸੁਨੀਲ ਜਾਖੜ ਨੇ ਖੁੱਲ੍ਹੀ ਲਈ ਤਿੰਨਾਂ ਨਾਮਾਂ ਦੀ ਕੀਤੀ ਪੇਸ਼ਕਸ਼ ਕਿਹਾ : ਡਾ. ਧਰਮਵੀਰ ਗਾਂਧੀ, ਐਚ. ਐਸ ਫੂਲਕਾ ਅਤੇ ਕੰਵਰ ਸੰਧੂ ਦੀ ਅਗਵਾਈ ’ਚ ਹੋਵੇ ਖੁੱਲ੍ਹੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖੁੱਲ੍ਹੀ ਬਹਿਸ ਦੇ ਚੈਲੇਂਜ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ …
Read More »ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਜਲੰਧਰ ਦੇ ਕਈ ਸਿਆਸੀ ਆਗੂ ‘ਆਪ’ ’ਚ ਹੋਏ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਜਲੰਧਰ/ਬਿਊਰੋ ਨਿਊਜ਼ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਕਈ ਕੌਂਸਲਰਾਂ ਸਮੇਤ ਕਈ ਸਿਆਸੀ ਆਗੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ …
Read More »ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ
ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ ਕੇਂਦਰ ਸਰਕਾਰ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਘਟਾ ਐਕਸ ਸ਼੍ਰੇਣੀ ਦੀ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਨ੍ਹਾਂ ਵਿਚੋਂ ਕਈ ਆਗੂ ਉਹ ਹਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ …
Read More »ਪੰਜਾਬ ਦੇ 6 ਜ਼ਿਲ੍ਹਿਆਂ ਦੀ ਸਰਹੱਦਾਂ ਉੱਤੇ ਲੱਗਣਗੇ ਐਂਟੀ ਡਰੋਨ ਸਿਸਟਮ
ਪੰਜਾਬ ਦੇ 6 ਜ਼ਿਲ੍ਹਿਆਂ ਦੀ ਸਰਹੱਦਾਂ ਉੱਤੇ ਲੱਗਣਗੇ ਐਂਟੀ ਡਰੋਨ ਸਿਸਟਮ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਪਠਾਨਕੋਟ ਦੀ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਹੋਏ ਹਨ। ਉਨ੍ਹਾਂ ਨੇ ਇਨ੍ਹਾਂ …
Read More »ਆਪ੍ਰੇਸ਼ਨ ਅਜੈ ਤਹਿਤ ਇਜ਼ਰਾਈਲ ਤੋਂ ਦੂਜੀ ਉਡਾਣ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਭਾਰਤ ਪੁੱਜੀ
ਆਪ੍ਰੇਸ਼ਨ ਅਜੈ ਤਹਿਤ ਇਜ਼ਰਾਈਲ ਤੋਂ ਦੂਜੀ ਉਡਾਣ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਭਾਰਤ ਪੁੱਜੀ ਕੇਂਦਰੀ ਵਿਦੇਸ਼ ਰਾਜ ਮੰਤਰੀ ਰੰਜਨ ਸਿੰਘ ਵੱਲੋਂ ਕੀਤਾ ਗਿਆ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ੍ਰੇਸਨ ਅਜੈ’ ਦੇ ਤਹਿਤ ਇਜਰਾਈਲ ਦੇ ਤਲ ਅਵੀਵ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਅੱਜ ਸ਼ਨੀਵਾਰ ਨੂੰ ਸਵੇਰੇ …
Read More »ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
ਸੰਜੇ ਸਿੰਘ ਬੋਲੇ : ਮੋਦੀ ਇੰਡੀਆ ਦੇ ਨਹੀਂ ਬਲਕਿ ਅਡਾਨੀ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਕੋਰਟ ਤੋਂ ਬਾਹਰ ਆਉਂਦੇ ਹੀ ਸੰਜੇ ਸਿੰਘ ਨੇ ਕਿਹਾ ਕਿ …
Read More »ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੋਨੀ ਨੂੰ ਅਦਾਲਤ ਨੇ ਗਿ੍ਰਫਤਾਰੀ ਦੇ ਲਗਭਗ 3 ਮਹੀਨਿਆਂ …
Read More »ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਲੈ ਕੇ ਰਾਜਪਾਲ ਅਤੇ ਪੰਜਾਬ ਸਰਕਾਰ ’ਚ ਫਿਰ ਹੋਇਆ ਤਕਰਾਰ
ਰਾਜਪਾਲ ਨੇ 20-21 ਅਕਤੂਬਰ ਵਾਲੇ ਸ਼ੈਸ਼ਨ ਨੂੰ ਦੱਸਿਆ ਗੈਰਕਾਨੂੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਐਸ ਵਾਈ ਐਲ ਦੇ ਮੁੱਦੇ ’ਤੇ 20-21 ਅਕਤੂਬਰ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ …
Read More »