ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ ਤੀਜਾ ਦਿਨ ਸੀ। ਇਸੇ ਦੌਰਾਨ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਪਿ੍ਰਅੰਕਾ ਗਾਂਧੀ ਵੀ ਸਦਨ ਵਿਚ ਪਹੁੰਚੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ …
Read More »ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਕਮੀ
ਐਨਜੀਟੀ ਨੇ ਕਿਹਾ : 2023 ਦੇ ਮੁਕਾਬਲੇ 2024 ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਘੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨਜੀਟੀ) ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਦਿੱਲੀ ਐਨ.ਸੀ.ਆਰ. ਵਿੱਚ ਹਵਾ …
Read More »ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ
ਸਮਾਗਮ ਦੌਰਾਨ ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ 10 ਪਾਰਟੀਆਂ ਦੇ ਆਗੂ ਰਹੇ ਮੌਜੂਦ ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਹੇਮੰਤ ਸੋਰੇਨ ਨੂੰ …
Read More »ਸੁਖਬੀਰ ਬਾਦਲ ਦੇ ਹੱਕ ’ਚ ਹਰਿਆਣਵੀ ਕਲਾਕਾਰ ਨੇ ਗਾਇਆ ਗੀਤ
ਗੀਤ ਰਾਹੀਂ ਕਲਾਕਾਰ ਨੇ ਵਿਰੋਧੀ ਨੂੰ ਭੰਡਿਆ ਅਤੇ ਸੁਖਬੀਰ ਦੀ ਕੀਤੀ ਪ੍ਰਸ਼ੰਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ ਲੈ ਕੇ 2017 ਤੱਕ ਦੀ ਅਕਾਲੀ ਸਰਕਾਰ ’ਚ ਰਹੇ ਸਾਰੇ ਮੰਤਰੀਆਂ ਨੂੰ ਆਉਂਦੀ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਾਰਮਿਕ ਸਜਾ ਲਗਾਈ ਜਾ ਸਕਦੀ ਹੈ। ਪਰ ਇਸ …
Read More »ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਲੰਬਾ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ …
Read More »1 ਦਸੰਬਰ ਤੋਂ ਪਹਿਲਾਂ ਪਹਿਲਾਂ ਹੋਵੇਗੀ ਨਵੀਂਆਂ ਚੁਣੀਆਂ ਪੰਚਾਇਤਾਂ ਦੀ ਮੀਟਿੰਗ
ਪੰਚਾਇਤਾਂ ਨੂੰ ਚਾਰਜ ਮਿਲਣ ’ਚ ਹੋਈ ਦੇਰੀ ਲਈ ਡੀਡੀਪੀਓ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ 1 ਦਸੰਬਰ ਤੋਂ ਪਹਿਲਾਂ ਪਹਿਲਾਂ ਕਰਵਾਈ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਪੰਚਾਇਤਾਂ ਦੀ ਪਹਿਲੀ ਮੀਟਿੰਗ ਤੋਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਪੰਜ ਸਾਲਾ ਕਾਰਜਕਾਲ ਸ਼ੁਰੂ ਮੰਨਿਆ ਜਾਵੇਗਾ। ਅਜਿਹੇ ’ਚ …
Read More »ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸਦੇ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖਿਆ ਹੈ। ਹੁਣ ਚੋਣ ਕਮਿਸ਼ਨ ਨੇ ਤੈਅ ਕਰਨਾ ਹੈ ਕਿ ਕਦੋਂ ਚੋਣਾਂ ਕਰਵਾਉਣੀਆਂ ਹਨ। ਇਹ ਜਾਣਕਾਰੀ …
Read More »ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ ਪਾਸ ਕੀਤਾ ਹੈ, ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ’ਤੇ ਪਾਬੰਦੀ ਲਗਾਵੇਗਾ। ਵਿਸ਼ਵ ਦੇ ਪਹਿਲੇ ਇਸ ਕਾਨੂੰਨ ਨੂੰ ਅੰਤਿਮ ਰੂਪ ਦੇਣ ਲਈ ਸੈਨੇਟ ’ਤੇ ਛੱਡ ਦਿੱਤਾ …
Read More »ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਹਰਿਆਣਾ ਨਾਲ ਸਬੰਧਤ ਪਹਿਲਵਾਨ ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ …
Read More »ਪੀਯੂ ਚੰਡੀਗੜ੍ਹ ਸੈਨੇਟ ਚੋਣਾਂ ਦਾ ਮੁੱਦਾ ਸੰਸਦ ’ਚ ਪਹੁੰਚਿਆ
ਮਨੀਸ਼ ਤਿਵਾੜੀ ਬੋਲੇ : ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਲੈ ਕੇ ਵਧੀ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਵਿੱਚ ਦੇਰੀ ਦਾ ਮੁੱਦਾ ਸੰਸਦ ਵਿਚ ਵੀ ਪਹੁੰਚ ਗਿਆ ਹੈ। ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਉਣ ਦੀ …
Read More »