Breaking News
Home / ਕੈਨੇਡਾ (page 353)

ਕੈਨੇਡਾ

ਕੈਨੇਡਾ

ਸਿੱਖਿਆ ਵਿਭਾਗ ਦੇ ਨਵੇਂ ਫਰਮਾਨ ਤੋਂ ਬਾਅਦ ਅਧਿਆਪਕ ਹੋਏ ਪ੍ਰੇਸ਼ਾਨ

ਮਿਡ ਡੇਅ ਮੀਲ ਤਹਿਤ ਬੱਚਿਆਂ ਨੂੰ ਹਰ ਬੁੱਧਵਾਰ ਨੂੰ ਮਿਲਣਗੇ ਪੂਰੀਆਂ ਅਤੇ ਛੋਲੇ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੀਤ ਲਹਿਰ ਅਤੇ ਧੁੰਦ ਦੇ ਚਲਦਿਆਂ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਏਡਿਡ ਸਕੂਲਾਂ ’ਚ ਵਿਦਿਆਰਥੀਆਂ ਨੂੰ ਹਰ ਬੁੱਧਵਾਰ ਨੂੰ ਗਰਮਾ-ਗਰਮ ਪੂਰੀਆਂ ਅਤੇ ਕਾਲੇ ਛੋਲੇ ਪਰੋਸਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਬੁੱਧਵਾਰ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਕੋਵੇਟ ਧਾਮੀ ਨੇ ਪ੍ਰਗਟਾਇਆ ਦੁੱਖ ਬਠਿੰਡਾ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਆਖਰੀ ਸਾਹ ਲਿਆ ਅਤੇ ਉਹ 80 ਵਰ੍ਹਿਆਂ ਦੇ ਸਨ। …

Read More »

ਜੇਪੀ ਨੱਢਾ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾਂ ’ਤੇ ਕਸਿਆ ਤੰਜ

ਕਿਹਾ : ਤੋੜਨ ਵਾਲੇ ਅੱਜ ਭਾਰਤ ਨੂੰ ਜੋੜਨ ਦੀਆਂ ਗੱਲ ਕਰ ਰਹੇ ਨੇ ਸ਼ਿਮਲਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਅੱਜ ਸ਼ਿਮਲਾ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ’ਤੇ ਤੰਜ ਕਸਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਦੇਸ਼ …

Read More »

‘ਆਪ’ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਬਣਾਇਆ ਰਾਜ ਸਭਾ ਉਮੀਦਵਾਰ

19 ਜਨਵਰੀ ਨੂੰ ਹੋਣ ਵਾਲੀ ਰਾਜ ਸਭਾ ਚੋਣ ਲਈ ਸੰਜੇ ਸਿੰਘ ਨੇ ਜੇਲ੍ਹ ਤੋਂ ਹੀ ਭਰਿਆ ਨਾਮਜ਼ਦੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਆਉਂਦੀ 19 ਜਨਵਰੀ ਨੂੰ ਚੋਣ ਹੋਣੀ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਸੀਟਾਂ ਲਈ ਅੱਜ 5 ਜਨਵਰੀ ਨੂੰ ਆਪਣੇ ਉਮੀਦਵਾਰਾਂ …

Read More »

ਹਾਈਕੋਰਟ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਕਿਹਾ : ਅਮਨ ਅਰੋੜਾ ਨੂੰ ਹੋਈ ਹੈ ਦੋ ਸਾਲ ਦੀ ਸਜ਼ਾ, ਉਸ ਨੂੰ ਅਹੁਦੇ ਤੋਂ ਹਟਾਇਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਵੱਲੋਂ ਲੰਘੀ 21 ਦਸੰਬਰ ਨੂੰ ਮਾਰਕੁੱਟ ਦੇ ਇਕ 15 ਸਾਲ ਪੁਰਾਣੇ ਮਾਮਲੇ ’ਚ ਦੋ ਸਾਲ ਦੀ ਸਜ਼ਾ …

Read More »

ਹਰਿਆਣਾ ਦੀਆਂ 500 ਵਿਦਿਆਰਥਣਾਂ ਨੇ ਗੁੰਮਨਾਮ ਚਿੱਠੀ ਲਿਖ ਪ੍ਰੋਫੈਸਰ ’ਤੇ ਲਾਏ ਛੇੜਛਾੜ ਦੇ ਆਰੋਪ

ਹਰਿਆਣਾ ਦੀਆਂ 500 ਵਿਦਿਆਰਥਣਾਂ ਨੇ ਗੁੰਮਨਾਮ ਚਿੱਠੀ ਲਿਖ ਪ੍ਰੋਫੈਸਰ ’ਤੇ ਲਾਏ ਛੇੜਛਾੜ ਦੇ ਆਰੋਪ ਸਿਰਸਾ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦਾ ਹੈ ਮਾਮਲਾ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੇ ਜ਼ਿਲ੍ਹਾ ਸਿਰਸਾ ਸਥਿਤ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ’ਤੇ ਵਿਦਿਆਰਥਣਾਂ ਨੇ ਜਿਣਸੀ ਸ਼ੋਸ਼ਣ ਅਤੇ ਛੇੜਛਾੜ ਦੇ ਆਰੋਪ ਲਗਾਏ ਹਨ। ਯੂਨੀਵਰਸਿਟੀ …

Read More »

ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ

ਲੁਧਿਆਣਾ ਜੇਲ੍ਹ ’ਚ ਹੋਈ ਬਰਥ ਡੇਅ ਪਾਰਟੀ ਨੇ ਪੰਜਾਬ ਦੀ ਸਿਆਸਤ ਗਰਮਾਈ ਨਵਜੋਤ ਸਿੱਧੂ ਨੇ ਜੇਲ੍ਹ ਮੰਤਰੀ ਨੂੰ ਦੱਸਿਆ ਫੇਲ੍ਹ, ਭਾਜਪਾ ਬੋਲੀ ਕੀ ਇਹੀ ਬਦਲਾਅ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਜੇਲ੍ਹ ’ਚ ਹੋਈ ਕੈਦੀ ਦੀ ਬਰਥ ਡੇਅ ਪਾਰਟੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ …

Read More »

ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ

ਪੰਜਾਬ ’ਚ ਹੁਣ ਇੰਤਕਾਲ ਕਰਵਾਉਣ ਲਈ ਨਹੀਂ ਖਾਣੇ ਪੈਣਗੇ ਧੱਕੇ ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਪੂਰੇ ਸੂਬੇ ’ਚ ਇੰਤਕਾਲ ਕਰਨ ਲਈ ਲਗਾਇਆ ਜਾਵੇਗਾ ਸਪੈਸ਼ਲ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼  : ਪੰਜਾਬ ਦੇ ਜਿਹੜੇ ਵਿਅਕਤੀ ਕਿਸੇ ਕਾਰਨ ਆਪਣੀ ਪ੍ਰਾਪਰਟੀ ਦਾ ਇੰਤਕਾਲ ਨਹੀਂ ਕਰਵਾ ਸਕੇ, ਹੁਣ ਉਨ੍ਹਾਂ ਨੂੰ ਇੰਤਕਾਲ ਕਰਵਾਉਣ ਲਈ ਧੱਕੇ ਨਹੀਂ …

Read More »

ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ

ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਹਨਾਂ ਨੂੰ ਸਤਿਕਾਰ ਭੇਂਟ ਕਰਨ ਲਈ ਇੱਕ ਆਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਟ ਕੀਤੀ। ਇਹ ਸੋਸਾਇਟੀ ਸ੍ਰੀ ਗੁਰੂ ਗੋਬਿੰਦ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਸੰਧੂ ਸਦੀਵੀ ਵਿਛੋੜਾ ਦੇ ਗਏ

ਬਰੈਂਪਟਨ/ਮਹਿੰਦਰ ਸਿੰਘ ਮੋਹੀ : ਇਹ ਖਬਰ ਸਮੁੱਚੇ ਜੀਟੀਏ ਵਿਚ ਤੇ ਖਾਸ ਕਰਕੇ ਵੱਖ-ਵੱਖ ਕਲੱਬਾਂ ਨਾਲ ਜੁੜੇ ਸੀਨੀਅਰਜ਼ ਵਿਚ ਬਹੁਤ ਦੁੱਖ ਨਾਲ ਸੁਣੀ ਜਾਵੇਗੀ ਕਿ ਹਰਦਿਆਲ ਸਿੰਘ ਸੰਧੂ 30 ਦਸੰਬਰ 2023 ਨੂੰ ਅਚਾਨਕ ਸਾਡੇ ਦਰਮਿਆਨ ਨਹੀਂ ਰਹੇ। ਉਹਨਾਂ ਦੇ ਅਚਾਨਕ ਇਸ ਤਰ੍ਹਾਂ ਤੁਰ ਜਾਣ ਨਾਲ ਪਰਿਵਾਰ ਤਾਂ ਸਦਮੇ ਵਿਚ ਹੈ ਤੇ …

Read More »