ਜਿਵੇਂ ਜਿਵੇਂ ਕੈਨੇਡਾ ਗਲੋਬਲ ਬਿਜਨਸ ਦੀਆਂ ਮੁਸ਼ਕਲਾਂ ਨਾਲ ਨਿਪਟ ਰਿਹਾ ਹੈ, ਆਤਮ ਨਿਰਭਰਤਾ ਪ੍ਰਾਪਤ ਕਰਨ ਦੇ ਲਈ ਇਕ ਸਰਗਰਮ ਸੋਚ ਅਪਣਾਉਣਾ ਜ਼ਰੂਰੀ ਹੈ। ਸਾਡਾ ਪ੍ਰਸਤਾਵ ‘ਮਜ਼ਬੂਤ ਬਣਾਉਣਾ, ਵਿਭਿੰਨਤਾ ਲਿਆਉਣਾ, ਇਨੋਵੇਸ਼ਨ ਕਰਨਾ ਅਤੇ ਤਰੱਕੀ ਕਰਨਾ’ ਦੇ ਮੰਤਰ ‘ਤੇ ਕੇਂਦਰਿਤ ਹੈ, ਜੋ ਕੈਨੇਡਾ ਲਈ ਤੇਜ਼ੀ ਨਾਲ ਬਦਲਦੀ ਦੁਨੀਆ ਵਿਚ ਤਰੱਕੀ ਕਰਨ ਦੇ …
Read More »ਕੈਨੇਡਾ ਦੇ ਸਿੱਖਾਂ ਦੇ ਸੰਘਰਸ਼ ਦਾ ਇਤਿਹਾਸਕ ਦਸਤਾਵੇਜ਼ : ‘ਮਿਨਟ ਬੁੱਕ, ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ, ਕੈਨੇਡਾ’
ਸੰਪਾਦਕ : ਦਲਜੀਤ ਸਿੰਘ ਸੰਧੂ, ਜੋਗਿੰਦਰ ਸਿੰਘ ਸਿੱਧੂ ਚੰਗੀਆਂ ਕਿਤਾਬਾਂ ਮਨੁੱਖੀ ਜੀਵਨ ਦਾ ਅਮੋਲ ਖਜ਼ਾਨਾ ਹਨ। ਇਹ ਕਿਤਾਬਾਂ ਚਾਹੇ ਕਾਵਿ ਰੂਪ ਵਿੱਚ ਹੋਣ, ਵਾਰਤਕ ਜਾਂ ਇਤਿਹਾਸ ਦੇ ਰੂਪ ਵਿੱਚ, ਜ਼ਰੂਰ ਪੜਨੀਆਂ ਚਾਹੀਦੀਆਂ ਹਨ। ਚੰਗਾ ਸਾਹਿਤ ਗਿਆਨ ਵਿੱਚ ਵਾਧਾ ਕਰਦਾ ਹੈ ਅਤੇ ਜੀਵਨ ਨੂੰ ਵਧੀਆ ਆਚਰਣ ਵੀ ਦਿੰਦਾ ਹੈ। ਕੈਨੇਡਾ ਵਿੱਚ …
Read More »ਮਲਿਕਾ ਅਰਜੁਨ ਖੜਗੇ ਨੇ ਭਾਜਪਾ ਅਤੇ ‘ਆਪ’ ’ਤੇ ਕੀਤਾ ਸਿਆਸੀ ਹਮਲਾ
ਕਿਹਾ : ਸੱਤਾ ਦੇ ਨਸ਼ੇ ’ਚ ਚੂਰ ‘ਆਪ’ ਅਤੇ ਭਾਜਪਾ ਕਿਸਾਨਾਂ ਖਿਲਾਫ਼ ਹੋਈਆਂ ਇਕਜੁੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਖਿਲਾਫ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੋ ਕਿਸਾਨ ਵਿਰੋਧੀ …
Read More »ਪੰਜਾਬ-ਹਰਿਆਣਾ ਕੋਰਟ ਨੂੰ ਮਿਲਣਗੇ ਤਿੰਨ ਸਥਾਈ ਜੱਜ
ਸੁਪਰੀਮ ਕੋਰਟ ਕਾਲੇਜੀਅਮ ਨੇ ਮੀਟਿੰਗ ਦੌਰਾਨ ਮਤੇ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਤਿੰਨ ਵਾਧੂ ਜੱਜਾਂ ਨੂੰ ਸਥਾਈ ਜਸਟਿਸ ਦੇ ਰੂਪ ’ਚ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਇਨ੍ਹਾਂ ’ਚ ਦੋ ਮਹਿਲਾ ਜਸਟਿਸ ਵੀ ਸ਼ਾਮਲ ਹਨ। ਕਾਲੇਜੀਅਮ ਦੀ 19 ਮਾਰਚ ਨੂੰ ਹੋਈ …
Read More »ਕਰਨਲ ਕੁੱਟਮਾਰ ਮਾਮਲਾ : ਸਾਬਕਾ ਫੌਜੀਆਂ ਵੱਲੋਂ ਧਰਨੇ ਦਾ ਐਲਾਨ
22 ਮਾਰਚ ਨੂੰ ਪਟਿਆਲਾ ’ਚ ਵਿਰੋਧ ਪ੍ਰਦਰਸ਼ਨ ਵੀ ਕਰਨਗੇ ਸਾਬਕਾ ਫੌਜੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ’ਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੇ ਪੁੱਤਰ ਨਾਲ ਕਥਿਤ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਉਸ ਅਧਿਕਾਰੀ ਬਾਰੇ ਨਹੀਂ ਪਤਾ ਜੋ ਮਾਮਲੇ ਦੀ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਕੀਤੀ ਨਿੰਦਾ
ਕਿਹਾ : ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਰਲੇ ਹੋਣ ਦਾ ਸੱਚ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਅੱਜ …
Read More »ਚੈਂਪੀਅਨਜ਼ ਟਰਾਫੀ : ਭਾਰਤੀ ਕ੍ਰਿਕਟ ਟੀਮ ਨੂੰ ਮਿਲਣਗੇ 58 ਕਰੋੜ ਰੁਪਏ
ਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਹਰਾ ਕੇ ਜਿੱਤਿਆ ਸੀ ਖਿਤਾਬ ਮੁੰਬਈ/ਬਿਊਰੋ ਨਿਊਜ਼ ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ 58 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇਹ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਟੀਮ ਦੇ ਸਾਰੇ ਖਿਡਾਰੀਆਂ, ਕੋਚਾਂ ਅਤੇ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕਿਸਾਨਾਂ ਦਾ ਇਹ ਮੋਰਚਾ ਪੰਜਾਬ ਸਰਕਾਰ ਨੇ ਹੀ ਲਗਵਾਇਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਉਕਸਾਇਆ …
Read More »ਖਨੌਰੀ ਤੇ ਸ਼ੰਭੂ ਬਾਰਡਰ ਕਰਵਾਏ ਖਾਲੀ-ਵਿਰੋਧੀ ਪਾਰਟੀਆਂ ਨੇ ਸਰਕਾਰ ’ਤੇ ਚੁੱਕੇ ਸਵਾਲ
ਪੰਜਾਬ ਸਰਕਾਰ ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਕਰੇ ਰਿਹਾਅ : ਸੁਖਬੀਰ ਬਾਦਲ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ ਦੋਵਾਂ ਮੋਰਚਿਆਂ ਤੋਂ ਹਟਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ …
Read More »ਪੀਐਮ ਮੋਦੀ ਵਲੋਂ ਸੁਨੀਤਾ ਵਿਲੀਅਮਜ਼ ਦਾ ਧਰਤੀ ’ਤੇ ਪਹੁੰਚਣ ਲਈ ਸਵਾਗਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕਰੀਊ 9 ਅਮਲੇ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਨਾਸਾ ਦੇ ਬਾਕੀ ਚਾਲਕ ਦਲ ਦਾ ਸਵਾਗਤ ਕੀਤਾ ਹੈ, ਜੋ ਨੌਂ ਮਹੀਨੇ ਪੁਲਾੜ ਵਿੱਚ ਰਹਿਣ ਮਗਰੋਂ ਅਮਰੀਕਾ ਦੀ ਧਰਤੀ ’ਤੇ ਪਰਤੇ ਹਨ। ਮੋਦੀ …
Read More »