Breaking News
Home / ਕੈਨੇਡਾ (page 361)

ਕੈਨੇਡਾ

ਕੈਨੇਡਾ

ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਮਹਿੰਗਾਈ ਦੇ ਮੁੱਦੇ ’ਤੇ ਘੇਰੀ ਮੋਦੀ ਸਰਕਾਰ

ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਮਹਿੰਗਾਈ ਦੇ ਮੁੱਦੇ ’ਤੇ ਘੇਰੀ ਮੋਦੀ ਸਰਕਾਰ ਕਿਹਾ : ਦੇਸ਼ 20 ਫੀਸਦੀ ਗਰੀਬ ਲੋਕ ਝੱਲ ਰਹੇ ਨੇ ਮਹਿੰਗਾਈ ਦੀ ਸਭ ਤੋਂ ਵੱਧ ਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਅੱਜ ਮਹਿੰਗਾਈ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ …

Read More »

ਰਵਨੀਤ ਬਿੱਟੂ ਦੇ ਗੱਠਜੋੜ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਟਕਰਾਅ ਦੀ ਸਥਿਤੀ

ਰਵਨੀਤ ਬਿੱਟੂ ਦੇ ਗੱਠਜੋੜ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ’ਚ ਟਕਰਾਅ ਦੀ ਸਥਿਤੀ ਪ੍ਰਤਾਪ ਬਾਜਵਾ ਬੋਲੇ : ਜਿਸ ਨੂੰ ਗੱਠਜੋੜ ਦੀ ਜ਼ਿਆਦਾ ਕਾਹਲੀ ਉਹ ਆਮ ਆਦਮੀ ਪਾਰਟੀ ਨਾਲ ਚਲੇ ਜਾਣ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਕੇ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ’ਤੇ ਪੰਜਾਬ …

Read More »

ਨਵੇਂ ਸੰਸਦ ਭਵਨ ‘ਚ ਕੇਂਦਰੀ ਮੰਤਰੀਆਂ ਨੂੰ ਅਲਾਟ ਕੀਤੇ ਕਮਰੇ , ਗ੍ਰਹਿ ਮੰਤਰੀ ਸਮੇਤ 11 ਹੋਰ ਨੂੰ ਮਿਲੀ ਜਗ੍ਹਾ

ਨਵੇਂ ਸੰਸਦ ਭਵਨ ‘ਚ ਕੇਂਦਰੀ ਮੰਤਰੀਆਂ ਨੂੰ ਅਲਾਟ ਕੀਤੇ ਕਮਰੇ , ਗ੍ਰਹਿ ਮੰਤਰੀ ਸਮੇਤ 11 ਹੋਰ ਨੂੰ ਮਿਲੀ ਜਗ੍ਹਾ ਨਵੀ ਦਿੱਲੀ / ਬਿਊਰੋ ਨਿਊਜ ਨਵੇਂ ਸੰਸਦ ਭਵਨ ਵਿਚ ਕੇਂਦਰੀ ਮੰਤਰੀਆਂ ਨੂੰ ਕਮਰੇ ਵੰਡੇ ਗਏ ਹਨ। 11 ਸੀਨੀਅਰ ਕੈਬਨਿਟ ਮੰਤਰੀਆਂ ਨੂੰ ਉਪਰ ਗਰਾਊਂਡ ਫਲੋਰ ‘ਤੇ ਕਮਰੇ ਦਿੱਤੇ ਗਏ ਹਨ। ਇਹਨਾਂ ਗਿਆਰਾਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਦੇਸ਼ਾਂ-ਵਿਦੇਸ਼ਾਂ ’ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ …

Read More »

ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ

ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ ਮੌਸਮ ’ਚ ਹੋਏ ਬਦਲਾਅ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਫੈਸਲਾ   ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਸਾਂਝੀ ਚੈਕਪੋਸਟ ਅਟਾਰੀ ’ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਅੰਮਿ੍ਰਤਸਰ ਦੇ ਅਟਾਰੀ ਬਾਰਡਰ ’ਤੇ ਹੁਣ ਰਿਟਰੀਟ …

Read More »

ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ

ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ ਬੈਂਕ ਆਫ਼ ਬੜੌਦਾ ਦੀ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਰ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਹਾਲਤ ਇਹ ਹੈ ਕਿ ਪੰਜਾਬ ਦੀ ਕੁੱਲ ਕਮਾਈ ਦਾ 22 ਫੀਸਦੀ ਹਿੱਸਾ ਕੇਵਲ …

Read More »

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ ਚੰਡੀਗੜ੍ਹ / ਬਿਉਰੋ ਨਿਊਜ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਜੂਨੀਅਰ ਕੋਚ ਜਿਣਸੀ ਸ਼ੋਸ਼ਣ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਕੋਰਟ ਨੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ …

Read More »

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਹੋਇਆ ਅੰਤਿਮ ਸਸਕਾਰ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਮਨਪ੍ਰੀਤ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ : ਅਨੰਤਨਾਗ ’ਚ ਲੰਘੀ 13 ਸਤੰਬਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿਖੇ ਕੀਤਾ ਗਿਆ। ਉਨ੍ਹਾਂ ਦੀ …

Read More »

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਉਦਯੋਗਪਤੀਆਂ ਨੇ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ 57 ਨਵੀਆਂ ਸਹੂਲਤਾਂ ਦੇਣ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਦੇ ਰੇਡੀਸਨ ਬਲੂ ਹੋਟਲ ’ਚ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ …

Read More »

ਨਸ਼ਿਆਂ ਖਿਲਾਫ਼ ਪੰਜਾਬ ਕਾਂਗਰਸ ਕਮੇਟੀ ਨੇ ਮੋਗਾ ’ਚ ਕੀਤੀ ਸੂਬਾ ਪੱਧਰੀ ਰੈਲੀ

ਕਾਂਗਰਸੀ ਆਗੂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਦਾ ਦਿੱਤਾ ਸੱਦਾ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਮੋਗਾ ’ਚ ਨਸ਼ਿਆਂ ਖਿਲਾਫ਼ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ …

Read More »