Breaking News
Home / ਕੈਨੇਡਾ (page 365)

ਕੈਨੇਡਾ

ਕੈਨੇਡਾ

ਬਰਖਾਸਤ ਏਆਈਜੀ ਰਾਜਜੀਤ ਖਿਲਾਫ ਐਸਟੀਐਫ ਨੇ ਕਸਿਆ ਸ਼ਿਕੰਜਾ

ਨਸ਼ਾ ਤਸਕਰੀ ਦੇ ਮਾਮਲੇ ’ਚ ਐਸਟੀਐਫ ਨੇ ਰਾਜਜੀਤ ਦੀ ਪ੍ਰਾਪਰਟੀ ਨੂੰ ਕੀਤਾ ਅਟੈਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਦੇ ਮਾਮਲੇ ’ਚ ਅਕਤੂਬਰ 2023 ਤੋਂ ਫਰਾਰ ਚੱਲ ਰਹੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਖਿਲਾਫ ਐਸਟੀਐਫ ਨੇ ਸ਼ਿਕੰਜਾ ਕਸ ਦਿੱਤਾ ਹੈ। ਨਸ਼ਾ ਤਸਕਰੀ ਦੇ ਮਾਮਲੇ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਈਡੀ ਦੇ ਪੰਜਵੇਂ ਸੰਮਨ ਨੂੰ ਵੀ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੋਟਾਲਾ ਮਾਮਲੇ ’ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਵੱਲੋਂ ਲੰਘੀ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਫਰਵਰੀ …

Read More »

ਪੰਜਾਬ ’ਚ ਹੁਣ ਡਿਪਟੀ ਕਮਿਸ਼ਨਰ ਰੋਕਣਗੇ ਨਾਜਾਇਜ਼ ਮਾਈਨਿੰਗ

ਮੁੱਖ ਮੰਤਰੀ ਮਾਨ ਬੋਲੇ : ਕਿਸੇ ਦੀ ਨਾ ਸੁਣੋ, ਜੇਕਰ ਕੋਈ ਦਖਲਅੰਦਾਜ਼ੀ ਕਰੇ ਤਾਂ ਮੈਨੂੰ ਦੱਸੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਇਨ੍ਹੀਂ ਦਿਨੀਂ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਅਜਿਹੇ ’ਚ ਮੁੱਖ ਮੰਤਰੀ ਭਗਵੰਤ ਮਾਨ ਸਖਤੀ ਦੇ ਮੂਡ ਵਿਚ ਆ ਗਏ ਹਨ ਅਤੇ ਉਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਗਿਆਨਕ ਸੋਚ ਅਪਨਾਉਣ ਦਾ ਸੁਨੇਹਾ ਦਿੱਤਾ

ਟੋਰਾਂਟੋ : ਵਿਦੇਸ਼ਾਂ ਵਿੱਚ ਵਸੇ ਪੰਜਾਬੀ ਜਿੱਥੇ ਸਾਹਿਤ, ਰਾਜਨੀਤੀ, ਖੇਡਾਂ, ਵਪਾਰ, ਸਿੱਖਿਆ ਅਤੇ ਖੇਤੀ ਦੇ ਖੇਤਰਾਂ ਵਿੱਚ ਵਧੀਆ ਕਾਰਗੁਜਾਰੀ ਵਿਖਾਉਦੇ ਰਹੇ ਹਨ, ਉੱਥੇ ਧਰਮ ਦੇ ਖੇਤਰ ਵਿਚ ਵੀ ਉਨ੍ਹਾਂ ਦੀਆਂ ਸਰਗਰਮੀਆਂ ਘੱਟ ਸ਼ਲਾਘਾ ਯੋਗ ਨਹੀਂ ਹਨ। ਕੈਨੇਡਾ ‘ਚ ਵਸਦੇ ਪੰਜਾਬੀਆਂ ਨੂੰ ਜਿੱਥੇ ਹਰ ਖੇਤਰ ਵਿਚ ਮੋਹਰੀ ਰਹਿਣ ਦਾ ਮਾਣ ਹਾਸਿਲ …

Read More »

ਭਾਵਪੂਰਤ ਅਤੇ ਪ੍ਰੇਰਨਾਦਾਇਕ ਰਿਹਾ ਡਾ. ਨਵਜੋਤ ਕੌਰ ਨਾਲ ਅੰਤਰਰਾਸ਼ਟਰੀ ਪ੍ਰੋਗਰਾਮ ‘ਸਿਰਜਣਾ ਦੇ ਆਰ-ਪਾਰ’

ਟੋਰਾਂਟੋ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਆਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਵਿੱਚ 29 ਜਨਵਰੀ ਸੋਮਵਾਰ ਨੂੰ ਡਾ. ਨਵਜੋਤ ਕੌਰ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ …

Read More »

ਸ਼ੋ੍ਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਉਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ਼ ਐਸਜੀਪੀਸੀ ਕਰੇਗੀ ਕਾਨੂੰਨੀ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼ੋ੍ਰਮਣੀ ਕਮੇਟੀ ਦਾ ਜਨਰਲ ਇਜਲਾਸ ਹੋਇਆ। ਇਜਲਾਸ ਦੌਰਾਨ ਗੁਰਦੁਆਰਾ ਅਕਾਲ ਬੁੰਗਾ ਗੋਲੀਕਾਂਡ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ …

Read More »

ਪੰਜਾਬ ਭਾਜਪਾ ਤਿੰਨ ਲੱਖ ਪੰਜਾਬੀਆਂ ਨੂੰ ਕਰਵਾਏਗੀ ਰਾਮ ਲੱਲਾ ਦੇ ਦਰਸ਼ਨ

ਪਠਾਨਕੋਟ ਤੋਂ ਅਯੁੱਧਿਆ ਲਈ ਪਹਿਲੀ ਰੇਲ ਗੱਡੀ 9 ਫਰਵਰੀ ਨੂੰ ਹੋਵੇਗੀ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਸੂਬੇ ਦੇ ਤਿੰਨ ਲੱਖ ਪੰਜਾਬੀਆਂ ਨੂੰ ਅਯੁੱਧਿਆ ਸਥਿਤ ਭਗਵਾਨ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਵਾਉਣ ਦੀ ਤਿਆਰੀ ਵਿਚ ਹੈ। ਇਸ ਵਿਚ ਪੰਜਾਬ ਦੇ ਆਮ ਲੋਕ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਸ਼ਾਮਲ ਹੋਣਗੇ …

Read More »

ਨਰਿੰਦਰ ਮੋਦੀ ਸਰਕਾਰ ਦਾ ਅੰਤਿ੍ਰਮ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਪੇਸ਼ – ਆਮਦਨ ਕਰ ਸਲੈਬ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੌਜੂਦਾ ਨਰਿੰਦਰ ਮੋਦੀ ਸਰਕਾਰ ਦਾ ਅੱਜ 1 ਫਰਵਰੀ ਨੂੰ ਸੰਸਦ ’ਚ ਅੰਤਿ੍ਰਮ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵਜੋਂ ਇਹ ਨਿਰਮਲਾ ਸੀਤਾਰਮਨ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ। ਬਜਟ ਪੇਸ਼ ਕਰਨ ਮੌਕੇ ਵਿੱਤ ਮੰਤਰੀ …

Read More »

ਪੰਜਾਬ ਅਤੇ ਹਰਿਆਣਾ ’ਚ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਅਤੇ ਚੰਡੀਗੜ੍ਹ ’ਚ ਹੋਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਜ਼ੋਰਦਾਰ ਮੀਂਹ ਪਿਆ ਹੈ।  ਪੰਜਾਬ ਅਤੇ ਹਰਿਆਣਾ ਵਿਚ ਪਏ ਇਸ ਮੀਂਹ ਨੇ ਜਿੱਥੇ ਲੋਕਾਂ ਨੂੰ ਰਾਹਤ ਦਿਵਾਈ ਹੈ, ਉਥੇ ਮੀਂਹ ਦੇ ਨਾਲ ਹੋਈ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਦੀ …

Read More »

ਪੰਜਾਬ ਵਿਚ ਸਰਕਾਰੀ ਬੱਸਾਂ ’ਚ 52 ਸਵਾਰੀਆਂ ਦੀ ਸ਼ਰਤ ਤੋਂ ਯਾਤਰੀ ਪ੍ਰੇਸ਼ਾਨ

ਬੱਸ ਅੱਡਿਆਂ ’ਤੇ ਸਵਾਰੀਆਂ ਤੇ ਡਰਾਈਵਰਾਂ ਵਿਚਾਲੇ ਤਕਰਾਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਬੱਸਾਂ ਵਿਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫੈਸਲੇ ਨੇ ਸਵਾਰੀਆਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਮੁਲਾਜ਼ਮ ਯੂਨੀਅਨਾਂ ਦੇ ਇਸ ਫੈਸਲੇ ਤੋਂ ਬਾਅਦ ਸਵੇਰੇ-ਸਵੇਰੇ …

Read More »