Breaking News
Home / ਕੈਨੇਡਾ (page 374)

ਕੈਨੇਡਾ

ਕੈਨੇਡਾ

‘ਦਿਸ਼ਾ’ ਵੱਲੋਂ ‘ਸਿੱਖ ਔਰਤਾਂ ਦੀ ਵਰਤਮਾਨ ਦਸ਼ਾ : ਸਮਾਜਿਕ-ਸੱਭਿਆਚਾਰ ਪਰਿਪੇਖ’ ਵਿਸ਼ੇ ਉਤੇ ਸੈਮੀਨਾਰ 8 ਸਤੰਬਰ ਨੂੰ

ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਾਲਾਂ ਤੋਂ ਬਰੈਂਪਟਨ ਵਿਚ ਵਿਚਰ ਰਹੀ ਔਰਤਾਂ ਦੀ ਸੰਸਥਾ ‘ਦਿਸ਼ਾ’ ਵੱਲੋਂ ‘ਸਿੱਖ ਔਰਤਾਂ ਦੀ ਵਰਤਮਾਨ ਦਸ਼ਾ: ਸਮਾਜਿਕ-ਸੱਭਿਆਚਾਰਕ ਪਰਿਪੇਖ’ ਵਿਸ਼ੇ ਉਤੇ ਇਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਉਤਸਵ ਨੂੰ ਸਮੱਰਪਿਤ ਹੋਵੇਗਾ ਅਤੇ ਇਸ ਵਿਚ ਔਰਤਾਂ …

Read More »

‘ਇਕ ਸ਼ਾਮ ਪਾਤਰ ਦੇ ਨਾਮ’ 17 ਅਗਸਤ ਨੂੰ ਰੋਜ਼ ਥੀਏਟਰ ਵਿਖੇ

ਬਰੈਂਪਟਨ/ਡਾ. ਝੰਡ : ਪੰਜਾਬੀ ਮਾਂ-ਬੋਲੀ ਨਾਲ ਮੋਹ ਰੱਖਣ ਵਾਲਿਆਂ ਅਤੇ ਸੰਗੀਤ-ਪ੍ਰੇਮੀਆਂ ਲਈ ਇਕ ਵੱਖਰੀ ਕਿਸਮ ਦਾ ਸਾਹਿਤਕ ਅਤੇ ਮਨੋਰੰਜਕ ਪ੍ਰੋਗਰਾਮ 17 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਪੰਜ ਵਜੇ ਬਰੈਂਪਟਨ ਦੇ ‘ਰੋਜ਼ ਥੀਏਟਰ’ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਵਿਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਆਪਣੀਆਂ ਕਾਵਿ-ਰਚਨਾਵਾਂ ਆਪਣੀ …

Read More »

ਪ੍ਰਕਾਸ਼ ਪੁਰਬ ਤੇ ਅਜ਼ਾਦੀ ਦਿਵਸ ਸਬੰਧੀ ਸਮਾਗਮ 17 ਨੂੰ

ਬਰੈਂਪਟਨ : ਮਾਊਨਟੇਨ ਐਸ਼ ਸੀਨੀਅਰਜ਼ ਕਲੱਬ, ਬਰੈਂਪਟਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਕੈਨੇਡਾ ਦਿਵਸ ਅਤੇ ਭਾਰਤ ਦਾ ਅਜ਼ਾਦੀ ਦਿਵਸ 17 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਬਰੈਂਪਟਨ ਵਿਖੇ ਮਾਊਨਟੇਨ ਐਸ਼ ਵਿਖੇ ਗਰੇ ਵ੍ਹੇਲ ਪਾਰਕ ਨਜ਼ਦੀਕ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੇ ਜਾ …

Read More »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ 18 ਅਗਸਤ ਦੀ ਮੀਟਿੰਗ ਰੰਗਮੰਚ ਦੇ ਪਿਤਾਮਾ ਗੁਰਸ਼ਰਨ ਸਿੰਘ ਨੂੰ ਹੋਵੇਗੀ ਸਮਰਪਿਤ

ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਪ੍ਰਧਾਨ ਬਲਜਿੰਦਰ ਸੰਘਾ ਤੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੰਗਮੰਚ ਦੀ ਦੁਨੀਆ ਦੇ ਸੂਹੇ ਸੂਰਜ ਤੇ ਪਿਤਾਮਾ ਵਜੋਂ ਜਾਣੇ ਜਾਂਦੇ ਭਾਜੀ ਗੁਰਸ਼ਰਨ ਸਿੰਘ ਜੀ ਜਿਨ੍ਹਾਂ ਆਪਣਾ ਪੂਰਾ ਜੀਵਨ ਰੰਗਮੰਚ ਨੂੰ ਸਮਰਪਿਤ ਕੀਤਾ ਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ …

Read More »

ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਵੱਲੋਂ ‘ਚੌਥਾ ਫਨ ਫੇਅਰ ਮੇਲਾ’ 24 ਅਗਸਤ ਨੂੰ

ਬਰੈਂਪਟਨ/ਡਾ. ਝੰਡ : ਸਪਰਿੰਡਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਵੱਲੋਂ ‘ਚੌਥਾ ਫ਼ਨ ਫੇਅਰ ਮੇਲਾ’ 24 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ 6 ਸਾਲ ਤੋਂ 14 ਸਾਲ ਦੇ ਲੜਕਿਆਂ ਅਤੇ ਲੜਕੀਆਂ ਦੇ ਪੰਜ-ਪੰਜ ਗਰੁੱਪ ਵੱਖ-ਵੱਖ …

Read More »

‘ਆਹਲੂਵਾਲੀਆ ਐਸੋਸੀਏਸ਼ਨ ਆਫ਼ ਨੌਰਥ ਅਮਰੀਕਾ’ ਦੀ ਸਲਾਨਾ ਪਿਕਨਿਕ 18 ਅਗਸਤ ਨੂੰ

ਬਰੈਂਪਟਨ/ਡਾ. ਝੰਡ : ਮਹਿੰਦਰ ਸਿੰਘ ਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ‘ਆਹਲੂਵਾਲੀਆ ਐਸੋਸੀਏਸ਼ਨ ਆਫ਼ ਨੌਰਥ ਅਮਰੀਕਾ’ ਦੀ ਸਲਾਨਾ ਪਿਕਨਿਕ ਚਿੰਗੂਆਕੂਜ਼ੀ ਪਾਰਕ ਵਿਖੇ ਸਵੇਰੇ 11.00 ਵਜੇ ਤੋਂ ਸ਼ਾਮ 5.00 ਵਜੇ ਤੀਕ ਮਨਾਈ ਜਾ ਰਹੀ ਹੈ ਅਤੇ ਇਸ ਦਾ ਸਥਾਨ ਪਾਰਕ ਦਾ ‘ਸ਼ੈੱਡ-ਬੀ’ ਹੋਵੇਗਾ। ਐਸੋਸੀਏਸ਼ਨ ਵੱਲੋਂ ਸਮੂਹ ਆਹਲੂਵਾਲੀਆ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ …

Read More »

ਬਲੂ ਓਕ ਸੀਨੀਅਰਜ਼ ਕਲੱਬ ਵਲੋਂ ਭਾਰਤ ਦਾ ਅਜ਼ਾਦੀ ਦਿਵਸ 18 ਅਗਸਤ ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਭਾਰਤ ਦਾ 72ਵਾਂ ਅਜ਼ਾਦੀ ਦਿਵਸ ਐਤਵਾਰ ਮਿਤੀ 18 ਅਗਸਤ ਨੂੰ ਬਲੂ ਓਕ ਪਾਰਕ ਵਿਚ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਚਾਹ ਮਿਠਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਸਾਰੇ ਮੈਂਬਰਾਂ ਨੂੰ ਅਤੇ ਸਾਥੀ …

Read More »

ਪੈਰਿਟੀ ਰੋਡ ਵਿਖੇ ਧੂਮ-ਧਾਮ ਨਾਲ ਤੀਆਂ ਦਾ ਮੇਲਾ ਮਨਾਇਆ ਗਿਆ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਸ਼ਨਿਚਰਵਾਰ, ਬਰੈਂਪਟਨ ਦੇ ਪੈਰਿਟੀ ਰੋਡ ਨੇੜਲੀਆਂ ਪੰਜਾਬਣਾਂ ਨੇ ਪਾਰਕ ਵਿਚ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ। ਇਸ ਵਿਚ ਤਕਰੀਬਨ 500 ਤੋਂ ਵੱਧ ਬੀਬੀਆਂ ਨੇ ਭਾਗ ਲਿਆ। ਉਨ੍ਹਾਂ ਬੜੇ ਉਤਸ਼ਾਹ ਨਾਲ ਰਲ ਮਿਲ ਕੇ ਇਸ ਦਾ ਸਾਰਾ ਇੰਤਜ਼ਾਮ ਕੀਤਾ, ਜਿਸ ਵਿਚ ਖਾਣ ਪੀਣ …

Read More »

ਥੋਰਨ ਡੇਲ ਕਲੱਬ ਨੇ ਲਗਾਇਆ ਵਿਸਾਖਾ ਬੀਚ ਦਾ ਟੂਰ

ਬਰੈਂਪਟਨ : ਥੋਰਨ ਡੋਲ ਕਲੱਬ ਵਲੋਂ ਵਿਸਾਖਾ ਬੀਚ ਅਤੇ ਬਲੂ ਮੋਨਟੇਨ ਦਾ ਸਫਲ ਟੂਰ ਲਗਾਇਆ ਗਿਆ। ਟੁਰ ਲਈ ਬੱਸ ਸਵੇਰੇ 10 ਵਜੇ ਚੱਲ ਪਈ ਸੀ ਅਤੇ ਪਹਾੜੀ ਰਾਹ ਵਿਚ ਕੁਦਰਤੀ ਦ੍ਰਿਸ਼ਾਂ ਦੇ ਨਜ਼ਾਰੇ ਇਸ ਤਰ੍ਹਾਂ ਲੱਗਦੇ ਸਨ ਕਿ ਸਵਰਗ ਧਰਤੀ ‘ਤੇ ਆ ਗਿਆ ਹੈ। ਗਾਈਡ ਸਕੰਦਰ ਸਿੰਘ ਢਿੱਲੋਂ ਬਣੇ ਅਤੇ …

Read More »

ਸੰਗ ਢੇਸੀਆਂ ਨਿਵਾਸੀਆਂ ਨੇ ਪੰਦਰਵੀਂ ਸਲਾਨਾ ਪਿਕਨਿਕ ਮਨਾਈ

ਬਰੈਂਪਟਨ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਦਿਨ ਐਤਵਾਰ, 11 ਅਗਸਤ 2019 ਨੂੰ ਸੰਗ ਢੇਸੀਆਂ, ਜਿਲ੍ਹਾ ਜਲੰਧਰ ਦੇ ਪਰਿਵਾਰਾਂ ਨੇ ਮਿਲ ਕੇ ਇਕ ਪਿਕਨਿਕ ਰੈਟਲ ਸਨੇਕ ਕੰਜ਼ਰਵੇਸ਼ਨ ਏਰੀਆ, ਮਿਲਟਨ, ਕੈਨੇਡਾ ਵਿਖੇ ਆਯੋਜਿਤ ਕੀਤੀ ਜਿਸ ਵਿਚ ਤਕਰੀਬਨ 95 ਤੋਂ ਵੱਧ ਬੱਚੇ, ਜਵਾਨ ਅਤੇ ਬੁਜੁਰਗਾਂ ਨੇ ਹਿੱਸਾ ਲਿਆ। ਭਾਰਤ ਮਾਨ …

Read More »