ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਫਾਈਰਿੰਗ ’ਤੇ ਭੜਕੇ ਬਿਕਰਮ ਮਜੀਠੀਆ ਕਿਹਾ : ਮੁੱਖ ਮੰਤਰੀ ਦੇ ਹੁਕਮਾਂ ਤੋਂ ਬਿਨਾ ਗੁਰੂਘਰ ’ਤੇ ਨਹੀਂ ਚੱਲ ਸਕਦੀ ਗੋਲੀ ਲੁਧਿਆਣਾ/ਬਿਊਰੋ ਨਿਊਜ਼ : ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਦਰਮਿਆਨ ਹੋਈ …
Read More »ਕੈਨੇਡਾ ਵਿੱਚ ਡਾ. ਕੁਲਜੀਤ ਸਿੰਘ ਜੰਜੂਆਂ ਦੀ ਕਾਵਿ ਪੁਸਤਕ ‘ਮੱਲ੍ਹਮ’ ਲੋਕ ਅਰਪਣ
ਟੋਰਾਂਟੋ/ਬਲਜਿੰਦਰ ਸੇਖਾ : ਬੀਤੇ ਐਤਵਾਰ ਮਿਤੀ 19 ਨਵੰਬਰ ਨੂੰ ਬਰੈਂਪਟਨ ਦੇ ਪੀਅਰਸਨ ਕਨਵੈਨਸ਼ਨ ਸੈਂਟਰ ਵਿਖੇ ਡਾ. ਕੁਲਜੀਤ ਸਿੰਘ ਜੰਜੂਆ ਦੀ ਪਲੇਠੀ ਕਾਵਿ ਪੁਸਤਕ ‘ਮੱਲ੍ਹਮ’ ਦੀ ਘੁੰਡ ਚੁਕਾਈ ਅਤੇ ਵਿਚਾਰ ਚਰਚਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਭਾਸ਼ਾ ਮਾਹਰ ਅਤੇ ਚਿੰਤਕ ਬਲਰਾਜ ਚੀਮਾ ਨੇ ਕੀਤੀ। ਸਮਾਗਮ ਦੀ ਸ਼ੁਰੂਆਤ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼-ਪੁਰਬ ਨੂੰ ਸਮੱਰਪਿਤ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਕਵੀ-ਦਰਬਾਰ ਯਾਦਗਾਰੀ ਹੋ ਨਿਬੜਿਆ
ਓਕਵਿਲ ਵਿਚ ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਵਿਚ 174 ਕਵੀਆਂ ਤੇ ਸਰੋਤਿਆਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗਮ ਇਸ ਵਾਰ ਲੰਘੇ ਸ਼ਨੀਵਾਰ 18 ਨਵੰਬਰ ਨੂੰ ਕੈਨੇਡੀਅਨ ਪੰਜਾਬੀ ਕੌਂਸਲ ਬਰਲਿੰਗਟਨ ਦੇ ਸਹਿਯੋਗ ਨਾਲ ਓਕਵਿਲ ਸ਼ਹਿਰ ਵਿਖੇ ਕਵੀ-ਦਰਬਾਰ ਦੇ …
Read More »ਭਾਰਤੀ ਕੌਂਸਲੇਟ ਜਨਰਲ ਵੱਲੋਂ ਤ੍ਰਿਵੈਣੀ ਮੰਦਰ ਵਿਖੇ ਲਗਾਇਆ ਗਿਆ ‘ਲਾਈਫ਼ ਸਰਟੀਫਿਕੇਟ’ ਬਨਾਉਣ ਦਾ ਕੈਂਪ
ਬਰੈਂਪਟਨ/ਡਾ. ਝੰਡ : ਭਾਰਤੀ ਪੈੱਨਸ਼ਨਰਾਂ ਲਈ ਟੋਰਾਂਟੋ ਸਥਿਤ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਹਰ ਸਾਲ ਨਵੰਬਰ ਮਹੀਨੇ ਵਿਚ ਟੋਰਾਂਟੋ ਦੇ ਆਸ-ਪਾਸ ਦੇ ਸ਼ਹਿਰਾਂ ਵਿਚ ਕੈਂਪ ਲਗਾ ਕੇ ਲਾਈਫ਼ ਸਰਟੀਫ਼ੀਕੇਟ ਬਣਾਏ ਜਾਂਦੇ ਹਨ ਜਿਸ ਨਾਲ ਪੈੱਨਸ਼ਨਰਾਂ ਨੂੰ ਭਾਰਤ ਵਿਚਲੀ ਆਪਣੀ ਪੈੱਨਸ਼ਨ ਜਾਰੀ ਰੱਖਣ ਲਈ ਇਹ ਲੋੜੀਂਦਾ ਸਰਟੀਫ਼ੀਕੇਟ ਪ੍ਰਾਪਤ ਕਰਨ ਵਿਚ ਕਾਫ਼ੀ …
Read More »ਆਦਮਪੁਰ ਦੁਆਬਾ ਤੇ ਆਲੇ-ਦੁਆਲੇ ਦੇ ਪਿੰਡਾਂ ਵਾਲਿਆਂ ਨੇ ਮਿਲ ਕੇ ਮਨਾਈ ਦਿਲਚਸਪ ‘ਦੀਵਾਲੀ ਨਾਈਟ’
ਬਰੈਪਟਨ/ਡਾ. ਝੰਡ : ਕੈਨੇਡਾ ਦੀਆਂ ਗਰਮੀਆਂ ਸੁਹਾਵਣੀਆਂ ਹੁੰਦੀਆਂ ਹਨ ਅਤੇ ਇਸ ਮੌਸਮ ਵਿਚ ਪਿਕਨਿਕਾਂ ਦਾ ਖ਼ੂਬ ਜ਼ੋਰ ਹੁੰਦਾ ਹੈ। ਲੱਗਭੱਗ ਹਰੇਕ ‘ਵੀਕਐਂਡ’ ‘ਤੇ ਹੀ ਕਿਸੇ ਨਾ ਕਿਸੇ ਸੰਸਥਾ, ਇਲਾਕੇ, ਪਿੰਡ ਜਾਂ ਸ਼ਹਿਰ ਵੱਲੋਂ ਆਪਣੇ ਜਾਣ-ਪਛਾਣ ਵਾਲੇ ਲੋਕਾਂ ਨੂੰ ਪਿਕਨਿਕਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਖ਼ੂਬਸੂਰਤ ਪਾਰਕਾਂ …
Read More »ਡਾ. ਨਰਿੰਦਰ ਰਵੀ ਨੇ ਪੀਸੀਐੱਚਐੱਸ ਦੇ ਸ਼ੁੱਕਰਵਾਰ ਵਾਲੇ ਗਰੁੱਪ ਵਿਚ ‘ਸਰੀਰ ਅਤੇ ਮਨ’ ਵਿਸ਼ੇ ‘ਤੇ ਦਿੱਤਾ ਭਾਵਪੂਰਤ ਭਾਸ਼ਨ
ਬਰੈਂਪਟਨ/ਡਾ. ਝੰਡ : ਲੰਘੇ ਸ਼ੁੱਕਰਵਾਰ 17 ਨਵੰਬਰ ਨੂੰ ਪੀਸੀਐੱਚਐੱਸ ਦੇ ਸ਼ੁੱਕਰਵਾਰ ਵਾਲੇ ਗਰੁੱਪ ਵਿਚ ਫ਼ਿਲਾਸਫ਼ੀ ਤੇ ਧਰਮ ਖ਼ੇਤਰ ਦੇ ਮਾਹਿਰ ਡਾ. ਰਵਿੰਦਰ ਰਵੀ ਨੇ ‘ਸਰੀਰ ਤੇ ਮਨ’ ਵਿਸ਼ੇ ‘ਤੇ ਬੜਾ ਭਾਵਪੂਰਤ ਤੇ ਜਾਣਕਾਰੀ ਭਰਪੂਰ ਭਾਸ਼ਨ ਦੇ ਕੇ ਮੈਂਬਰਾਂ ਦੀ ਜਾਣਕਾਰੀ ਵਿਚ ਵਾਧਾ ਕੀਤਾ। ਇਸ ਤੋਂ ਪਹਿਲਾਂ ਗਰੁੱਪ ਦੇ ਮੌਜੂਦਾ ਕੋਆਰਡੀਨੇਟਰ …
Read More »ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਪਾਪੀ
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਪਾਪੀ ਕਿਹਾ : ਟੀਮ ਇੰਡੀਆ ਨੇ ਸਾਰੇ ਮੈਚ ਜਿੱਤੇ, ਜਿਸ ਮੈਚ ’ਚ ਪਾਪੀ ਪਹੁੰਚੇ ਉਹੀ ਹਾਰੀ ਟੀਮ ਇੰਡੀਆ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਦੀ ਜਗ੍ਹਾ …
Read More »ਭਾਰਤ ’ਚ 10 ਤੋਂ 17 ਦਸੰਬਰ ਤੱਕ ਹੋਣਗੀਆਂ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ
ਭਾਰਤ ’ਚ 10 ਤੋਂ 17 ਦਸੰਬਰ ਤੱਕ ਹੋਣਗੀਆਂ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੱਲੋਂ ਕੀਤਾ ਗਿਆ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ 10 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਯੁਵਾ ਮਾਮਲਿਆਂ ਅਤੇ ਖ਼ੇਡਾਂ ਦੇ …
Read More »ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ
ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ ਕਿਹਾ : ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਵਾਪਰਨੀ ਸਿੱਖ ਕੌਮ ਲਈ ਦੁਖਦਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ …
Read More »ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ
ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ ਫੌਜ ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਚਲਾਇਆ ਜਾ ਰਿਹਾ ਹੈ ਤਲਾਸ਼ੀ ਅਭਿਆਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੀ ਪੁਲਿਸ ਅਤੇ ਫੌਜ ਨੂੰ ਸਾਂਝੇ ਤੌਰ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਸੁਰੱਖਿਆ …
Read More »