ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਸਾਧੇ ਸਿਆਸੀ ਨਿਸ਼ਾਨੇ ਕਿਹਾ : ਅਸਲੀ ਅਤੇ ਨਕਲੀ ਦੀ ਕਰਨੀ ਹੋਵੇਗੀ ਪਹਿਚਾਣ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …
Read More »ਪੰਜਾਬ ਦੀ ਧੀ ਸਮਨਦੀਪ ਧਾਲੀਵਾਲ ਨੇ ਕੈਨੇਡਾ ਵਿੱਚ ਪੁਲਿਸ ਅਫ਼ਸਰ ਬਣ ਵਧਾਇਆ ਪੰਜਾਬੀਆਂ ਦਾ ਮਾਨ
ਪੰਜਾਬ ਦੀ ਧੀ ਸਮਨਦੀਪ ਧਾਲੀਵਾਲ ਨੇ ਕੈਨੇਡਾ ਵਿੱਚ ਪੁਲਿਸ ਅਫ਼ਸਰ ਬਣ ਵਧਾਇਆ ਪੰਜਾਬੀਆਂ ਦਾ ਮਾਨ ਚੰਡੀਗੜ੍ਹ / ਬਿਉਰੋ ਨੀਊਜ਼ ਜ਼ਿਲਾ ਲੁਧਿਆਣਾ ਦੇ ਅਧੀਨ ਰਾਇਕੋਟ ਦੀ ਜੰਮਪਲ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਵਿੱਚ ਪੁਲਿਸ ਅਫਸਰ ਬਣ ਕੇਵਲ ਆਪਣੇ ਮਾਤਾ – ਪਿਤਾ ਦਾ ਹੀ ਨਹੀਂ ਬਲਕਿ ਪਿੰਡ- ਸ਼ਹਿਰ – ਸੂਬਾ ਅਤੇ ਪੂਰੇ …
Read More »ਮੋਗਾ ਨਗਰ ਨਿਗਮ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
ਮੋਗਾ ਨਗਰ ਨਿਗਮ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਬਲਜੀਤ ਸਿੰਘ ਚੰਨੀ ਮੇਅਰ ਬਣੇ ਮੋਗਾ/ਬਿਊਰੋ ਨਿਊਜ਼ ਮੋਗਾ ਨਗਰ ਨਿਗਮ ’ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ। ਕੁੱਲ 50 ਕੌਂਸਲਰਾਂ ਵਾਲੇ ਮੋਗਾ ਨਗਰ ਨਿਗਮ ਵਿਚੋਂ 42 ਕੌਂਸਲਰਾਂ ਨੇ …
Read More »ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ
ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਚਲਾਇਆ ਸੀ ਸਾਂਝਾ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਸਰਹੱਦ ’ਤੇ ਦੋ ਪਾਕਿਸਤਾਨੀ ਸਮੱਗਲਰਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 29 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ …
Read More »ਸੰਨੀ ਦਿਓਲ ਦਾ ਬੰਗਲਾ ਹੁਣ ਨਹੀਂ ਹੋਵੇਗਾ ਨਿਲਾਮ
ਸੰਨੀ ਦਿਓਲ ਦਾ ਬੰਗਲਾ ਹੁਣ ਨਹੀਂ ਹੋਵੇਗਾ ਨਿਲਾਮ 24 ਘੰਟਿਆਂ ’ਚ ਹੀ ਬੈਂਕ ਨੇ ਨੋਟਿਸ ਵਾਪਸ ਲਿਆ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਦੇ ਜੁਹੂ ਸਥਿਤ ਸੰਨੀ ਵਿਲਾ ਦੀ ਨਿਲਾਮੀ ਦਾ ਨੋਟਿਸ ਬੈਂਕ ਆਫ ਬੜੌਦਾ ਨੇ ਵਾਪਸ ਲੈ ਲਿਆ ਹੈ। ਬੈਂਕ ਨੇ …
Read More »ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ ’ਤੇ ਛਿੜੀ ਨਵੀਂ ਚਰਚਾ
ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ ’ਤੇ ਛਿੜੀ ਨਵੀਂ ਚਰਚਾ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਕਰ ਸਕਦੇ ਹਨ ਬਗਾਵਤ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਜੋ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਉਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਨਹੀਂ …
Read More »ਪੰਜਾਬ ਦੇ ਦੋ ਫੌਜੀ ਜਵਾਨ ਲੱਦਾਖ ’ਚ ਸ਼ਹੀਦ – ਫੌਜ ਦੀ ਗੱਡੀ ਖੱਡ ’ਚ ਡਿੱਗਣ ਕਾਰਨ ਵਾਪਰਿਆ ਸੀ ਹਾਦਸਾ
ਚੰਡੀਗੜ੍ਹ/ਬਿਊਰੋ ਨਿਊਜ਼ ਲੱਦਾਖ ਵਿਚ ਸ਼ਨੀਵਾਰ ਰਾਤ ਸਮੇਂ ਵਾਪਰੇ ਭਿਆਨਕ ਹਾਦਸੇ ਵਿਚ ਭਾਰਤੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਜਵਾਨਾਂ ਵਿਚ ਪੰਜਾਬ ਦੇ 2 ਜਵਾਨ ਵੀ ਸ਼ਾਮਲ ਹਨ। ਇਸ ਹਾਦਸੇ ਵਿਚ ਫਰੀਦਕੋਟ ਦਾ ਜਵਾਨ ਰਮੇਸ਼ ਲਾਲ ਅਤੇ ਬੱਸੀ ਪਠਾਣਾ ਨੇੜਲੇ ਪਿੰਡ ਕਮਾਲੀ ਦਾ ਫੌਜੀ ਜਵਾਨ ਤਰਨਦੀਪ …
Read More »ਕਾਂਗਰਸ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦਾ ਗਠਨ
ਚਰਨਜੀਤ ਸਿੰਘ ਚੰਨੀ ਵੀ ਕਮੇਟੀ ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ’ਤੇ ਕਾਂਗਰਸ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਰਕਿੰਗ ਕਮੇਟੀ ਵਿਚ 39 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ …
Read More »ਪੰਜਾਬ ਸਰਕਾਰ 20 ਹਜ਼ਾਰ ਹੋਰ ਨੌਕਰੀਆਂ ਦੇਵੇਗੀ
ਸਾਰੇ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਮੰਗੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣੇ ਦੂਜੇ ਸਾਲ ਦੇ ਕਾਰਜਕਾਲ ਵਿਚ ਵੀ ਕਰੀਬ 20 ਹਜ਼ਾਰ ਅਹੁਦਿਆਂ ’ਤੇ ਭਰਤੀ ਕਰੇਗੀ। ਇਸਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ …
Read More »ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨਰਾਜ਼
ਸਰਕਾਰ ਖਿਲਾਫ ਅੰਦੋਲਨ ਵਿੱਢਣ ਦੀ ਹੋ ਰਹੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਨਰਾਜ਼ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨਾਂ ਦੇ ਆਗੂ ਤੇ ਵਰਕਰ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ। …
Read More »