ਪੰਜਾਬ ’ਚ 12ਵੀਂ ਜਮਾਤ ਦੇ ਪ੍ਰਸ਼ਨ ਪੱਤਰ ਹੋਣਗੇ ਡਿਜ਼ੀਟਲ ਪੇਪਰ ਲੀਕ ਹੋਣ ਦਾ ਨਹੀਂ ਰਹੇਗਾ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪ੍ਰੈਕਟੀਕਲ ਪ੍ਰੀਖਿਆ (2023-24) ਦਾ ਪ੍ਰਸ਼ਨ ਪੱਤਰ ਡਿਜ਼ੀਟਲ ਮਾਧਿਅਮ ਨਾਲ ਤਿਆਰ ਕਰੇਗਾ। ਇਸ ਕੰਮ ਨੂੰ ਪੂਰਾ ਕਰਨ ਦੇ ਲਈ ਪ੍ਰੀਖਿਆ ਸਟਾਫ ਅਤੇ ਹੋਰ ਸਟਾਫ ਦੀ ਟ੍ਰੇਨਿੰਗ ਵੀ ਸ਼ੁਰੂ …
Read More »ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ ਮਨੀ ਲਾਂਡਰਿੰਗ ਮਾਮਲੇ ’ਚ ਕੋਰਟ ਨੇ ਈਡੀ ਤੋਂ ਦਸਤਾਵੇਜ਼ ਮੰਗੇ, ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਘੋਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿੱਤੀ …
Read More »ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਕਿਹਾ : ਪਰਾਲੀ ਸਾੜਨ ਵਾਲੇ ਲੋਕਾਂ ’ਤੇ ਲਗਾਏ ਜੁਰਮਾਨੇ ’ਚੋਂ ਕਿੰਨਾ ਕਰਵਾਇਆ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪਰਾਲੀ ਸਾੜਨ ਨਾਲ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ’ਚ ਸੁਪਰੀਮ ਕੋਰਟ …
Read More »ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ
ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਵਾਅਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਵਿਧਾਨ ਸਭਾ ਦੀਆਂ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਅੱਜ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜੈਪੁਰ ਵਿਚ ਕਾਂਗਰਸ ਪਾਰਟੀ ਦੇ ਦਫਤਰ …
Read More »ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ
ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਸਬੰਧੀ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਇਕੱਤਰਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ
ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ’ਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਵਿਜੀਲੈਂਸ ਦਫਤਰ ਪਹੁੰਚੇ। ਇਸੇ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ …
Read More »ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ
ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ ਟਰੱਕਾਂ ਦੀ ਐਂਟਰੀ ਅਤੇ ਕੰਸਟਰੱਕਸ਼ਨ ’ਤੇ ਰੋਕ ਹਟੀ, ਪਰ ਹਵਾ ਅਜੇ ਵੀ ਬਹੁਤ ਖਰਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਟਰੱਕਾਂ ਦੀ ਐਂਟਰੀ ਤੇ ਕੰਸਟਰੱਕਸ਼ਨ ਦੇ ਕੰਮਾਂ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ
ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ ਕੈਬਨਿਟ ਮੀਟਿੰਗ ’ਚ ਲਏ ਗਏ ਕਈ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ …
Read More »ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ
ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ ਭਾਰਤ ਨੂੰ ਹਰਾ ਕੇ ਆਸਟਰੇਲੀਆ ਬਣਿਆ ਹੈ ਵਰਲਡ ਕ੍ਰਿਕਟ ਚੈਂਪੀਅਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੀ ਕਿ੍ਰਕਟ ਟੀਮ ਨੇ ਲੰਘੇ ਕੱਲ੍ਹ ਐਤਵਾਰ ਨੂੰ ਭਾਰਤੀ ਟੀਮ ਨੂੰ ਹਰਾ ਕੇ ਕ੍ਰਿਕਟ ਦਾ ਵਿਸ਼ਵ ਕੱਪ ਜਿੱਤਿਆ ਹੈ, ਜਿਸ ਨਾਲ ਆਸਟਰੇਲੀਆ ’ਚ ਜਸ਼ਨ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਇਸ ਘਿਨੌਣੇ ਕੰਮ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੀ ਹੋਣ ਲੱਗੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਹੋਈ ਨੌਨ ਵੈਜ ਅਤੇ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ ਅਤੇ ਸਿੱਖ ਭਾਈਚਾਰੇ ’ਚ …
Read More »