ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ ਪਟਿਆਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹੋਏ ਹਨ। ਇਸਦੇ ਚੱਲਦਿਆਂ ਅੱਜ ਪਟਿਆਲਾ ਵਿਚ ਵਿਸ਼ੇਸ਼ ਜਾਂਚ ਟੀਮ ਨੇ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਹੈ। ਨਸ਼ਾ ਤਸਕਰੀ ’ਤੇ ਅਧਾਰਤ ਕੇਸ ਦੀ ਜਾਂਚ ਲਈ …
Read More »ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ
ਧਾਮੀ ਨੂੰ ਮਨਾਉਣ ਲਈ ਕੋਸ਼ਿਸ਼ਾਂ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ …
Read More »ਕਰਨਲ ਦੀ ਕੁੱਟਮਾਰ ਦੇ ਮਾਮਲੇ ’ਚ 12 ਪੁਲਿਸ ਮੁਲਾਜ਼ਮ ਮੁਅੱਤਲ
ਐਸ.ਐਸ.ਪੀ. ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ ਪਟਿਆਲਾ/ਬਿਊਰੋ ਨਿਊਜ਼ 13 ਮਾਰਚ ਦੀ ਰਾਤ ਨੂੰ ਪਟਿਆਲਾ ਵਿਚ ਰਾਜਿੰਦਰਾ ਹਸਪਤਾਲ ਦੇ ਸਾਹਮਣੇ ਕਰਨਲ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦੇ ਮਾਮਲੇ ’ਚ ਐਸ. ਐਸ. ਪੀ. ਪਟਿਆਲਾ ਨੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ’ਚ ਇੰਸਪੈਕਟਰ, ਥਾਣੇਦਾਰ ਅਤੇ …
Read More »ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ : ਜਥੇਦਾਰ ਗੜਗੱਜ
ਜਥੇਦਾਰ ਗੜਗੱਜ ਨੇ ਸੀਐਮ ਸੁਖਵਿੰਦਰ ਸੁੱਖੂ ਨੂੰ ਘਟਨਾਵਾਂ ਦਾ ਨੋਟਿਸ ਲੈਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਕੁਝ ਸ਼ਰਾਰਤੀਆਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵਲੋਂ ਆਪਣੇ ਵਾਹਨਾਂ ’ਤੇ ਲਗਾਏ ਸਿੱਖ ਝੰਡੇ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ …
Read More »ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ
ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ …
Read More »ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਦੀ 19 ਮਾਰਚ ਨੂੰ ਹੋਵੇਗੀ ਧਰਤੀ ’ਤੇ ਵਾਪਸੀ
9 ਮਹੀਨਿਆਂ ਬਾਅਦ ਧਰਤੀ ’ਤੇ ਪਰਤਣਗੇ ਦੋਵੇਂ ਪੁਲਾੜ ਯਾਤਰੀ ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼ ਪੁਲਾੜ ਵਿਚ ਪਿਛਲੇ 9 ਮਹੀਨਿਆਂ ਤੋਂ ਫਸੇ ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ 19 ਮਾਰਚ ਨੂੰ ਧਰਤੀ ਉੱਤੇ ਵਾਪਸ ਆਉਣਗੇ। ਨਾਸਾ ਨੇ ਇਸ ਵਾਪਸੀ ਬਾਰੇ ਅਧਿਕਾਰਤ ਐਲਾਨ ਕਰ ਦਿੱਤਾ ਹੈ। ਇਹ ਦੋਵੇਂ …
Read More »ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ 18 ਮਾਰਚ ਤੋਂ ਸ਼ੁਰੂ ਕਰੇਗੀ ਮੈਂਬਰਸ਼ਿਪ ਮਹਿੰਮ
ਡਾ. ਚੀਮਾ ਨੇ ਇਸ ਮੈਂਬਰਸ਼ਿਪ ਨੂੰ ਗੈਰਕਾਨੂੰਨੀ ਦਿੱਤਾ ਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ, ‘‘ਅਸੀਂ …
Read More »ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ
ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ …
Read More »ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪਾਰਟੀ ’ਤੇ ਕੀਤਾ ਸਿਆਸੀ ਹਮਲਾ
ਕਿਹਾ : ਕਾਂਗਰਸ ਨੇ ਅਸਾਮ ’ਚ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਦੇਰਗਾਓਂ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਅਸਾਮ ’ਚ ਕਦੀ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਬਹਾਲ ਕੀਤਾ, ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਅਤੇ ਪੂਰਬ-ਉੱਤਰੀ …
Read More »