ਆਜ਼ਾਦੀ ਘੁਲਾਟੀਆਂ ਨੂੰ ਕੀਤਾ ਸਿਜਦਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਅਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਵਿਚ ਤਿਰੰਗਾ ਲਹਿਰਾਇਆ। ਪਟਿਆਲਾ ਵਿਚ ਮੁੱਖ …
Read More »ਭਾਰਤ ਭਰ ’ਚ ਮਨਾਇਆ ਗਿਆ ਆਜ਼ਾਦੀ ਦਿਵਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ ਅਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 15 ਅਗਸਤ ਦਿਨ ਮੰਗਲਵਾਰ ਨੂੰ ਸਮੁੱਚੇ ਭਾਰਤ ਭਰ ’ਚ 77ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਭਾਰਤ ਦੇ 77ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ …
Read More »ਨਰਿੰਦਰ ਮੋਦੀ ਨੂੰ ਹਰਾ ਸਕਦੀ ਹੈ ਪਿ੍ਅੰਕਾ – ਸ਼ਿਵ ਸੈਨਾ ਆਗੂ ਸੰਜੇ ਰਾਊਤ ਦਾ ਦਾਅਵਾ
ਮੁੰਬਈ/ਬਿਊਰੋ ਨਿਊਜ਼ ਸ਼ਿਵ ਸੈਨਾ (ਉਦਵ ਗਰੁੱਪ) ਦੇ ਆਗੂ ਸੰਜੇ ਰਾਊਤ ਨੇ ਦਾਅਵਾ ਕੀਤਾ ਹੈ ਕਿ ਜੇਕਰ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਅਗਾਮੀ ਲੋਕ ਸਭਾ ਚੋਣਾਂ ਵਿਚ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਚੋਣ ਲੜੇਗੀ ਤਾਂ ਪੱਕਾ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਕਿਹਾ ਕਿ ਵਾਰਾਣਸੀ ਦੇ ਲੋਕ ਪਿ੍ਰਅੰਕਾ ਗਾਂਧੀ ਨੂੰ …
Read More »ਹਿਮਾਚਲ ’ਚ ਭਾਰੀ ਮੀਂਹ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਦੌਰਾਨ 30 ਤੋਂ ਵੱਧ ਮੌਤਾਂ
ਸੋਲਨ ’ਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਗਈ ਜਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸਦੇ ਚੱਲਦਿਆਂ ਲੰਘੇ 24 ਘੰਟਿਆਂ ਦੌਰਾਨ ਹਿਮਾਚਲ ’ਚ ਲੈਂਡ ਸਲਾਈਡ, ਬੱਦਲ ਫੱਟਣ ਅਤੇ ਤੇਜ਼ ਮੀਂਹ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਿਚ 30 ਤੋਂ ਵੱਧ ਵਿਅਕਤੀਆਂ ਦੀ …
Read More »ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵੀ ਖਤਰੇ ਦੇ ਨਿਸ਼ਾਨ ਵੱਲ ਨੂੰ ਵਧਿਆ
ਪੰਜਾਬ ’ਚ ਮੀਂਹ ਦਾ ਯੈਲੋ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਉਧਰ ਦੂਜੇ ਪਾਸੇ ਹਿਮਾਚਲ ਵਿਚ …
Read More »ਪੰਜਾਬ ਸਰਕਾਰ ’ਤੇ ਭੜਕੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ
ਕਿਹਾ : ਸਰਕਾਰ ਨੇ ਸਿਆਸੀ ਰੰਜਿਸ਼ ਕਰਕੇ ਪੰਚਾਇਤਾਂ ਭੰਗ ਕੀਤੀਆਂ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ …
Read More »ਪੰਜਾਬ ਨੂੰ ਮਿਲੇ 76 ਹੋਰ ਨਵੇਂ ਆਮ ਆਦਮੀ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ’ਚ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਲਈ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਸੰਗਰੂਰ ਦੇ ਕਸਬਾ ਧੂਰੀ ’ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 76 …
Read More »ਜ਼ਿੰਦਗੀ ਦੀ ਜੰਗ ਹਾਰ ਗਿਆ ਬੋਰਵੈਲ ’ਚ ਡਿੱਗਿਆ ਸੁਰੇਸ਼ ਕੁਮਾਰ
ਜਲੰਧਰ ਨੇੜੇ ਕਰਤਾਰਪੁਰ ’ਚ 80 ਫੁੱਟ ਡੂੰਘੇ ਬੋਰਵੈਲ ’ਚ ਡਿੱਗ ਗਿਆ ਸੀ ਮਕੈਨਿਕ ਜਲੰਧਰ/ਬਿਊਰੋ ਨਿਊਜ਼ ਜਲੰਧਰ ਨੇੜੇ ਕਰਤਾਰਪੁਰ ’ਚ 80 ਫੁੱਟ ਡੂੰਘੇ ਬੋਰਵੈੱਲ ਵਿਚ ਫਸੇ ਮਕੈਨਿਕ ਸੁਰੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਸ਼ਨਿਚਰਵਾਰ ਸ਼ਾਮ ਤੋਂ ਬੇਰਵੈੱਲ ’ਚ ਫਸੇ ਸੁਰੇਸ਼ ਕੁਮਾਰ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਅੱਜ ਸੋਮਵਾਰ ਸ਼ਾਮ …
Read More »ਪੰਜਾਬ ਦੇ 13 ਵਿਅਕਤੀਆਂ ਨੂੰ ਮਿਲੇਗਾ ਸਨਮਾਨ
ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਵਸ ਮੌਕੇ ਕਰਨਗੇ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਅਤੇ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਭਲਕੇ 15 ਅਗਸਤ ਆਜ਼ਾਦੀ ਦਿਵਸ ਮੌਕੇ ਸਨਮਾਨਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਇਨ੍ਹਾਂ 13 ਸ਼ਖਸੀਅਤਾਂ …
Read More »ਪਾਕਿਸਤਾਨ ਦੇ ਕੇਅਰ ਟੇਕਰ ਪੀਐਮ ਬਣੇ ਅਨਵਰ ਉਲ ਹੱਕ ਕਾਕੜ
ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਸਾਬਕਾ ਪੀਐਮ ਸ਼ਾਹਬਾਜ਼ ਸ਼ਰੀਫ ਅਤੇ ਰਾਸ਼ਟਰਪਤੀ ਅਲਵੀ ਇਸਲਾਮਾਬਾਦ/ਬਿਊਰੋ ਨਿਊਜ਼ ਅਨਵਰ ਉਲ ਹੱਕ ਕਾਕੜ ਪਾਕਿਸਤਾਨ ਦੇ ਕੇਅਰ ਟੇਕਰ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਅੱਜ ਸੋਮਵਾਰ ਦੁਪਿਹਰੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁੱਕ ਲਈ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਰਾਸ਼ਟਰਪਤੀ ਆਰਿਫ ਅਲਵੀ ਅਤੇ ਫੌਜ …
Read More »