ਹਾਰਟ ਅਟੈਕ ਦੇ ਨਾਲ ਹੋਈ ਇਕ ਹੋਰ ਨੌਜਵਾਨ ਧੀ ਦੀ ਮੌਤ ਮਹਿਲ ਕਲਾਂ / ਸ਼ੇਰਪੁਰ : ਪਿੰਡ ਸਹੌਰ , ਮਹਿਲ ਕਲਾਂ ਦੀ 22 ਸਾਲਾਂ ਮਨਪ੍ਰੀਤ ਕੌਰ ਦੀ ਕੈਨੇਡਾ ਵਿੱਚ ਹਾਰਟ ਅਟੈਕ ਦੇ ਕਰਨ ਹੋਈ ਮੌਤ | ਇਹ ਦੁਖਦ ਖ਼ਬਰ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਧੀ ਦੇ ਪਿਤਾ ਕੇਵਲ ਸਿੰਘ ਵਾਸੀ ਸਹੌਰ …
Read More »ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ
ਕੈਨੇਡਾ ਵਿੱਚ ਇਕ ਹੋਰ ਨੌਜਵਾਨ ਦੀ ਮੌਤ , ਬੁਖਾਰ ਚੜ੍ਹਨ ਤੋਂ ਬਾਅਦ ਹੋਈ ਮੌਤ ਚੰਡੀਗੜ੍ਹ/ ਬਿਊਰੋ ਨੀਊਜ਼ ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ …
Read More »ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ
ਅੰਮਿ੍ਰਤਸਰ ਦੇ ਬਿਜਲੀ ਦਫਤਰ ’ਚ ਮੰਤਰੀ ਹਰਭਜਨ ਸਿੰਘ ਨੇ ਕੀਤੀ ਚੈਕਿੰਗ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਨਰਾਇਣਗੜ੍ਹ ਸਬ ਡਿਵੀਜ਼ਨ ਛੇਹਰਟਾ ਦੇ ਬਿਜਲੀ ਦਫਤਰ ਵਿਚ ਅੱਜ ਬੁੱਧਵਾਰ ਸਵੇਰੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਛਾਪਾ ਮਾਰਿਆ ਅਤੇ ਚੈਕਿੰਗ ਕੀਤੀ। ਮੰਤਰੀ ਨੇ ਦਫਤਰ ਵਿਚ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ
ਪੰਜਾਬ ਦੇ 22 ਰੇਲਵੇ ਸਟੇਸ਼ਨ ਹੁਣ ਏਅਰਪੋਰਟ ਦੀ ਤਰਜ਼ ’ਤੇ ਹੋਣਗੇ ਵਿਕਸਿਤ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਉਦਘਾਟਨ ਕੀਤਾ ਹੈ। ਇਸ ਯੋਜਨਾ ਦੇ ਤਹਿਤ ਚੰਡੀਗੜ੍ਹ ਸਣੇ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਰੱਖਿਆ ਨੀਂਹ ਪੱਥਰ
1309 ਸਟੇਸ਼ਨਾਂ ਨੂੰ ਕੀਤਾ ਜਾਵੇਗਾ ਰੀ-ਡਿਵੈਲਪ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮਿ੍ਰਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਪੂਰੇ ਭਾਰਤ ਵਿਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ ਹੈ। ਇਸ ਨਵੀਂ ਯੋਜਨਾ ਤਹਿਤ 1309 ਰੇਲਵੇ ਸਟੇਸ਼ਨਾਂ ਨੂੰ ਰੀ-ਡਿਵੈਲਪ ਕੀਤਾ ਜਾਵੇਗਾ। ਪਹਿਲੇ ਫੇਜ ਵਿਚ 508 ਸਟੇਸ਼ਨਾਂ …
Read More »ਸੰਨੀ ਦਿਓਲ ਨੇ ਅਟਾਰੀ ਸਰਹੱਦ ’ਤੇ ਕੀਤਾ ਡਾਂਸ
ਸੰਨੀ ਦਿਓਲ ਆਪਣੀ ਨਵੀਂ ਫਿਲਮ ‘ਗਦਰ-2’ ਦੀ ਕਰ ਰਹੇ ਹਨ ਪ੍ਰਮੋਸ਼ਨ ਅਟਾਰੀ/ਬਿਊਰੋ ਨਿਊਜ਼ ਸੰਨੀ ਦਿਓਲ ਆਪਣੇ ਫਿਲਮੀ ਕਰੀਅਰ ਵਿਚ ਚਾਹੇ ਪਾਕਿਸਤਾਨ ਵਿਰੋਧੀ ਭੂਮਿਕਾਵਾਂ ਵਿਚ ਨਜ਼ਰ ਆਉਂਦੇ ਹਨ, ਪਰ ਉਨ੍ਹਾਂ ਨੂੰ ਲੋਕ ਅੱਜ ਵੀ ਪਾਕਿਸਤਾਨ ਵਿਚ ਪਸੰਦ ਕਰਦੇ ਹਨ। ਸੰਨੀ ਦਿਓਲ ਅਟਾਰੀ ਸਰਹੱਦ ’ਤੇ ਰਿਟਰੀਟ ਸੈਰੇਮਨੀ ਦੇਖਣ ਅਤੇ ਆਪਣੀ ਆਉਣ ਵਾਲੀ …
Read More »ਪਾਕਿਸਤਾਨ ’ਚ ਵਾਪਰਿਆ ਵੱਡਾ ਰੇਲ ਹਾਦਸਾ
25 ਵਿਅਕਤੀਆਂ ਦੀ ਗਈ ਜਾਨ ਅਤੇ ਕਈ ਜ਼ਖ਼ਮੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਵਾਬਸ਼ਾਹ ਜ਼ਿਲ੍ਹੇ ਵਿਚ ਅੱਜ ਐਤਵਾਰ ਦੁਪਹਿਰ ਵੇਲੇ ਹੋਏ ਇਕ ਰੇਲ ਹਾਦਸੇ ਵਿਚ 25 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਦੋ ਦਰਜਨ ਤੋਂ ਜ਼ਿਆਦਾ ਜ਼ਖ਼ਮੀ ਵਿਅਕਤੀਆਂ ਦੀ ਹਾਲਤ …
Read More »ਭਾਜਪਾ ਵਿਰੋਧੀ ਗੱਠਜੋੜ ‘ਇੰਡੀਆ’ ਦੀ ਅਗਲੀ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ
ਮੁੰਬਈ ’ਚ ਇਕੱਠੇ ਹੋਣਗੇ 26 ਦਲ, ਗੱਠਜੋੜ ਦੇ ਆਗੂ ਬਾਰੇ ਹੋ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਆ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਂਇੰਸ) ਦੇ ਨਾਮ ਨਾਲ ਬਣੇ ਵਿਰੋਧੀ ਧਿਰਾਂ ਦੇ ਗੱਠਜੋੜ ਦੀ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ’ਚ ਹੋਵੇਗੀ। ਇਸ ਮੀਟਿੰਗ ਦੀ ਮੇਜ਼ਬਾਨੀ ਸ਼ਿਵ ਸੈਨਾ (ਉਧਵ …
Read More »ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਦੀ ਖੁਸ਼ੀ ‘ઑਚ ਗੁਰਬਾਣੀ ਦਾ ਅਖੰਡ ਪਾਠ 4, 5 ਤੇ 6 ਅਗਸਤ ਨੂੰ
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਸਿੱਧਵਾਂ ਕਲਾਂ ਦੀ ਸਿੱਖ ਸੰਗਤ ਵੱਲੋਂ ਛੇਵੇਂ ਗੁਰੂ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਦੇ ਹਾਲ ਨੰਬਰ 6 ਵਿਖੇ ਸ਼ੁੱਕਰਵਾਰ 4 ਅਗਸਤ ਨੂੰ 12.00 ਵਜੇ ਆਰੰਭ ਕਰਵਾਇਆ ਜਾਏਗਾ …
Read More »ਪੰਜਾਬ ਸਪੋਰਟਸ ਕਲੱਬ ਵੱਲੋਂ ਕੈਮਲੂਪਸ ਵਿੱਚ 39ਵਾਂ ਸ਼ਾਨਦਾਰ ਟੂਰਨਾਮੈਂਟ
ਪੰਜਾਬ ਸਪੋਰਟਸ ਕਲੱਬ ਕੈਮਲੂਪਸ, ਬੀ. ਸੀ., ਕੈਨੇਡਾ ਦਾ ਸਾਲਾਨਾ ਟੂਰਨਾਮੈਂਟ 22-23 ਜੁਲਾਈ (ਸਨਿੱਚਰਵਾਰ-ਐਤਵਾਰ) 2023 ਨੂੰ ਮਕਾਰਥਰ ਆਈਲੈਂਡ ਪਾਰਕ ਦੇ ਖੁੱਲ੍ਹੇ ਡੁੱਲ੍ਹੇ ਖੇਡ-ਮੈਦਾਨਾਂ ਵਿੱਚ ਧੂਮ-ਧਾਮ ਨਾਲ਼ ਕਰਵਾਇਆ ਗਿਆ। ਟੂਰਨਾਮੈਂਟ ਨੂੰ ਘੱਟੋ ਘੱਟ ਪੰਜ ਸੌ ਦੇ ਕਰੀਬ ਦਰਸ਼ਕਾਂ ਨੇ ਥਾਮਸਨ ਦਰਿਆ ਦੇ ਕਿਨਾਰੇ ਵਿਸ਼ਾਲ ਖੇਡ-ਮੈਦਾਨਾਂ ਵਿੱਚ ਦੇਖਿਆ ਅਤੇ ਮਾਣਿਆਂ। ਦਰਸ਼ਕਾਂ ਦੇ ਨਾਲ਼ …
Read More »