ਕਾਂਗਰਸ ਦਾ ਕੋਈ ਵੀ ਵਿਧਾਇਕ ‘ਆਪ’ ਸਰਕਾਰ ’ਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੇ ਅੱਜਕੱਲ੍ਹ ਜ਼ੋਰ ਫੜਿਆ ਹੋਇਆ ਹੈ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ …
Read More »ਸੁਪਰੀਮ ਕੋਰਟ ’ਚ ਧਾਰਾ 370 ’ਤੇ ਸੁਣਵਾਈ ਹੋਈ ਸ਼ੁਰੂ
ਕੇਂਦਰ ਦਾ ਕਹਿਣਾ : ਅੱਤਵਾਦ ਖਤਮ ਕਰਨ ਦਾ ਇਕ ਹੀ ਰਸਤਾ ਸੀ, ਆਰਟੀਕਲ 370 ਨੂੰ ਖਤਮ ਕਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਅੱਜ 2 ਅਗਸਤ ਤੋਂ ਸੁਣਵਾਈ ਸ਼ੁਰੂ ਕਰ ਦਿੱਤੀ …
Read More »ਭਾਰਤ-ਪਾਕਿਸਤਾਨ ਵਿਚਾਲੇ ਕ੍ਰਿਕਟ ਵਰਲਡ ਕੱਪ ਦੇ ਮੈਚ ਦੀ ਤਰੀਕ ਬਦਲੇਗੀ
15 ਦੀ ਥਾਂ 14 ਅਕਤੂਬਰ ਨੂੰ ਖੇਡਿਆ ਜਾਵੇਗਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਵਨਡੇ ਵਰਲਡ ਕ੍ਰਿਕਟ ਕੱਪ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਵਿਚ ਹੋਵੇਗੀ। ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ ਦੀ ਤਰੀਕ ਹੁਣ ਬਦਲ ਦਿੱਤੀ ਗਈ ਹੈ ਅਤੇ ਇਹ ਮੈਚ ਹੁਣ 15 ਦੀ ਬਜਾਏ 14 ਅਕਤੂਬਰ …
Read More »ਜਗਦੀਸ਼ ਟਾਈਟਲਰ ਦੀ ਜ਼ਮਾਨਤ ਅਰਜ਼ੀ ’ਤੇ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ
ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਲੋਂ ਦਾਖ਼ਲ ਕੀਤੀ …
Read More »‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਮਨੀਪੁਰ ਦੌਰੇ ਤੋਂ ਪਰਤੇ ਵਫ਼ਦ ਨੇ ਰਾਸ਼ਟਰਪਤੀ ਮੁਰਮੂ ਨੂੰ ਉਥੋਂ ਦੀ ਸਥਿਤੀ ਬਾਰੇ ਕਰਵਾਇਆ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਇੰਡੀਆ’ ਗਠਜੋੜ ਦੇ ਮਨੀਪੁਰ ਦਾ ਦੌਰਾ ਕਰਨ ਵਾਲੇ 21 ਸੰਸਦ ਮੈਂਬਰਾਂ ਦੇ ਵਫ਼ਦ ਦੇ ਨਾਲ ਫਲੋਰ ਲੀਡਰਾਂ ਨੇ ਅੱਜ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। …
Read More »ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਮਨੀਪੁਰ ਪਹੁੰਚੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਕਿਹਾ : ਜੇ ਮਨੀਪੁਰ ਨਸਲੀ ਵਿਵਾਦ ਨੂੰ ਛੇਤੀ ਹੱਲ ਕਰਨ ਦੀ ਕੀਤੀ ਅਪੀਲ ਇੰਫਾਲ/ਬਿਊਰੋ ਨਿਊਜ਼ : ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੇ ਸੰਸਦ ਮੈਂਬਰਾਂ ਨੇ ਮਨੀਪੁਰ ਫੇਰੀ ਦੇ ਦੂਜੇ ਦਿਨ ਅੱਜ ਰਾਜਪਾਲ ਅਨੁਸੂਈਆ ਉਈਕੇ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਤੇ ਉੱਤਰ-ਪੂਰਬੀ ਰਾਜ ਦੇ ਮੌਜੂਦਾ ਹਾਲਾਤ ਬਾਰੇ ਇੱਕ ਮੰਗ ਪੱਤਰ …
Read More »ਮੋਦੀ ਸਰਕਾਰ ਖਿਲਾਫ਼ ਦਿੱਤੇ ਬੇਭਰੋਸਗੀ ਮਤੇ ਨੂੰ ਸਪੀਕਰ ਨੇ ਕੀਤਾ ਸਵੀਕਾਰ
ਮੁਨੀਸ਼ ਤਿਵਾੜੀ ਬੋਲੇ : ਸੰਸਦ ਵਿਚ ਪਾਸ ਕੀਤੇ ਸਾਰੇ ਬਿਲ ‘ਸੰਵਿਧਾਨਕ ਤੌਰ ’ਤੇ ਸ਼ੱਕੀ’ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਰਕਾਰ ਖਿਲਾਫ਼ ਦਿੱਤੇ ਬੇਭਰੋਸਗੀ ਮਤੇ ਨੂੰ ਸਪੀਕਰ ਓਮ ਬਿਰਲਾ ਵੱਲੋਂ ਸਵੀਕਾਰ ਕੀਤੇ ਜਾਣ ਮਗਰੋਂ …
Read More »ਪਟਿਆਲਾ ਤੋਂ ਨਸ਼ੇੜੀ ਨੇ ਪੀਆਰਟੀਸੀ ਦੀ ਬੱਸ ਕੀਤੀ ਚੋਰੀ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਪਟਿਆਲਾ ਤੋਂ ਇਕ ਨਸ਼ੇੜੀ ਨੇ ਸ਼ਰਾਬ ਦੇ ਨਸ਼ੇ ਪੀਆਰਟੀਸੀ ਦੀ ਸਰਕਾਰੀ ਬੱਸ ਹੀ ਚੋਰੀ ਕਰ ਲਈ। ਉਹ ਬੱਸ ਨੂੰ ਚੋਰੀ ਕਰਕੇ 8 ਕਿਲੋਮੀਟਰ ਦੂਰ ਲੈ ਕੇ ਚਲਾ ਗਿਆ ਸੀ ਪ੍ਰੰਤੂ ਨਸ਼ੇੜੀ ਨੂੰ ਜ਼ਿਆਦਾ ਨਸ਼ਾ ਹੋਣ ਕਰਕੇ ਨੀਂਦ ਆਉਣ ਲੱਗੀ ਉਹ ਬੱਸ ਨੂੰ ਖੜ੍ਹੀ ਕਰਕੇ …
Read More »ਪਾਕਿਸਤਾਨ ’ਚ ਹੋਏ ਅੱਤਵਾਦੀ ਹਮਲੇ ਦੌਰਾਨ 44 ਵਿਅਕਤੀਆਂ ਦੀ ਹੋਈ ਮੌਤ
ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਕਬਾਇਲੀ ਖੇਤਰ ਖ਼ੈਬਰ ਪਖਤੂਨਵਾ ਦੇ ਬਾਜੌਰ ਇਲਾਕੇ ’ਚ ਜੇ. ਯੂ. ਆਈ.-ਐਫ. (ਜਮੀਅਤ ਉਲੇਮਾ-ਏ-ਇਸਲਾਮ) ਪਾਰਟੀ ਦੇ ਵਰਕਰ ਦੀ ਇਕ ਰੈਲੀ ’ਚ ਹੋਏ ਧਮਾਕੇ ਦੌਰਾਨ 40 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖ਼ਮੀ ਹੋ ਗਏ । ਇਸ ਨੂੰ ਅਤਵਾਦੀ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸੰਭਾਲ ਅਤੇ ਮਾਨਸਿਕ ਤੰਦਰੁਸਤੀ ਬਾਰੇ ਅਯੋਜਿਤ ਕੀਤੇ ਸੈਮੀਨਾਰ ਨੂੰ ਮਿਲਿਆ ਭਰਪੂਰ ਹੁੰਗਾਰਾ
ਬਰੈਂਪਟਨ/ ਮਹਿੰਦਰ ਸਿੰਘ ਮੋਹੀ : ਸੀਨੀਅਰਜ਼ ਦੀ ਸਰੀਰਕ, ਮਾਨਸਿਕ ਤੰਦਰੁਸਤੀ ਨੂੰ ਪਹਿਲ ਦਿੰਦੇ ਹੋਏ, ਐਸੋਸੀਏਸ਼ਨ ਆਫ ਸੀਨੀਅਰਜ ਕਲੱਬਜ਼ ਵਲੋਂ ਸੈਮੀਨਾਰਾਂ ਤੇ ਯੋਗਾ ਕੈਂਪਾਂ ਦੀ ਲੰਮੀ ਲੜੀ ਲਗਾਤਾਰ ਜਾਰੀ ਹੋਈ ਹੈ। ਸੈਮੀਨਾਰ ਨਾਲ ਸਬੰਧਤ ਵਿਸ਼ਿਆਂ ਦੇ ਮਾਹਿਰ ਤੇ ਪ੍ਰੋਫੈਸ਼ਨਲ, ਜੋ ਸਮਾਜਿਕ ਸਰੋਕਾਰਾਂ ਨਾਲ ਨੇੜਿਓਂ ਜੁੜੇ ਹੋਣ ਕਰਕੇ ਮਿਸ਼ਨਰੀ ਸਪਿਰਟ ਨਾਲ ਸੀਨੀਅਰਜ਼ …
Read More »