‘ਆਪ’ ਵਿਧਾਇਕ ਦਿਨੇਸ਼ ਚੱਢਾ ਖਿਲਾਫ ਸਰਕਾਰੀ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ ਕਰਮਚਾਰੀਆਂ ਨੇ ਵਿਧਾਇਕ ’ਤੇ ਲੋਕਾਂ ਸਾਹਮਣੇ ਜਲੀਲ ਕਰਨ ਦਾ ਲਗਾਇਆ ਆਰੋਪ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ਼ ਸਰਕਾਰੀ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸਰਕਾਰੀ ਕਰਮਚਾਰੀਆਂ ਦਾ ਆਰੋਪ ਹੈ ਕਿ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸਿਹਤ ਸੰਭਾਲ ਲਈ ਸੈਮੀਨਾਰ 22 ਜੁਲਾਈ ਨੂੰ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਦੰਦਾਂ ਦੀ ਸਿਹਤ ਸੰਭਾਲ ਲਈ ਸੈਮੀਨਾਰ 22 ਜੁਲਾਈ ਨੂੰ ਰਿਵਰਸਟੋਨ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਜਾ ਰਿਹਾ ਹੈ। ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ਸੀਨੀਅਰਜ਼ ਦੀ ਸਰੀਰਕ ਅਰੋਗਤਾ ਤੇ ਚੰਗੀ ਸਿਹਤ ਨੂੰ ਪ੍ਰਮੁੱਖ ਰੱਖਦਿਆਂ ਬਰੈਂਪਟਨ ਦੀਆਂ ਸਰਗਰਮ ਸੀਨੀਅਰਜ਼ ਕਲੱਬਜ਼ ਦੇ ਸਹਿਯੋਗ …
Read More »ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਇਨਫਰਾਸਟਰੱਕਚਰ ਫੰਡ਼ ਦਾ ਪਰਿਵਾਰਾਂ ‘ઑਤੇ ਬਹੁਤ ਵਧੀਆ ਅਸਰ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਸਰਕਾਰ ਦੀ ਬੱਚਿਆਂ ਦੀ ਪੜ੍ਹਾਈ ਜਲਦੀ ਸ਼ੁਰੂ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਬਰੈਂਪਟਨ ਦੇ ਪਰਿਵਾਰਾਂ ‘ઑਤੇ ਬਹੁਤ ਵਧੀਆ ਅਸਰ ਛੱਡ ਰਹੀ ਹੈ। ਇਹ ਬੱਚਿਆਂ ਦੇ ਮਾਪਿਆਂ, ਖ਼ਾਸ ਤੌਰ ‘ઑਤੇ ਉਨ੍ਹਾਂ ਦੀਆਂ ਮਾਵਾਂ ਨੂੰ ਆਪਣੇ ਕੰਮਾਂ ਵਿੱਚ ਦੁਬਾਰਾ ਸ਼ਾਮਲ ਹੋਣ ਅਤੇ ਕੈਨੇਡਾ ਦੇ ਅਰਥਚਾਰੇ ਨੂੰ ਅੱਗੇ ਵਧਾਉਣ …
Read More »ਨਰਿੰਦਰ ਸਿੰਘ ਕੌਸ਼ਲ ਅਤੇ ਲਖਵਿੰਦਰ ਸਿੰਘ ਸਲੇਮਪੁਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਬਰੈਂਪਟਨ/ਜਰਨੈਲ ਸਿੰਘ ਮਠਾੜੂ : ਆਰ ਐਸ ਐਫ ਓ ਬਰੈਂਪਟਨ (ਕੈਨੇਡਾ) ਵੱਲੋਂ ਹਰ ਵਾਰ ਦੀ ਤਰ੍ਹਾਂ ਆਪਣਾ ਸਪਤਾਹਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸੰਗਰਾਦ ਦਾ ਦਿਹਾੜਾ ਰਾਮਗੜ੍ਹੀਆ ਭਵਨ ਦੇ ਭਾਈ ਲਾਲੋ ਜੀ ਦੀਵਾਨ ਹਾਲ ਵਿੱਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ …
Read More »ਰੋਪੜ-ਮੋਹਾਲੀ ਸਾਲਾਨਾ ਪਿਕਨਿਕ 5 ਅਗਸਤ ਨੂੰ ਕੈਲਸੋ ਪਾਰਕ ਦੇ ਏਰੀਆ 4 ਵਿੱਚ
ਮਿਲਟਨ : ਰੋਪੜ-ਮੋਹਾਲੀ ਸੋਸ਼ਲ ਸਰਕਲ ਦੇ ਪ੍ਰਧਾਨ ਅਮਰ ਸਿੰਘ ਤੁੱਸੜ ਵੱਲੋਂ ਸੂਚਨਾ ਦਿੱਤੀ ਜਾਂਦੀ ਹੈ ਕਿ ਦੋ ਸਾਲ ਦੇ ਵਕਫੇ ਮਗਰੋਂ ਅਦਾਰੇ ਦੀ ਸਾਲਾਨਾ ਪਰਿਵਾਰਕ ਪਿਕਨਿਕ ਮਿਲਟਨ ਦੇ ਕੈਲਸੋ ਪਾਰਕ ਦੇ ਏਰੀਆ 4 ਵਿੱਚ ਮਿਤੀ 5 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 11:00 ਤੋਂ 6:00 ਵਜੇ ਤੱਕ ਮਨਾਈ ਜਾਵੇਗੀ। ਪਾਰਕ ਦਾ …
Read More »ਜ਼ਿਲ੍ਹਾ ਫਿਰੋਜ਼ਪੁਰ ਨਿਵਾਸੀਆਂ ਦੀ 18ਵੀਂ ਪਿਕਨਿਕ ਦੀ ਤਿਆਰੀ ਸ਼ੁਰੂ
ਬਰੈਂਪਟਨ/ਬਾਸੀ ਹਰਚੰਦ : ਜ਼ਿਲ੍ਹਾ ਫਿਰੋਜ਼ਪੁਰ ਨਿਵਾਸੀਆਂ ਨੂੰ ਖੁਸ਼ਖਬਰੀ ਦਿੱਤੀ ਜਾਂਦੀ ਹੈ ਕਿ ਤੁਹਾਡੇ ਮਨੋਰੰਜਨ ਲਈ ਹਰ ਸਾਲ ਦੀ ਤਰ੍ਹਾਂ 18ਵੀਂ ਪਿਕਨਿਕ ਹੋਵੇਗੀ। ਪਿਕਨਿਕ 20 ਅਗਸਤ ਦਿਨ ਐਤਵਾਰ ਨੂੰ ਕੂਈਨ/ ਬਰਿੰਮਲੀ ਇੰਟਰਸੈਕਸ਼ਨ ‘ਤੇ ਸਥਿਤ ਚਿੰਕੂਜੀ ਪਾਰਕ ਏਰੀਆ- 3 ਵਿੱਚ 10- ਵਜੇ ਤੋਂ 5-00 ਵਜੇ ਤੱਕ ਹੋਵੇਗੀ। ਜ਼ਿਲ੍ਹਾ ਫਿਰੋਜ਼ਪੁਰ ਦੀ ਕਲਚਰਲ ਐਂਡ …
Read More »ਫਲਾਵਰ ਸਿਟੀ ਫਰੈਂਡਜ਼ ਕਲੱਬ ਦੇ ਮੈਂਬਰਾਂ ਨੇ ਕੀਤਾ ਕਾਲਿੰਗਵੁੱਡ ਦੀ ਬੀਚ ‘ਤੇ ਯੋਗਾ
ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 15 ਜੁਲਾਈ ਨੂੰ ઑਫਲਾਵਰ ਸਿਟੀ ਫਰੈਂਡਜ਼ ਕਲੱਬ਼ ਦੇ ਮੈਂਬਰਾਂ ਨੇ ਬਲੂ ਮਾਂਊਂਨਟੇਨ ਤੇ ਕਾਲਿੰਗਵੁੱਡ ਦੇ ਰਮਣੀਕ ਸਥਾਨਾਂ ਦਾ ਟੂਰ ਲਗਾਇਆ ਅਤੇ ਉਨ੍ਹਾਂ ਵੱਲੋਂ ਯੋਗਾ ਦੀ ਅਧਿਆਪਕ ਅਨੁਜਾ ਦੀ ਅਗਵਾਈ ਹੇਠ ਕਾਲਿੰਗਵੁੱਡ ਦੀ ਬੀਚ ‘ઑਤੇ ਯੋਗਾ ਦਾ ਅਭਿਆਸ ਕੀਤਾ ਗਿਆ। ਇਸ ਪ੍ਰਕਿਰਿਆ ਨੂੰ ਉਨ੍ਹਾਂ ਵੱਲੋਂ ”ਯੋਗਾ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ‘ਚ ઑਪੰਜਾਬ ਦੀ ਕੋਇਲ਼ ਸੁਰਿੰਦਰ ਕੌਰ ਬਾਰੇ ਹੋਈ ਚਰਚਾ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਟੋਰਾਂਟੋ ਦੇ ਮਹੀਨਾਵਾਰ ਸਮਾਗਮ ਵਿੱਚ ਐਤਵਾਰ 16 ਜੁਲਾਈ ਨੂੰ ਪੰਜਾਬ ਦੀ ਮਹਾਨ ਗਾਇਕਾ ਜਿਸ ਨੂੰ ઑਪੰਜਾਬ ਦੀ ਕੋਇਲ਼ ਦੀ ਉਪਾਧੀ ਦਿੱਤੀ ਗਈ ਹੈ, ਦੇ ਜੀਵਨ ਅਤੇ ਉਨ੍ਹਾਂ ਦੀ ਪੰਜਾਬੀ ਗਾਇਕੀ ਨੂੰ ਮਹਾਨ ਦੇਣ ਬਾਰੇ ਸਾਰਥਿਕ ਚਰਚਾ ਕੀਤੀ ਗਈ। ਇਸ ਚਰਚਾ ਦੇ ਮੁੱਖ-ਬੁਲਾਰੇ ਸਭਾ ਦੇ …
Read More »‘ਇੰਸਪੀਰੇਸ਼ਨਲ ਸਟੈੱਪਸ 2023’ ਬੇਹੱਦ ਸਫ਼ਲ ਹੋ ਨਿਬੜਿਆ
800 ਤੋਂ ਵਧੇਰੇ ਦੌੜਾਕਾਂ ਤੇ ਵੱਾਕਰਾਂ ਨੇ ਕੀਤੀ ਸ਼ਮੂਲੀਅਤ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 16 ਜੁਲਾਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਦੇ ઑਟੈਰੀਫ਼ੌਕਸ ਸਿੰਥੈਟਿਕ ਟਰੈਕ਼ ਵਿਚ ઑਦੌੜ ਤੇ ਮਜ਼ਾ਼ (ਰੱਨ ਐਂਡ ਫ਼ਨ) ਦਾ ਵੱਡਾ ਈਵੈਂਟ ઑਇੰਸਪੀਰੇਸ਼ਨਲ ਸਟੈੱਪਸ-2023਼ ਆਯੋਜਿਤ ਕੀਤਾ ਗਿਆ। ਇਸ ਵਿੱਚ ਇੱਕ ਸਾਲ ਦੇ ਬੱਚਿਆਂ ਤੋਂ ਲੈ ਕੇ 96 …
Read More »ਯੋਗ ਕੈਨੇਡੀਅਨਾਂ ਨੂੰ ਫੈੱਡਰਲ ਸਰਕਾਰ ਵੱਲੋਂ 5 ਜੁਲਾਈ ਨੂੰ ਗਰੌਸਰੀ ਰੀਬੇਟ ਦਿੱਤਾ ਗਿਆ : ਐੱਮ.ਪੀ. ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ 5 ਜੁਲਾਈ ਨੂੰ ਯੋਗ ਕੈਨੇਡਾ-ਵਾਸੀਆਂ ਨੂੰ ਮਹਿੰਗਾਈ ਦਾ ਮੁਕਾਬਲਾ ਕਰਨ ਲਈ ਬੱਜਟ-2023 ਵਿੱਚ ਰੱਖੀ ਗਈ ਰਾਹਤ ਦੇ ਇੱਕ ਹਿੱਸੇ ਵਜੋਂ 5 ਜੁਲਾਈ ਨੂੰ ਗਰੌਸਰੀ ਰੀਬੇਟ ਦਿੱਤੈ ਜਾਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗਰੌਸਰੀ ਰੀਬੇਟ ਯੋਗ ਕੈਨੇਡੀਅਨਾਂ ਨੂੰ …
Read More »