Breaking News
Home / ਕੈਨੇਡਾ (page 45)

ਕੈਨੇਡਾ

ਕੈਨੇਡਾ

ਪਾਣੀਆਂ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ

ਰਾਜਾ ਵੜਿੰਗ ਬੋਲੇ : ਅਸੀਂ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਡਟ ਕੇ ਖੜ੍ਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਧੇ ਹੋਏ ਤਣਾਅ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਪਾਣੀ ਦੀ ਵੰਡ ਨੂੰ ਲੈ ਕੇ …

Read More »

ਪੰਜਾਬ-ਹਰਿਆਣਾ ਦਰਮਿਆਨ ਪਾਣੀ ਵਿਵਾਦ ਵਧਿਆ

ਭਾਖੜਾ ਡੈਮ ’ਤੇ ਪੰਜਾਬ ਸਰਕਾਰ ਨੇ ਪੁਲਿਸ ਕੀਤੀ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਰਮਿਆਨ ਸ਼ੁਰੂ ਹੋਇਆ ਪਾਣੀਆਂ ਦਾ ਵਿਵਾਦ ਉਸ ਸਮੇਂ ਹੋਰ ਤਿੱਖਾ ਹੋ ਗਿਆ। ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਤੁਰੰਤ ਦੇਣ ਦਾ ਹੁਕਮ ਦਿੱਤਾ। ਉਧਰ ਬੀਬੀਐਮਬੀ ਨੇ …

Read More »

ਮੁੰਬਈ ਹਮਲੇ ਦੇ ਮਾਸਟਰ ਮਾਈਂਡ ਤੁਹੱਵਰ ਰਾਣਾ ਦੇ ਲਏ ਜਾਣਗੇ ਵੋਆਇਸ ਤੇ ਹੈਂਡਰਾਈਟਿੰਗ ਸੈਂਪਲ

ਦਿੱਲੀ ਦੀ ਅਦਾਲਤ ਨੇ ਐਨਆਈਏ ਨੂੰ ਸੈਂਪਲ ਲੈਣ ਦੀ ਦਿੱਤੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਤੁਹੱਵਰ ਰਾਣਾ ਦੇ ਵੋਆਇਸ ਅਤੇ ਹੈਂਡ ਰਾਈਟਿੰਗ ਸੈਂਪਲ ਲੈਣ ਦੀ ਆਗਿਆ ਦੇ ਦਿੱਤੀ ਹੈ। ਐਨਆਈਏ ਸਪੈਸ਼ਲ ਕੋਰਟ ਦੇ ਜੱਜ ਚੰਦਰਜੀਤ ਸਿੰਘ ਵੱਲੋਂ ਇਹ ਫੈਸਲਾ ਦਿੱਤਾ ਗਿਆ …

Read More »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਦਾ ਕੀਤਾ ਤਬਾਦਲਾ

ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ ਕੀਤਾ ਗਿਆ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਵਾਲੇ ਫ਼ੈਸਲੇ ਨੂੰ ਲਾਗੂ ਕਰਨ ਲਈ ਲੰਘੀ ਰਾਤ ਪੰਜਾਬ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਦਾ ਭਾਖੜਾ ਡੈਮ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ …

Read More »

ਜਾਤੀ ਜਨਗਣਨਾ ਕਰਵਾਏਗੀ ਭਾਰਤ ਸਰਕਾਰ – ਨਰਿੰਦਰ ਮੋਦੀ ਕੈਬਨਿਟ ਦਾ ਫੈਸਲਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਜਾਤੀ ਜਨਗਣਨਾ ਕਰਵਾਏਗੀ। ਇਹ ਫੈਸਲਾ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਲਿਆ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਜਾਤੀ ਜਨਗਣਨਾ, ਮੂਲ ਜਨਗਣਨਾ ਵਿਚ ਹੀ ਸ਼ਾਮਲ ਹੋਵੇਗੀ। ਦੱਸਿਆ ਗਿਆ ਕਿ ਜਨਗਣਨਾ ਇਸੇ ਸਾਲ ਸਤੰਬਰ …

Read More »

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ

5 ਲੱਖ ਵਾਲਾ ਕਲਾਸ ਰੂਮ 25 ਲੱਖ ’ਚ ਬਣਾਉਣ ਦੇ ਲੱਗੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਿ੍ਰਸ਼ਟਾਚਾਰ ਵਿਰੋਧੀ ਸ਼ਾਖਾ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 12,748 ਕਲਾਸਰੂਮਾਂ ਦੀ ਉਸਾਰੀ ਵਿਚ ਕਥਿਤ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ‘ਆਪ’ ਆਗੂਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰੀ …

Read More »

ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਅਮਰੀਕਾ ਜਾਣ ਤੋਂ ਰੋਕਿਆ

ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਅੱਜ ਦਿੱਲੀ ਏਅਰਪੋਰਟ ’ਤੇ ਵਿਦੇਸ਼ ਜਾਣ ਤੋਂ ਰੋਕ ਲਿਆ ਗਿਆ। ਦਿੱਲੀ ਏਅਰਪੋਰਟ ਤੋਂ ਗੱਲਬਾਤ ਕਰਦਿਆਂ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਉਹ ਨਿੱਜੀ ਸਮਾਗਮ ਲਈ ਅਮਰੀਕਾ ਜਾ ਰਹੇ …

Read More »

ਪਾਣੀਆਂ ਦੇ ਮਾਮਲੇ ’ਤੇ ਹਰਿਆਣਾ ਦੀ ਪੰਜਾਬ ਨੂੰ ਧਮਕੀ

ਅਭੈ ਚੌਟਾਲਾ ਨੇ ਕਿਹਾ : ਹਰਿਆਣਾ ਦਾ ਪਾਣੀ ਬੰਦ ਕੀਤਾ ਤਾਂ ਦਿੱਲੀ ਦਾ ਰਾਹ ਬੰਦ ਕਰ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਨਹਿਰ ’ਚੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਵਿਚ ਕਟੌਤੀ ਕਰ ਦਿੱਤੀ ਹੈ। ਪੰਜਾਬ ਵਲੋਂ ਹਰਿਆਣਾ ਨੂੰ ਸਾਢੇ 8 …

Read More »

ਪਾਕਿਸਤਾਨ ਨੇ ਕੌਮੀ ਸਰਹੱਦ ’ਤੇ ਕਈ ਚੌਕੀਆਂ ਕੀਤੀਆਂ ਖਾਲੀ ਤੇ ਝੰਡੇ ਵੀ ਹਟਾਏ

ਮੋਦੀ ਸਰਕਾਰ ਨੇ ਸਾਬਕਾ ਰਾਅ ਚੀਫ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਰਡ ਦਾ ਚੇਅਰਮੈਨ ਕੀਤਾ ਨਿਯੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਗਾਮ ਹਮਲੇ ਤੋਂ 8 ਦਿਨ ਬਾਅਦ ਪਾਕਿਸਤਾਨੀ ਫੌਜ ਨੇ ਕੌਮੀ ਸਰਹੱਦ ’ਤੇ ਕਈ ਚੌਕੀਆਂ ਖਾਲੀ ਕਰ ਦਿੱਤੀਆਂ ਹਨ ਅਤੇ ਪਾਕਿ ਫੌਜ ਨੇ ਇਨ੍ਹਾਂ ਚੌਕੀਆਂ ਤੋਂ ਪਾਕਿਸਤਾਨੀ ਝੰਡੇ ਵੀ ਹਟਾ ਦਿੱਤੇ ਹਨ। …

Read More »

ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਚਲਾਉਣਗੇ ਹੁਣ ਯੂ ਟਿਊਬ ਚੈਨਲ

ਕਿਹਾ : ਆਪਣੀ ਜ਼ਿੰਦਗੀ ਨਾਲ ਜੁੜੇ ਤੱਥਾਂ ਨੂੰ ਚੈਨਲ ’ਤੇ ਕਰਾਂਗਾ ਸ਼ੇਅਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਹੁਣ ਯੂਟਿਊਬ ਚੈਨਲ ਚਲਾਉਣਗੇ। ਇਸ ਚੈਨਲ ਦਾ ਨਾਮ ‘ਨਵਜੋਤ ਸਿੱਧੂ ਆਫੀਸ਼ੀਅਲ’ ਹੋਵੇਗਾ ਅਤੇ ਇਸ ਸਬੰਧੀ ਖੁਦ ਸਿੱਧੂ ਵੱਲੋਂ ਅੱਜ ਅੰਮਿ੍ਰਤਸਰ ਵਿਖੇ ਜਾਣਕਾਰੀ ਦਿੱਤੀ ਗਈ। ਸਿੱਧੂ ਨੇ ਕਿਹਾ ਕਿ …

Read More »