ਚੋਣ-ਨਤੀਜੇ ਵੇਖਣ ਲਈ ‘ਆਪ’ ਸਮੱਰਥਕਾਂ ਦਾ ਚਾਂਦਨੀ ਬੈਂਕੁਇਟ ਹਾਲ ਵਿਚ ਹੋਇਆ ਭਾਰੀ ਇਕੱਠ ਬਰੈਂਪਟਨ/ਡਾ. ਝੰਡ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਚਾਰ ਹੋਰ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਨਾਲ 10 ਮਾਰਚ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 8.00 ਵਜੇ ਸ਼ੁਰੂ ਹੋਈ ਅਤੇ …
Read More »ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਤ ਸਮਾਗਮ 27 ਮਾਰਚ ਨੂੰ
ਬਰੈਂਪਟਨ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਤ ਸ਼ਹੀਦੀ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 27 ਮਾਰਚ 2022 ਦਿਨ ਐਤਵਾਰ ਨੂੰ, ਗਰੈਂਡ ਤਾਜ਼ ਰੈਸਟੋਰੈਂਟ, 80 ਮੈਰੀਟਾਈਮ ਰੋਡ ਕੁਈਨ ਏਅਰਪੋਰਟ ਰੋਡ ਵਿਖੇ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਵਿਤਾ, ਲੇਖ ਅਤੇ ਸਪੀਚ …
Read More »ਟੈਕਸਸ ਵਿੱਚ ਹੋਏ ਹਾਦਸੇ ਵਿੱਚ ਨੌਂ ਹਲਾਕ ਓਨਟਾਰੀਓ ਦੇ ਦੋ ਵਿਦਿਆਰਥੀ ਜ਼ਖ਼ਮੀ
ਟੈਕਸਸ ਵਿੱਚ ਹੋਏ ਹਾਦਸੇ ਵਿੱਚ ਓਨਟਾਰੀਓ ਦੇ ਗੌਲਫ ਦੇ ਦੋ ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਇਸ ਹਾਦਸੇ ਵਿੱਚ ਨੌਂ ਲੋਕ ਮਾਰੇ ਗਏ। ਟੈਕਸਸ ਦੇ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਅਨੁਸਾਰ ਇਹ ਹਾਦਸਾ ਸਿਟੀ ਆਫ ਐਂਡਰਿਊਂ ਤੋਂ 15 ਕਿਲੋਮੀਟਰ ਪੂਰਬ ਵੱਲ ਰਾਤੀਂ 8:15 ਵਜੇ ਵਾਪਰਿਆ। ਅ ਧਿਕਾਰੀਆਂ ਅਨੁਸਾਰ ਡੌਜ 2500 …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »ਟਰੂਡੋ, ਜੋਲੀ, ਆਨੰਦ ਸਮੇਤ ਸੈਂਕੜੇ ਕੈਨੇਡੀਅਨਜ਼ ਉੱਤੇ ਰੂਸ ਨੇ ਲਾਈ ਪਾਬੰਦੀ
ਯੂਕਰੇਨ ਦੀ ਮਦਦ ਕਰਨ ਦੇ ਏਵਜ ਵਿੱਚ ਰੂਸ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਦੇਸ਼ ਮੰਤਰੀ ਮਿਲੇਨੀ ਜੋਲੀ ‘ਤੇ ਰੱਖਿਆ ਮੰਤਰੀ ਅਨੀਤਾ ਆਨੰਦ ਦੇ ਨਾਲ ਨਾਲ ਸੈਂਕੜੇ ਹੋਰਨਾਂ ਕੈਨੇਡੀਅਨਜ਼ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ …
Read More »ਜ਼ੈਲੈਂਸਕੀ ਨੇ ਮੁੜ ਯੂਕਰੇਨ ਉੱਤੇ ਨੋ ਫਲਾਈ ਜ਼ੋਨ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ
ਮੰਗਲਵਾਰ ਨੂੰ ਕੈਨੇਡਾ ਦੀ ਪਾਰਲੀਆਮੈਂਟ ਨੂੰ ਸੰਬੋਧਨ ਕਰਦਿਆਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨੇ ਸਿੱਧੇ ਤੌਰ ਉੱਤੇ ਕੈਨੇਡੀਅਨਜ਼ ਨੂੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਉਨ੍ਹਾਂ ਦੇ ਦੇਸ਼ ਉੱਤੇ ਕੀਤੇ ਜਾ ਰਹੇ ਹਮਲੇ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਹੋਰ ਮਦਦ ਕਰਨ। ਵਰਚੂਅਲ ਤੌਰ ਉੱਤੇ ਸੰਸਦ ਨੂੰ ਸੰਬੋਧਨ ਕਰਦਿਆਂ ਜ਼ੈਲੈਂਸਕੀ …
Read More »ਭਾਰਤ ਨੇ ਪਾਕਿਸਤਾਨ ਵੱਲ ‘ਗਲਤੀ ਨਾਲ ਮਿਜ਼ਾਇਲ ਦਾਗੀ’, ਇਹ ਹੈ ਕਹਿਣਾ ਭਾਰਤ ਦਾ
ਭਾਰਤ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਹੈ ਕਿ ਉਸ ਨੇ ਬੁੱਧਵਾਰ ਨੂੰ ਗਲਤੀ ਨਾਲ ਪਾਕਿਸਤਾਨ ਵੱਲ ਇੱਕ ਮਿਜ਼ਾਇਲ ਦਾਗ ਦਿੱਤੀ ਗਈ। ਭਾਰਤ ਦਾ ਕਹਿਣਾ ਹੈ ਕਿ ਘਟਨਾ ਰੁਟੀਨ ਸਾਂਭ-ਸੰਭਾਲ ਦੌਰਾਨ ਇੱਕ ”ਤਕਨੀਕੀ ਗੜਬੜੀ” ਕਾਰਨ ਵਾਪਰੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਬਹੁਤ ਅਫ਼ਸੋਸਜਨਕ ਘਟਨਾ ਸੀ ਅਤੇ ਭਾਰਤ ਨੇ …
Read More »ਪੀਲ ਪੁਲਿਸ ਨੇ ਚਾਰ ਪੰਜਾਬੀਆਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਜ਼ੁਰਮ ‘ਚ ਕੀਤਾ ਚਾਰਜ
ਤਾਜ਼ਾ ਜਾਣਕਾਰੀ ਦੇ ਮੁਤਾਬਿਕ, ਪੀਲ ਪੁਲਿਸ ਵਲੋਂ 4 ਲੋਕਾਂ ‘ਤੇ ਹਥਿਆਰ ਸਮੇਤ ਡਰੱਗਜ਼ ਰੱਖਣ ਦੇ ਮਾਮਲੇ ‘ਚ ਸਰਚ ਵਾਰੰਟ ਜਾਰੀ ਕੀਤੀ ਗਿਆ ਹੈ | 22 ਡਿਵੀਜ਼ਨ ਯੂਨੀਫਾਰਮ ਪੈਟਰੋਲ ਦੇ ਅਧਿਕਾਰੀਆਂ ਨੇ ਬਰੈਂਪਟਨ ਦੇ ਦੋ ਪੁਰਸ਼ਾਂ ਅਤੇ ਔਰਤਾਂ ‘ਤੇ ਹਥਿਆਰ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਜੁਰਮਾਂ ਹੇਠ ਦੋਸ਼ ਲਗਾਏ ਗਏ ਹਨ …
Read More »ਡਾ. ਗੁਰਵਿੰਦਰ ਸਿੰਘ ਧਾਲੀਵਾਲ ‘ਪਲੈਨਿਟ ਡਾਇਮੰਡ ਐਵਾਰਡ’ ਨਾਲ ਸਨਮਾਨਿਤ
ਲਗਾਤਾਰ 8ਵੀਂ ਵਾਰ ਬਣੇ ਨੰਬਰ ਇਕ ਰਿਐਲਟਰ ਐਬਟਸਫੋਰਡ : ਪਲੈਨਿਟ ਗਰੁੱਪ ਰਿਐਲਿਟੀ ਵੱਲੋਂ ਸਾਲਾਨਾ ਐਵਾਰਡ ਸਮਾਗਮ ਇੱਥੋਂ ਦੇ ਧਾਲੀਵਾਲ ਬੈਂਕੁਟ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ‘ਤੇ ਰੀਅਲ ਅਸਟੇਟ ਅਤੇ ਮੀਡੀਆ ਦੀ ਜਾਣੀ-ਪਹਿਚਾਣੀ ਸ਼ਖ਼ਸੀਅਤ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਲਗਾਤਾਰ 8ਵੀਂ ਵਾਰ ‘ਬਿਹਤਰੀਨ ਰਿਐਲਟਰ’ ਵਜੋਂ ਇਨਾਮ ਹਾਸਿਲ ਕੀਤਾ। ਉਨ੍ਹਾਂ ”ਨੰਬਰ …
Read More »ਕੌਮਾਂਤਰੀ ਨਾਰੀ ਦਿਵਸ ਮੌਕੇ ਔਰਤਾਂ ਦਾ ਪ੍ਰਤੀਕਰਮ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੌਮਾਂਤਰੀ ਨਾਰੀ ਦਿਵਸ ਮੌਕੇ ਜਿੱਥੇ ਕਈ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਉੱਥੇ ਹੀ ਅੱਜ ਦੇ ਅਗਾਂਹਵਧੂ ਯੁੱਗ ਵਿੱਚ ਵੀ ਔਰਤਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਵਿਤਕਰਾ ਨਿਰੰਤਰ ਜਾਰੀ ਹੈ। ਜਿਸ ਬਾਰੇ ਇੰਸ਼ੋਰੈਂਸ਼ ਦੇ ਖੇਤਰ ਵਿੱਚ ਕੰਮ ਕਰ ਰਹੀ ਅਤੇ ਉੱਘੀ ਸਮਾਜ ਸੇਵਿਕਾ ਮੀਕਾ ਚੀਮਾ ਗਿੱਲ ਦਾ …
Read More »