Breaking News
Home / ਕੈਨੇਡਾ (page 452)

ਕੈਨੇਡਾ

ਕੈਨੇਡਾ

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੂਕੇ ਪੁਤਲੇ

ਜੀ-20 ਸੰਮੇਲਨ ਦਾ ਪੰਜਾਬ ’ਚ ਵਿਰੋਧ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੂਕੇ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ-ਮਜ਼ਦੂਰ ਦਿੱਲੀ ਵਿਚ ਹੋਣ ਜਾ ਰਹੇ ਜੀ-20 ਸਿਖਰ ਸੰਮੇਲਨ ਦਾ ਵਿਰੋਧ ਕਰ ਰਹੇ ਹਨ ਅਤੇ ਇਸਦੇ ਚੱਲਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਪੰਜਾਬ ਵਿਚ ਪ੍ਰਧਾਨ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਹਨ। …

Read More »

ਪੰਜਾਬ ਪੁਲਿਸ ਨੇ ਹੈਰੋਇਨ ਦੀ 50 ਕਿਲੋ ਖੇਪ ਵਿੱਚੋਂ 31.5 ਕਿਲੋ ਹੈਰੋਇਨ ਕੀਤੀ  ਬਰਾਮਦ : ਡੀਜੀਪੀ ਗੌਰਵ ਯਾਦਵ 

ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ   – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ   – ਪੰਜਾਬ ਪੁਲਿਸ …

Read More »

ਮਸ਼ਹੂਰ ਤਾਮਿਲ ਐਕਟਰ ” ਮਾਰੀਮੁਥੂ ” ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ

ਮਸ਼ਹੂਰ ਤਾਮਿਲ ਐਕਟਰ ” ਮਾਰੀਮੁਥੂ ” ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ ਮੁੰਬਈ / ਬਿਉਰੋ ਨੀਊਜ਼ : ਮਸ਼ਹੂਰ ਤਾਮਿਲ ਐਕਟਰ ਅਤੇ ਡਾਇਰੈਕਟਰ ਮਾਰੀਮੁਥੂ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ ਰਜਨੀਕਾਂਤ ਸਟਾਰਰ ਫਿਲਮ ਜੇਲਰ ਵਿੱਚ ਆਖਰੀ ਵਾਰ ਦਿਖਾਈ ਦੇਣ ਵਾਲੇ ਅਭਿਨੇਤਾ ਨੇ ਸਵੇਰੇ 8.30 ਵਜੇ …

Read More »

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ

9 ਤੇ 10 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਵੇਗਾ ਜੀ-20 ਸੰਮੇਲਨ; ਤਿਆਰੀਆਂ ਹੋਈਆਂ ਮੁਕੰਮਲ ਸੰਮੇਲਨ ’ਚ ਸ਼ਾਮਲ ਹੋਣ ਲਈ ਕਈ ਵਿਦੇਸ਼ੀ ਮਹਿਮਾਨ ਦਿੱਲੀ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸੰਮੇਲਨ ਵਿਚ ਸ਼ਾਮਲ ਹੋਣ …

Read More »

ਪੰਜਾਬ ਸਰਕਾਰ ਨੇ ’ਪੰਜਾਬੀ ਨੌਜਵਾਨਾਂ ਨਾਲ ਕੀਤਾ ਧੋਖਾ ; ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਲਗਾਏ ਆਰੋਪ

ਪੰਜਾਬ ਸਰਕਾਰ ਨੇ ’ਪੰਜਾਬੀ ਨੌਜਵਾਨਾਂ ਨਾਲ ਕੀਤਾ ਧੋਖਾ ; ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਲਗਾਏ ਆਰੋਪ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਸਰਕਾਰ ਨੂੰ ਫੇਲ੍ਹ ਸਰਕਾਰ ਦੱਸਿਆ ਮਾਨਸਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਪੰਜਾਬੀ ਨੌਜਵਾਨਾਂ ਨਾਲ ਧੋਖਾ ਕਰਨ ਦੇ ਆਰੋਪ ਲਗਾਏ ਹਨ। ਧਿਆਨ ਰਹੇ ਕਿ …

Read More »

ਹੁਣ ਕੈਸ਼ ਕਢਵਾਓ ਬਿਨਾ ਕਾਰਡ ਤੋਂ , ਮੋਬਾਈਲ ਦੀ ਕਮਾਂਡ ਤੇ ਪੈਸੇ ਦੇਵੇਗਾ ATM

ਹੁਣ ਕੈਸ਼ ਕਢਵਾਓ ਬਿਨਾ ਕਾਰਡ ਤੋਂ , ਮੋਬਾਈਲ ਦੀ ਕਮਾਂਡ ਤੇ ਪੈਸੇ ਦੇਵੇਗਾ ATM ਨਵੀ ਦਿੱਲੀ / ਬਿਊਰੋ ਨੀਊਜ਼ ਹੁਣ ਕੈਸ਼ ਕਢਵਾਉਣਾ ਹੋਇਆ ਸੌਖਾ ਜੀ ਹਾਂ ਤੁਹਾਨੂੰ ਦਸ ਦੇਈਏ ਕੇ ਭਾਰਤ ਦਾ ਪਹਿਲਾ UPI ATM ਲਾਂਚ ਹੋ ਚੁੱਕਾ ਹੈ , ਹਿਟਾਚੀ ਲਿਮਟਿਡ ਦੀ ਸਹਾਇਕ ਕੰਪਨੀ ਹਿਟਾਚੀ ਪੇਮੈਂਟ ਸਰਵਿਸਿਜ਼ ਨੇ ਯੂਪੀਆਈ …

Read More »

ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਨਗਰ ਕੀਰਤਨ

ਐਬਟਸਫੋਰਡ ਵਿਖੇ ਸੰਗਤਾਂ ਦੀ ਰਿਕਾਰਡ ਤੋੜ ਹਾਜ਼ਰੀ ਨੇ ਸਿਰਜਿਆ ਇਤਿਹਾਸ ਐਬਟਸਫੋਰਡ/ਡਾ ਗੁਰਵਿੰਦਰ ਸਿੰਘ : ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ 3 ਸਤੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ‘ਤੇ ਸੰਗਤਾਂ ਦੇ 2 ਲੱਖ ਤੋਂ ਵੱਧ ਇਕੱਠ …

Read More »

ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੇ100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸ ਤੇ ਦਸਤਾਰ ਮੁਕਾਬਲੇ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਬਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦਾ 100ਵਾਂ ਸ਼ਹੀਦੀ ਵਰ੍ਹਾ ਬੜੇ ਉਤਸ਼ਾਹ ਨਾਲ, ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵੱਲੋਂ ਮਨਾਇਆ, ਜਿਸ ਵਿੱਚ ਅੰਤਰਰਾਸ਼ਟਰੀ ਸ਼ਹੀਦੀ ਕਾਨਫਰੰਸ, ਦਸਤਾਰ ਮੁਕਾਬਲੇ ਹੋਣਹਾਰ ਨੌਜਵਾਨਾਂ ਦੇ ਸਨਮਾਨ ਅਤੇ ਚਿੱਤਰਕਾਰ ਜਰਨੈਲ ਸਿੰਘ ਵਲੋਂ ਪ੍ਰਦਰਸ਼ਨੀ ਲਗਾਈ ਗਈ। ਤਿੰਨ …

Read More »

ਸੀਨੀਅਰ ਵੂਮੈਨ ਕਲੱਬ ਬਰੈਂਪਟਨ ਵੱਲੋਂ ਤੀਆਂ ਦਾ ਮੇਲਾ ਲਾਇਆ ਗਿਆ

ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਸੀਨੀਅਰ ਵੂਮੈਨ ਕਲੱਬ ਵੱਲੋਂ ਰਿਵਰਟੋਨ ਕਮਿਊਨਿਟੀ ਸੈਂਟਰ ਵਿਖੇ ਸਾਲਾਨਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋ ਕੇ ਸ਼ਾਮ 7 ਵਜੇ ਤੱਕ ਚੱਲਿਆ। ਕਲੱਬ ਪ੍ਰਧਾਨ ਕੁਲਦੀਪ ਕੌਰ ਗਰੇਵਾਲ ਨੇ ਕਲੱਬ ਦੇ ਸਾਰੇ ਹੀ ਡਾਇਰੈਕਟਰਜ਼ ਦੀ ਜਾਣ-ਪਛਾਣ ਕਰਾਉਂਦੇ ਹੋਏ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 10 ਸਤੰਬਰ ਨੂੰ ਮਨਾਇਆ ਜਾਵੇਗਾ

ਬਰੈਂਪਟਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੱਖ ਹੈਰੀਟੇਜ਼, 11796 ਏਅਰਪੋਰਟ ਰੋਡ ਬਰੈਂਪਟਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮਨਾਇਆ ਜਾ ਰਿਹਾ ਹੈ। ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਪਰਿਵਾਰ …

Read More »