ਉਨਟਾਰੀਓ/ਬਿਊਰੋ ਨਿਊਜ਼ : ਕੋਵਿਡ-19 ਲਾਕਡਾਊਨਜ਼ ਨੂੰ ਖ਼ਤਮ ਕਰਨ ਲਈ ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰਗਟਾਏ ਵਿਚਾਰਾਂ ਉੱਤੇ ਕੁਈਨਜ਼ ਪਾਰਕ ਵਿੱਚ ਵਿਰੋਧੀ ਧਿਰਾਂ ਵੱਲੋਂ ਵੀ ਸਹਿਮਤੀ ਪ੍ਰਗਟਾਈ ਗਈ। ਇੱਕ ਲਿਖਤੀ ਬਿਆਨ ਵਿੱਚ ਫੋਰਡ ਨੇ ਆਖਿਆ ਕਿ ਸਾਰੇ ਉਨਟਾਰੀਓ ਵਾਸੀ ਇਸ ਮਹਾਂਮਾਰੀ ਤੋਂ ਖਹਿੜਾ ਛੁਡਾਉਣ ਤੇ ਕੋਵਿਡ-19 ਤੋਂ ਪਹਿਲਾਂ ਵਰਗੀ ਜ਼ਿੰਦਗੀ ਵੱਲ ਪਰਤਣ …
Read More »ਕੈਨੇਡੀਅਨ ਕਾਲਜਾਂ ਤੋਂ ਫੀਸ ਵਾਪਸੀ ਲਈ ਪ੍ਰੇਸ਼ਾਨ ਹੋ ਰਹੇ ਨੇ ਵਿਦਿਆਰਥੀ
ਚੰਡੀਗੜ੍ਹ ਸਥਿਤ ਕੈਨੇਡੀਅਨ ਅੰਬੈਸੀ ਸਾਹਮਣੇ 10 ਫਰਵਰੀ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਚੰਡੀਗੜ੍ਹ : ਕੈਨੇਡਾ ਦੇ ਮੌਂਟਰੀਅਲ ਸਥਿਤ ਤਿੰਨ ਕਾਲਜਾਂ ਦੇ ਮਾਲਕਾਂ ਵੱਲੋਂ ਭਾਰਤੀ ਵਿਦਿਆਰਥੀਆਂ ਨਾਲ ਲੱਖਾਂ ਡਾਲਰ ਦੀ ਠੱਗੀ ਮਾਰ ਕੇ ਭੱਜ ਜਾਣ ਕਰਕੇ ਪੰਜਾਬੀ ਨੌਜਵਾਨਾਂ ਨੂੰ ਆਪਣੀ ਫੀਸ ਵਾਪਸ ਲੈਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਨੌਜਵਾਨ …
Read More »ਇਮੀਗਰੇਸ਼ਨ ਏਜੰਟਾਂ ਦੀ ਨਿਗਰਾਨੀ ਲਈ ਬਣੇ ਕਮਿਸ਼ਨ
ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰਾਂ ਨੇ ਕਿਹਾ ਕਿ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੀ ਨੌਜਵਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਸੂਬਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਇੱਥੇ ਹੀ ਵਿਦਿਆਰਥੀਆਂ ਲਈ ਵਧੀਆ ਸਿੱਖਿਆ …
Read More »ਦਿੱਲੀ ਹਵਾਈ ਅੱਡੇ ਅੰਦਰ ਕੋਵਿਡ ਟੈਸਟ ਬਾਰੇ ਕੈਨੇਡਾ ਸਰਕਾਰ ਦੇ ਨਵੇਂ ਨਿਯਮ ਲਾਗੂ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਸਰਕਾਰ ਵਲੋਂ ਕੋਵਿਡ ਟੈਸਟ ਰਿਪੋਰਟ ਬਾਰੇ ਭਾਰਤ ਤੋਂ ਮੁਸਾਫਰਾਂ ਦੀ ਸਹੂਲਤ ਲਈ ਲੰਘੀ 28 ਜਨਵਰੀ ਨੂੰ ਐਲਾਨੇ ਨਵੇਂ ਨਿਯਮ ਦਿੱਲੀ ਵਿਖੇ ਹਵਾਈ ਅੱਡੇ ਅੰਦਰ ਲਾਗੂ ਹੋਣ ਦੀ ਖਬਰ ਮਿਲ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਆਵਾਜਾਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ …
Read More »ਵਿਦੇਸ਼ੀ ਵਿਦਿਆਰਥੀਆਂ ਦਾ ਸ਼ੋਸ਼ਣ ਰੋਕਣ ਲਈ, ਉਨ੍ਹਾਂ ਦੇ ਕੰਮ ਕਰਨ ‘ਤੇ ਲੱਗੀਆਂ ਪਾਬੰਦੀਆਂ ਹਟਾਓ
ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਸਰਕਾਰ ਤੋਂ ਮੰਗ ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਕਾਰਜਕਰਨੀ ਦੀ ਲੰਘੇ ਬੁੱਧਵਾਰ ਨੂੰ ਹੋਈ ਮੀਟਿੰਗ ਵਿਚ ਹੋਰ ਵਿਸ਼ਿਆਂ ਤੋਂ ਇਲਾਵਾ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਦਾ ਸ਼ੋਸ਼ਣ ਰੋਕਣ ਲਈ ਕੈਨੇਡਾ …
Read More »ਸਾਨ ਫਰਾਂਸਿਸਕੋ ‘ਚ ਗਣਤੰਤਰ ਦਿਵਸ ਵਰਚੂਅਲ ਸਮਾਗਮ ਰਾਹੀਂ ਪੂਰੇ ਉਤਸ਼ਾਹ ਨਾਲ ਮਨਾਇਆ
ਕੌਂਸਲ ਜਨਰਲ ਨੇ ਭਾਰਤੀ ਭਾਈਚਾਰੇ ਦੀ ਕੀਤੀ ਸ਼ਲਾਘਾ ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਐਸੋਸੀਏਸ਼ਨ ਆਫ ਇੰਡੋ ਅਮੈਰੀਕਨ (ਏਆਈਏ) ਜੋ ਸਾਨ ਫਰਾਂਸਿਸਕੋ ਬੇਏਰੀਆ ਵਿਚ 38 ਤੋਂ ਵਧ ਗੈਰ ਮੁਨਾਫਾ ਭਾਰਤੀ ਸੰਸਥਾਵਾਂ ਦਾ ਸੰਗਠਨ ਹੈ, ਨੇ ਗਣਤੰਤਰ ਦਿਵਸ ਨੂੰ ਸਮਰਪਿਤ ‘ਆਜ਼ਾਦੀ ਕਾ ਅਮ੍ਰਿਤ ਮਹੋਤਸਵ’ ਪੂਰੇ ਉਤਸ਼ਾਹ ਨਾਲ ਮਨਾਇਆ। ਕੋਵਿਡ-19 ਮਹਾਂਮਾਰੀ ਕਾਰਨ ਸਮਾਗਮ ਵਰਚੂਅਲ …
Read More »ਕੈਨੇਡਾ ਨੇ ਯੂਕਰੇਨ ਵਿੱਚ ਫੌਜੀ ਮਿਸ਼ਨ ਤਿੰਨ ਸਾਲਾਂ ਲਈ ਹੋਰ ਵਧਾਇਆ
Parvasi News, Canada ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਯੂਕਰੇਨ ਵਿੱਚ ਜਾਰੀ ਆਪਰੇਸ਼ਨ ਯੂਨੀਫਾਇਰ ਨੂੰ ਤਿੰਨ ਸਾਲਾਂ ਲਈ ਹੋਰ ਵਧਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਯੂਕਰੇਨ ਵਿੱਚ 60 ਹੋਰ ਫੌਜੀ ਟੁਕੜੀਆਂ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ। ਪੀਐਮ ਟਰੂਡੋ ਵੱਲੋਂ ਇਹ ਐਲਾਨ ਡਿਪਟੀ …
Read More »ਜੀਟੀਏ ਪਹੁੰਚਿਆਂ ਟਰੱਕਾਂ ਦਾ ਕਾਫਲਾ
Parvasi News, Canada ਕਰੌਸ ਬਾਰਡਰ ਵੈਕਸੀਨ ਨੂੰ ਲਾਜ਼ਮੀ ਕੀਤੇ ਜਾਣ ਦੇ ਫੈਡਰਲ ਸਰਕਾਰ ਦੇ ਫੈਸਲੇ ਖਿਲਾਫ ਕੈਨੇਡਾ ਭਰ ਤੋਂ ਕੁੱਝ ਟਰੱਕ ਡਰਾਈਵਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਲਈ ਆਪਣੀ ਰੈਲੀ ਲੈ ਕੇ ਟਰੱਕ ਡਰਾਈਵਰਾਂ ਦਾ ਕਾਫਲਾ, ਜਿਸ ਨੂੰ ਫਰੀਡਮ ਕੌਨਵੌਏ ਦਾ ਨਾਂ ਦਿੱਤਾ ਗਿਆ ਹੈ, …
Read More »ਇੱਕ ਵਾਰੀ ਫਿਰ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਨਹੀਂ ਕੀਤਾ ਗਿਆ ਵਾਧਾ
Parvasi Media, Canada ਬੁੱਧਵਾਰ ਨੂੰ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਪਰ ਆਉਣ ਵਾਲੇ ਦਿਨਾਂ ਵਿੱਚ ਬੈਂਕ ਨੇ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦੀ ਚੇਤਾਵਨੀ ਦਿੱਤੀ। ਸੈਂਟਰਲ ਬੈਂਕ ਵੱਲੋਂ ਇਸ ਸਾਲ ਮਾਰਚ ਤੋਂ ਵਿਆਜ਼ ਦਰਾਂ ਵਿੱਚ ਵਾਧਾ ਕੀਤੇ …
Read More »ਵਿਰੋਧੀਆਂ ਦੇ ਮੁਕਾਬਲੇ ਨੌਂ ਅੰਕਾਂ ਨਾਲ ਅੱਗੇ ਚੱਲ ਰਹੀ ਹੈ ਫੋਰਡ ਦੀ ਪੀਸੀ ਪਾਰਟੀ
ਓਨਟਾਰੀਓ/ਬਿਊਰੋ ਨਿਊਜ਼ : ਬਸੰਤ ਵਿੱਚ ਹੋਣ ਵਾਲੀਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਭਾਵੇਂ ਅਜੇ ਕਾਫੀ ਸਮਾਂ ਪਿਆ ਹੈ ਪਰ ਇੱਕ ਸਰਵੇਖਣ ਮੁਤਾਬਕ ਡੱਗ ਫੋਰਡ ਤੇ ਉਨ੍ਹਾਂ ਦੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਨੂੰ ਐਨਡੀਪੀ ਤੇ ਲਿਬਰਲ ਤੋਂ ਲੀਡ ਹਾਸਲ ਹੁੰਦੀ ਨਜ਼ਰ ਆ ਰਹੀ ਹੈ। ਐਬੇਕਸ ਡਾਟਾ ਪੋਲ ਵੱਲੋਂ ਓਨਟਾਰੀਓ ਭਰ ਵਿੱਚ ਕਰਵਾਏ ਗਏ ਸਰਵੇਖਣ …
Read More »