Breaking News
Home / ਕੈਨੇਡਾ (page 46)

ਕੈਨੇਡਾ

ਕੈਨੇਡਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਲਖਪਤੀ ਦੀਦੀ ਸੰਮੇਲਨ’ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਕੀਤੀ ਗੱਲਬਾਤ

ਢਾਈ ਲੱਖਾਂ ਤੋਂ ਵੱਧ ਔਰਤਾਂ ਨੂੰ ਦਿੱਤੀ 450 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਵਸਾਰੀ (ਗੁਜਰਾਤ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ‘ਲਖਪਤੀ ਦੀਦੀ’ ਯੋਜਨਾ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਗੱਲਬਾਤ ਕੀਤੀ। ਮੋਦੀ ਇਸ ਸਬੰਧ ਵਿਚ ਵੰਸੀ ਬੋਰਸੀ ਪਿੰਡ ਵਿੱਚ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਦਿੱਤੀ ਵਧਾਈ

ਕਿਹਾ : ਔਰਤਾਂ ਅਤੇ ਕੁੜੀਆਂ ਬਿਨਾ ਡਰ ਆਪਣੇ ਸੁਪਨਿਆਂ ਨੂੰ ਕਰਨ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਦੇਸ਼ ਭਰ ’ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਔਰਤ ਦਿਵਸ ਮੌਕੇ ਵਧਾਈ ਦਿੱਤੀ …

Read More »

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡੋਨਾਲਡ ਟਰੰਪ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਟਰੰਪ ਭਾਰਤ ਨੂੰ ਵਾਰ-ਵਾਰ ਕਰ ਰਹੇ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਾਰ-ਵਾਰ ਭਾਰਤ ਨੂੰ ਬਦਨਾਮ ਕਰ ਰਹੇ ਹਨ, ਇਸ ਨੂੰ ਇਕ ਲੜੀਵਾਰ ਟੈਰਿਫ ਦੁਰਵਿਵਹਾਰ ਕਰਨ ਵਾਲਾ ਕਹਿੰਦੇ ਹਨ। ਉਨ੍ਹਾਂ ਨੇ ਆਪਣੇ ਸਟੇਟ ਆਫ਼ ਦ …

Read More »

ਸੇਵਾਮੁਕਤੀ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਗਿਆਨੀ ਰਘਬੀਰ ਸਿੰਘ

ਕਿਹਾ : ਗੁਰੂ ਸਾਹਿਬ ਮੇਰੇ ਵੱਲੋਂ ਕੀਤੀ ਗਈ ਸੇਵਾ ਨੂੰ ਪ੍ਰਵਾਨ ਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਤੋਂ ਬਾਅਦ ਸੇਵਾ ਮੁਕਤ ਹੋਏ ਗਿਆਨੀ ਰਘਬੀਰ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਗੁਰੂ …

Read More »

ਦਿੱਲੀ ਵਿਚ ਭਲਕੇ 8 ਮਾਰਚ ਤੋਂ ਮਹਿਲਾਵਾਂ ਨੂੰ ਮਿਲਣਗੇ 2500 ਰੁਪਏ

ਸਲਾਨਾ 3 ਲੱਖ ਤੋਂ ਘੱਟ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਿਲੇਗੀ ਇਹ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਭਾਜਪਾ ਦੀ ਸਰਕਾਰ ਭਲਕੇ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਸਮਰਿਧੀ ਯੋਜਨਾ ਦਾ ਸ਼ੁਭ ਆਰੰਭ ਕਰਨ ਜਾ ਰਹੀ ਹੈ। ਇਸ ਯੋਜਨਾ ਦਾ ਲਾਭ ਦਿੱਲੀ ਦੀਆਂ ਉਨ੍ਹਾਂ ਮਹਿਲਾਵਾਂ ਨੂੰ ਮਿਲੇਗਾ, …

Read More »

ਪਰਵਾਸੀ ਮੀਡੀਆ ਗਰੁੱਪ ਦੇ ਸੰਸਥਾਪਕ ਤੇ ਚੇਅਰਮੈਨ ਰਾਜਿੰਦਰ ਸੈਣੀ ‘ਵੱਕਾਰੀ ਕਿੰਗ ਚਾਰਲਸ  ਤਾਜਪੋਸ਼ੀ ਮੈਡਲ’ ਨਾਲ ਸਨਮਾਨਿਤ

ਟੋਰਾਂਟੋ : ਕੈਨੇਡਾ ’ਚ ਸਾਊਥ ਏਸ਼ੀਅਨ ਮੀਡੀਆ ਕਮਿਊਨਿਟੀ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਰਵਾਸੀ ਮੀਡੀਆ ਗਰੁੱਪ ਦੇ ਸੰਸਥਾਪਕ ਤੇ ਚੇਅਰਮੈਨ ਰਾਜਿੰਦਰ ਸੈਣੀ ਨੂੰ ਪੱਤਰਕਾਰੀ ਤੇ ਕਮਿਊਨਿਟੀ ਸੇਵਾ ’ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਕਿੰਗ ਚਾਰਲਸ  ਤਾਜਪੋਸ਼ੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਕਿੰਗ …

Read More »

ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਸਹਾਇਤਾ ਬੰਦ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਹੋ ਗਏ 102 ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 102 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਦੀ ਤਬੀਅਤ ਮੁੜ ਖਰਾਬ ਹੋਣ ਲੱਗ ਪਈ …

Read More »

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ – ਟਰੰਪ ਦਾ ਦਾਅਵਾ

ਡੋਨਾਲਡ ਟਰੰਪ ਨੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਕਰਨ ਦੀ ਗੱਲ ਦੁਹਰਾਈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ। ਟਰੰਪ ਨੇ ਮੁੜ ਕਿਹਾ ਕਿ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਵਾਲੇ ਮੁਲਕਾਂ ਉੱਤੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। …

Read More »

ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਹਰਿਆਣਾ ਦੇ ਸੀਐਮ ਨੇ ਦਿੱਤੀ ਨਸੀਹਤ

ਕਿਹਾ : ਕਿਸਾਨਾਂ ’ਤੇ ਲਾਠੀਆਂ ਨਾ ਚਲਾਉਣ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਹੈ। ਸੀਐਮ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਕਿਸਾਨਾਂ ਨੂੰ ਮਜ਼ਬੂਤ …

Read More »

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ

ਅਮਰੀਕੀ ਸੁਪਰੀਮ ਕੋਰਟ ਨੇ ਤਹੱਵੁਰ ਰਾਣਾ ਦੀ ਅਰਜ਼ੀ ਕੀਤੀ ਰੱਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਸੁਪਰੀਮ ਕੋਰਟ ਨੇ 2008 ਵਿਚ ਮੁੰਬਈ ’ਚ ਹੋਏ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ’ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਸ ਤਰ੍ਹਾਂ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਵੀ …

Read More »