ਸ਼ੋਸ਼ਲ ਮੀਡੀਆ ’ਤੇ ਵੀਡੀਓ ਹੋਇਆ ਵਾਇਰਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦਾ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਕਰਨ ਵਾਲੇ ਨੇ ਆਰੋਪ ਲਗਾਇਆ ਕਿ ਬੇਟੀਆਂ ਦੇ ਤਿਉਹਾਰ ਤੀਜ ’ਤੇ ਆਯੋਜਿਤ …
Read More »ਆਮ ਆਦਮੀ ਪਾਰਟੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ’ਚ ਲੱਗਿਆ ਵੱਡਾ ਝਟਕਾ
ਮੰਡੀ ਅਹਿਮਦਗੜ੍ਹ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ ਪਤੀ ਸਮੇਤ ਕਾਂਗਰਸ ’ਚ ਹੋਈ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਅਹਿਮਦਗੜ੍ਹ ਇਲਾਕੇ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਇਥੋਂ ਦੀ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ …
Read More »ਲਾਲੂ ਪ੍ਰਸਾਦ ਯਾਦਵ ਦੀਆਂ ਮੁੜ ਵਧ ਸਕਦੀਆਂ ਹਨ ਮੁਸ਼ਕਿਲਾਂ
ਚਾਰਾ ਘੁਟਾਲਾ ਮਾਮਲੇ ’ਚ ਮਿਲੀ ਜ਼ਮਾਨਤ ਨੂੰ ਸੀਬੀਆਈ ਨੇ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧ ਸਕਦੀਆਂ ਹਨ। ਲਾਲੂ ਯਾਦਵ ਦੇ ਲਈ ਨਵੀਂ ਮੁਸੀਬਤ ਖੜ੍ਹੀ ਕਰਦੇ ਹੋਏ …
Read More »ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਨਖ਼ਾਹੀਆ ਕਰਾਰ
ਕਿਹਾ : ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਦਿੱਤੇ ਗਏ ਤਿੰਨ ਮੌਕੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ …
Read More »ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ
ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ …
Read More »ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰ ਭੜਕੇ
‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਆਰੋਪ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ …
Read More »ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ
ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ …
Read More »ਪਰਵਾਸੀ ਫਰੈਂਡਜ਼ ਕਲੱਬ ਵੱਲੋਂ ਦੀਪਕ ਸ਼ਰਮਾ ਚਨਾਰਥਲ ਦਾ ਸਨਮਾਨ
ਬਲਜੀਤ ਬਡਵਾਲ ਦੀ ਪ੍ਰਧਾਨਗੀ ਹੇਠ ਦੀਪਕ ਚਨਾਰਥਲ ਨਾਲ ਰਚਾਇਆ ਗਿਆ ‘ਬਾਤਾਂ ਪੰਜਾਬ ਦੀਆਂ’ ਸਮਾਗਮ ਬਰੈਂਪਟਨ/ਬਿਊਰੋ ਨਿਊਜ਼ : ਪਰਵਾਸੀ ਫਰੈਂਡਜ਼ ਕਲੱਬ ਨੰਗਲ/ਟੋਰਾਂਟੋ ਵੱਲੋਂ ‘ਬਾਤਾਂ ਪੰਜਾਬ ਦੀਆਂ’ ਦੀਪਕ ਸ਼ਰਮਾ ਚਨਾਰਥਲ ਦੇ ਨਾਲ ਸਿਰਲੇਖ ਹੇਠ ਬਰੈਂਪਟਨ ਵਿਖੇ ਰਚਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਖੁੱਲ੍ਹੀਆਂ ਗੱਲਾਂ ਹੋਈਆਂ। ਪਰਵਾਸੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ …
Read More »ਮੋਹੀ ਨਿਵਾਸੀਆਂ ਵਲੋਂ ਪਿਕਨਿਕ 26 ਅਗਸਤ ਨੂੰ
ਬਰੈਂਪਟਨ/ਮਹਿੰਦਰ ਸਿੰਘ ਮੋਹੀ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਲੁਧਿਆਣੇ ਦੇ ਮਸ਼ਹੂਰ ਪਿੰਡ ਮੋਹੀ ਦੇ ਨਿਵਾਸੀਆਂ ਵਲੋਂ ਮੋਹੀ ਪਿਕਨਿਕ 26 ਅਗਸਤ ਦਿਨ ਸ਼ਨਿੱਚਰਵਾਰ ਨੂੰ ਮਿਡਵੇਲ ਕਨਜਰਵੇਸ਼ਨ ਏਰੀਆ 1081 ਓਲਡ ਡੈਰੀ ਰੋਡ ਦੇ ਪਾਰਕ ਵਿਚ ਮਨਾਈ ਜਾ ਰਹੀ ਹੈ। ਇਸ ਪਿਆਰ ਭਰੀ ਆਪਸੀ ਮਿਲਣੀ ਵਿਚ ਮੋਹੀ ਪਿੰਡ ਦੇ ਕੈਨੇਡਾ …
Read More »ਮਾਈ ਇੰਡੀਅਨਜ਼ ਇਨ ਕੈਨੇਡਾ ਐਸੋਸੀਏਸ਼ਨ ਨੇ ਸਾਈਂ ਧਾਮ ਫੂਡ ਬੈਂਕ ਦੇ ਸਹਿਯੋਗ ਨਾਲ ਮਨਾਇਆ 15 ਅਗਸਤ ਦਾ ਜਸ਼ਨ
ਮਾਈ ਇੰਡੀਅਨਜ਼ ਇਨ ਕੈਨੇਡਾ ਐਸੋਸੀਏਸ਼ਨ ਨੇ ਸਾਈਂ ਧਾਮ ਫੂਡ ਬੈਂਕ ਦੇ ਨਾਲ ਮਿਲ ਕੇ ਪੀਲ ਏਰੀਆ ਵਿਚ ਬੇਘਰੇ ਅਤੇ ਲੋੜਵੰਦ ਵਿਅਕਤੀਆਂ ਨੂੰ 300 ਤੋਂ ਜ਼ਿਆਦਾ ਕਰਿਆਨੇ ਦੀਆਂ ਕਿੱਟਾਂ ਵੰਡੀਆਂ। ਇਸ ਖਾਸ ਦਿਨ ‘ਤੇ ਬੇਹੱਦ ਖਾਸ ਅੰਦਾਜ਼ ਵਿਚ ਮਨਾਇਆ ਗਿਆ ਆਜ਼ਾਦੀ ਦਾ ਜਸ਼ਨ। ਹਾਜ਼ਰੀਨ ਵਿਅਕਤੀਆਂ ਨੂੰ ਸਾਈਂ ਧਾਮ ਫੂਡ ਬੈਂਕ ਦਾ …
Read More »