ਸਾਰੇ ਕੈਨੇਡੀਅਨਾਂ ਨੂੰ ‘ਕੈਨੇਡਾ ਡੇਅ’ ਦੀ ਦਿੱਤੀ ਮੁਬਾਰਕਬਾਦ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਬਰੈਂਪਟਨ ਸਾਊਥ ਵਾਸੀਆਂ ਸਮੇਤ ਸਮੂਹ ਕੈਨੇਡੀਅਨਾਂ ਨੂੰ ਕੈਨੇਡਾ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਬੀਤਿਆ ਕੁਝ ਸਮਾਂ ਸਾਡੇ ਸਾਰਿਆਂ ਲਈ ਹੀ ਔਖਾ ਅਤੇ ਚੁਣੌਤੀਆਂ ਭਰਿਆ ਰਿਹਾ ਹੈ। …
Read More »‘ਸੰਘਾ ਮੋਸ਼ਨ ਪਿਕਚਰਜ਼’ ਦੁਆਰਾ ਬਣੀਆਂ ਦੋ ਫ਼ਿਲਮਾਂ ਪੀਲ ਸਕੂਲ ਡਿਸਟ੍ਰਿਕਟ ਬੋਰਡ ਵਿਖੇ ਪ੍ਰਦਰਸ਼ਿਤ ਕੀਤੀਆਂ ਗਈਆਂ
ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਸੰਪੰਨ ਹੋਏ ਏਸ਼ੀਅਨ ਹੈਰੀਟੇਜ ਮੰਥ ਦੌਰਾਨ ‘ਸੰਘਾ ਮੋਸ਼ਨ ਪਿਕਚਰਜ਼’ ਦੇ ਬੈਨਰ ਹੇਠ ਤਿਆਰ ਕੀਤੀਆਂ ਗਈਆਂ ਦੋ ਫ਼ਿਲਮਾਂ ਪੀਲ ਸਕੂਲ ਡਿਸਟ੍ਰਿਕਟ ਬੋਰਡ ਦੇ ਸਕੂਲ ਲੋਹੀਡ ਮਿਡਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਨਮੁੱਖ ਪ੍ਰਦਰਸ਼ਿਤ ਕੀਤੀਆਂ ਗਈਆਂ। ਦੋਹਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਉਪਰੰਤ, …
Read More »ਵੈਨਕੂਵਰ ਆਈਲੈਂਡ ਰਿਹਾਇਸ਼ ਇਲਾਕੇ ‘ਚ ਨਿੱਕਾ ਜਹਾਜ਼ ਹਾਦਸਾਗ੍ਰਸਤ, ਦੋ ਜ਼ਖਮੀ
ਟੋਰਾਂਟੋ/ਬਿਊਰੋ ਨਿਊਜ਼ : ਵੈਨਕੂਵਰ ਆਈਲੈਂਡ ਉੱਤੇ ਰਿਹਾਇਸ਼ੀ ਇਲਾਕੇ ਵਿੱਚ ਇੱਕ ਨਿੱਕੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਮਗਰੋਂ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪ੍ਰਾਈਵੇਟ ਤੌਰ ਉੱਤੇ ਰਜਿਸਟਰਡ ਬੀਚ ਜੀ 36 ਬੋਨਾਂਜ਼ਾ ਪਲੇਨ ਸੋਮਵਾਰ ਨੂੰ ਵਿਕਟੋਰੀਆ ਤੋਂ 44 ਕਿਲੋਮੀਟਰ ਉੱਤਰ ਵੱਲ ਮਿੱਲ ਬੇਅ …
Read More »ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਨੂੰ 15 ਮਹੀਨੇ ਦੀ ਜੇਲ੍ਹ
ਟੋਰਾਂਟੋ/ਬਿਊਰੋ ਨਿਊਜ਼ : ਦੱਖਣੀ ਅਫਰੀਕਾ ਦੀ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਕੇਸ ਵਿੱਚ ਫਸੇ ਹੋਏ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਨੂੰ ਪੰਦਰਾਂ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਵਰਨਣਯੋਗ ਹੈ ਕਿ ਇਸ ਦੀ ਸੁਣਵਾਈ ਕਰਦੇ ਡਿਪਟੀ ਚੀਫ ਜੱਜ ਰੇਮੰਡ ਜੋਂਡੋ ਦੀ ਅਦਾਲਤ ਵਿੱਚ ਜੈਕਬ ਜੁਮਾ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਨੂੰ ਅਦਾਲਤ …
Read More »ਅਮਰੀਕਾ ‘ਚ ਟਰੱਕ-ਰੇਲ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਨਵਾਂਸ਼ਹਿਰ ਤੇ ਜਲੰਧਰ ਜ਼ਿਲ੍ਹੇ ਨਿਾਲ ਸਬੰਧਿਤ ਸਨ ਦੋਵੇਂ ਕੈਲੀਫੋਰਨੀਆ : ਅਮਰੀਕਾ ਦੇ ਸੂਬੇ ਮੋਨਟਾਨਾ ਦੇ ਹਾਈਵੇਅ-90 ਦੇ ਪੂਰਬੀ ਲਵਿੰਗਸਟਨ ਰੇਲ ਮਾਰਗ ‘ਤੇ ਟਰੱਕ ਤੇ ਰੇਲ ਵਿਚਕਾਰ ਹੋਈ ਇਕ ਭਿਆਨਕ ਟੱਕਰ ‘ਚ ਦੋ ਪੰਜਾਬੀ ਨੌਜਵਾਨਾਂ ਦੇ ਮੌਕੇ ‘ਤੇ ਮਾਰੇ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ …
Read More »ਸੋਨੀਆ ਸਿੱਧੂ ਵੱਲੋਂ ਡਾਇਬਟੀਜ਼ ਲਈ ਪੇਸ਼ ਕੀਤਾ ਗਿਆ ਬਿੱਲ ਸੀ-237 ਸੈਨੇਟ ‘ਚ ਹੋਇਆ ਪਾਸ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਹਨਾਂ ਵੱਲੋਂ ਪੇਸ਼ ਕੀਤਾ ਗਿਆ ਬਿੱਲ ਸੀ-237 ਸੈਨੇਟ ਦੀ ਤੀਸਰੀ ਅਤੇ ਅਖੀਰਲੀ ਰੀਡਿੰਗ ਵਿਚ ਵੀ ਪਾਸ ਹੋ ਗਿਆ। ਇਹ ਬਿੱਲ ਹੁਣ ਰਾਇਲ ਐਸੇਂਟ ਦੀ ਉਡੀਕ ‘ਚ ਹੈ। ਇਸ ਬਿੱਲ ਵਿਚ ਡਾਇਬਟੀਜ਼ ਲਈ ਕੌਮੀ ਪੱਧਰ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ
ਰਾਜਵੰਤ ਰਾਜ ਦਾ ਗ਼ਜ਼ਲ ਸੰਗ੍ਰਹਿ ‘ਟੁੱਟੇ ਸਿਤਾਰੇ ਚੁਗਦਿਆਂ’ ਲੋਕ ਅਰਪਣ ਕੈਲਗਰੀ/ਜ਼ੋਰਾਵਰ ਬਾਂਸਲ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮਹੀਨਾਵਾਰ ਮੀਟਿੰਗ ਦੇ ਆਗਾਜ਼ ਵਿੱਚ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਨੂੰ ‘ਜੀ ਆਇਆਂ’ ਆਖਿਆ। ਅਗਲੀ ਕਾਰਵਾਈ ਵਿੱਚ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ‘ਪਿਤਾ ਦਿਵਸ’ ਉੱਤੇ ਸਭ ਨੂੰ ਮੁਬਾਰਕਬਾਦ …
Read More »ਕਹਾਣੀਕਾਰ ਕੁਲਵੰਤ ਸਿੰਘ ਵਿਰਕ ਬਾਰੇ ਕੁਲਜੀਤ ਮਾਨ ਨੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ਵਿਚ ਕੀਤੀ ਚਰਚਾ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਲੰਘੇ ਐਤਵਾਰ 20 ਜੂਨ ਨੂੰ ਹੋਈ ਮਹੀਨਾਵਾਰ ਮੀਟਿੰਗ ਵਿਚ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਜਿਨ੍ਹਾਂ ਦੀ ਜਨਮ-ਸ਼ਤਾਬਦੀ ਇਸ ਸਾਲ ਮਨਾਈ ਜਾ ਰਹੀ ਹੈ, ਦੇ ਜੀਵਨ ਅਤੇ ਉਨ੍ਹਾਂ ਵੱਲੋਂ ਪੰਜਾਬੀ ਕਹਾਣੀ-ਜਗਤ ਵਿਚ ਪਾਏ ਗਏ ਉੱਘੇ ਯੋਗਦਾਨ ਬਾਰੇ ਬਰੈਂਪਟਨ ਦੇ ਕਹਾਣੀਕਾਰ ਕੁਲਜੀਤ …
Read More »ਲਿਬਰਲ ਸਰਕਾਰ ਮੂਲਵਾਸੀਆਂ ਨਾਲ ਕਰ ਰਹੀ ਹੈ ਢੌਂਗ : ਜਗਮੀਤ ਸਿੰਘ
ਟੋਰਾਂਟੋ/ਬਿਊਰੋ ਨਿਊਜ਼ : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਅਤੀਤ ਵਿੱਚ ਮੂਲਵਾਸੀ ਲੋਕਾਂ ਨਾਲ ਹੋਈਆਂ ਵਧੀਕੀਆਂ ਨੂੰ ਠੀਕ ਕਰਨ ਦੇ ਦਾਅਵੇ ਕਰਨ ਵਾਲੀ ਲਿਬਰਲ ਸਰਕਾਰ ਅਜਿਹਾ ਆਖਣ ਦਾ ਸਿਰਫ ਢੋਂਗ ਕਰ ਰਹੀ ਹੈ, ਜਦਕਿ ਉਨ੍ਹਾਂ ਨਾਲ ਸਬੰਧਤ ਅਹਿਮ ਫਾਈਲਾਂ ਉੱਤੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਜਗਮੀਤ ਸਿੰਘ …
Read More »ਇੰਡੀਆ-ਕੈਨੇਡਾ ਐਸੋਸੀਏਸ਼ਨ ਦਾ ਪ੍ਰਧਾਨ ਮਹਿਲਾ ਨਾਲ ਛੇੜਖਾਨੀ ਲਈ ਦੋਸ਼ੀ ਕਰਾਰ
ਵੈਨਕੂਵਰ : ਇੰਡੀਆ-ਕੈਨੇਡਾ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਐਬਟਸਫੋਰਡ ਹਿੰਦੂ ਮੰਦਰ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ ਗਿਆ ਦੀਪਕ ਸ਼ਰਮਾ, ਜਿਸ ਉੱਤੇ ਇੱਕ ਟੈਕਸੀ ਵਿੱਚ ਆਪਣੀ ਸਵਾਰੀ ਔਰਤ ਨਾਲ ਛੇੜਖਾਨੀ ਕਰਨ ਸਬੰਧੀ ਨਾਰਥ ਵੈਨਕੂਵਰ ਪ੍ਰੋਵਿੰਸ਼ਲ ਕੋਰਟ ਵਿੱਚ ਮੁਕੱਦਮਾ ਚੱਲ ਰਿਹਾ ਸੀ, ਨੂੰ ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। …
Read More »