ਸੰਨੀ ਦਿਓਲ ਆਪਣੀ ਨਵੀਂ ਫਿਲਮ ‘ਗਦਰ-2’ ਦੀ ਕਰ ਰਹੇ ਹਨ ਪ੍ਰਮੋਸ਼ਨ ਅਟਾਰੀ/ਬਿਊਰੋ ਨਿਊਜ਼ ਸੰਨੀ ਦਿਓਲ ਆਪਣੇ ਫਿਲਮੀ ਕਰੀਅਰ ਵਿਚ ਚਾਹੇ ਪਾਕਿਸਤਾਨ ਵਿਰੋਧੀ ਭੂਮਿਕਾਵਾਂ ਵਿਚ ਨਜ਼ਰ ਆਉਂਦੇ ਹਨ, ਪਰ ਉਨ੍ਹਾਂ ਨੂੰ ਲੋਕ ਅੱਜ ਵੀ ਪਾਕਿਸਤਾਨ ਵਿਚ ਪਸੰਦ ਕਰਦੇ ਹਨ। ਸੰਨੀ ਦਿਓਲ ਅਟਾਰੀ ਸਰਹੱਦ ’ਤੇ ਰਿਟਰੀਟ ਸੈਰੇਮਨੀ ਦੇਖਣ ਅਤੇ ਆਪਣੀ ਆਉਣ ਵਾਲੀ …
Read More »ਪਾਕਿਸਤਾਨ ’ਚ ਵਾਪਰਿਆ ਵੱਡਾ ਰੇਲ ਹਾਦਸਾ
25 ਵਿਅਕਤੀਆਂ ਦੀ ਗਈ ਜਾਨ ਅਤੇ ਕਈ ਜ਼ਖ਼ਮੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਵਾਬਸ਼ਾਹ ਜ਼ਿਲ੍ਹੇ ਵਿਚ ਅੱਜ ਐਤਵਾਰ ਦੁਪਹਿਰ ਵੇਲੇ ਹੋਏ ਇਕ ਰੇਲ ਹਾਦਸੇ ਵਿਚ 25 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਦੋ ਦਰਜਨ ਤੋਂ ਜ਼ਿਆਦਾ ਜ਼ਖ਼ਮੀ ਵਿਅਕਤੀਆਂ ਦੀ ਹਾਲਤ …
Read More »ਭਾਜਪਾ ਵਿਰੋਧੀ ਗੱਠਜੋੜ ‘ਇੰਡੀਆ’ ਦੀ ਅਗਲੀ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ
ਮੁੰਬਈ ’ਚ ਇਕੱਠੇ ਹੋਣਗੇ 26 ਦਲ, ਗੱਠਜੋੜ ਦੇ ਆਗੂ ਬਾਰੇ ਹੋ ਸਕਦਾ ਹੈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਆ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਂਇੰਸ) ਦੇ ਨਾਮ ਨਾਲ ਬਣੇ ਵਿਰੋਧੀ ਧਿਰਾਂ ਦੇ ਗੱਠਜੋੜ ਦੀ ਮੀਟਿੰਗ 31 ਅਗਸਤ ਅਤੇ 1 ਸਤੰਬਰ ਨੂੰ ਮੁੰਬਈ ’ਚ ਹੋਵੇਗੀ। ਇਸ ਮੀਟਿੰਗ ਦੀ ਮੇਜ਼ਬਾਨੀ ਸ਼ਿਵ ਸੈਨਾ (ਉਧਵ …
Read More »ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਦੀ ਖੁਸ਼ੀ ‘ઑਚ ਗੁਰਬਾਣੀ ਦਾ ਅਖੰਡ ਪਾਠ 4, 5 ਤੇ 6 ਅਗਸਤ ਨੂੰ
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਸਿੱਧਵਾਂ ਕਲਾਂ ਦੀ ਸਿੱਖ ਸੰਗਤ ਵੱਲੋਂ ਛੇਵੇਂ ਗੁਰੂ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਦੇ ਹਾਲ ਨੰਬਰ 6 ਵਿਖੇ ਸ਼ੁੱਕਰਵਾਰ 4 ਅਗਸਤ ਨੂੰ 12.00 ਵਜੇ ਆਰੰਭ ਕਰਵਾਇਆ ਜਾਏਗਾ …
Read More »ਪੰਜਾਬ ਸਪੋਰਟਸ ਕਲੱਬ ਵੱਲੋਂ ਕੈਮਲੂਪਸ ਵਿੱਚ 39ਵਾਂ ਸ਼ਾਨਦਾਰ ਟੂਰਨਾਮੈਂਟ
ਪੰਜਾਬ ਸਪੋਰਟਸ ਕਲੱਬ ਕੈਮਲੂਪਸ, ਬੀ. ਸੀ., ਕੈਨੇਡਾ ਦਾ ਸਾਲਾਨਾ ਟੂਰਨਾਮੈਂਟ 22-23 ਜੁਲਾਈ (ਸਨਿੱਚਰਵਾਰ-ਐਤਵਾਰ) 2023 ਨੂੰ ਮਕਾਰਥਰ ਆਈਲੈਂਡ ਪਾਰਕ ਦੇ ਖੁੱਲ੍ਹੇ ਡੁੱਲ੍ਹੇ ਖੇਡ-ਮੈਦਾਨਾਂ ਵਿੱਚ ਧੂਮ-ਧਾਮ ਨਾਲ਼ ਕਰਵਾਇਆ ਗਿਆ। ਟੂਰਨਾਮੈਂਟ ਨੂੰ ਘੱਟੋ ਘੱਟ ਪੰਜ ਸੌ ਦੇ ਕਰੀਬ ਦਰਸ਼ਕਾਂ ਨੇ ਥਾਮਸਨ ਦਰਿਆ ਦੇ ਕਿਨਾਰੇ ਵਿਸ਼ਾਲ ਖੇਡ-ਮੈਦਾਨਾਂ ਵਿੱਚ ਦੇਖਿਆ ਅਤੇ ਮਾਣਿਆਂ। ਦਰਸ਼ਕਾਂ ਦੇ ਨਾਲ਼ …
Read More »ਪੰਜਾਬੀ ਸੱਭਿਆਚਾਰ ਮੰਚ ਵੱਲੋਂ ਸਰਦਾਰ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ
ਬਰੈਪਟਨ/ਬਾਸੀ ਹਰਚੰਦ : ਪੰਜਾਬੀ ਸੱਭਿਆਚਾਰ ਮੰਚ ਨੇ ਇੰਡੀਆ ਦੀ ਅਜ਼ਾਦੀ ਦੇ ਸਿਰਮੌਰ ਸ਼ਹੀਦਾਂ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਚੰਦਰ ਸ਼ੇਖਰ ਅਜ਼ਾਦ ਦੀ ਕਤਾਰ ਦੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਨ ਦਿਨ ਬੜੀ ਸ਼ਰਧਾ ਨਾਲ ਨਿਮਨ ਹੋ ਕੇ ਦਿਲ ਦੀਆਂ ਗਹਿਰਾਈਆਂ ਤੋਂ ਮਨਾਇਆ। ਉਸਦੀ ਭਾਰਤ ਦੀ ਅਜ਼ਾਦੀ ਨੂੰ …
Read More »ਕਲੀਵਵਿਉ ਐਸਟੇਟ ਦੀਆਂ ਮਹਿਲਾਵਾਂ ਵਲੋਂ ਤੀਆਂ ਦਾ ਮੇਲਾ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਪਿਛਲੇ ਦਿਨੀਂ ਬਰੈਂਪਟਨ ਦੇ ਕਲੀਵਵਿਉ ਐਸਟੇਟ ਦੀਆਂਂ ਪੰਜਾਬਣਾਂ ਨੇ ਪਾਰਕ ਵਿਚ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ। ਇਸ ਵਿਚ ਤਕਰੀਬਨ 80 ਤੋਂ ਵੱਧ ਮਹਿਲਾਵਾਂ ਨੇ ਭਾਗ ਲਿਆ। ਉਨ੍ਹਾਂ ਬੜੇ ਉਤਸ਼ਾਹ ਨਾਲ ਰਲ ਮਿਲ ਕੇ ਇਸ ਦਾ ਸਾਰਾ ਇੰਤਜ਼ਾਮ ਕੀਤਾ, ਜਿਸ ਵਿਚ ਖਾਣ ਪੀਣ ਦਾ …
Read More »ਮਨੀਪੁਰ ਹਿੰਸਾ, ਪਾੜੋ ਤੇ ਰਾਜ ਕਰੋ ਦੀ ਨੀਤੀ ਦਾ ਨਤੀਜਾ : ਤਰਕਸ਼ੀਲ ਸੁਸਾਇਟੀ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਭਾਰਤ ਦੇ ਉਤਰ ਪੂਰਬੀ ਸੂਬੇ ਮਨੀਪੁਰ ਵਿੱਚ 3 ਮਹੀਨਿਆਂ ਤੋਂ ਹੋ ਰਹੀ ਸਾੜਫੂਕ, ਲੁੱਟ ਖੋਹ, ਕਤਲੋਗਾਰਤ ਅਤੇ ਜਬਰ ਜਿਨਾਹ ਦੀਆਂ ਘਟਨਾਵਾਂ ਸਬੰਧੀ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਜ਼ੂਮ ਮੀਟਿੰਗ ਕੀਤੀ ਗਈ, ਜਿਸ ਵਿੱਚ ਹੋਏ ਵਿਚਾਰ ਵਟਾਂਦਰੇ ਬਾਅਦ ਇਸ ਮਨੁੱਖੀ ਤਰਾਸਦੀ ਨੂੰ ਰਾਜ ਕਰ ਰਹੀਆਂ ਤਾਕਤਾਂ ਦੀ …
Read More »ਸਿੱਖ ਮੋਟਰ ਸਾਈਕਲ ਕਲੱਬ ਵਲੋਂ ਕੈਨੇਡਾ ‘ਚ ਸ਼ੂਗਰ ਰੋਗ ਪ੍ਰਤੀ ਜਾਗਰੂਕਤਾ ਮੁਹਿੰਮ
ਬੀਸੀ ਦੇ ਗੁਰਦੁਆਰਾ ਸਾਹਿਬਾਨਾਂ ਵੱਲੋਂ ਭਰਪੂਰ ਸਹਿਯੋਗ ਸਰੀ/ਡਾ. ਗੁਰਵਿੰਦਰ ਸਿੰਘ : ਸਿੱਖ ਮੋਟਰ ਸਾਈਕਲ ਕਲੱਬ ਵੱਲੋਂ ਕੈਨੇਡਾ ਵਿੱਚ ਸ਼ੂਗਰ ਰੋਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਉਪਰਾਲਾ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਸਿੱਖ ਮੋਟਰ ਸਾਈਕਲ ਕਲੱਬ ਓਨਟੈਰੀਓ ਵੱਲੋਂ ਸ਼ੁਰੂ ਕੀਤੇ ਯਤਨਾਂ ਨੂੰ ਬੀਸੀ ਦੇ ਗੁਰਦੁਆਰਾ ਸਾਹਿਬਾਨਾਂ …
Read More »ਅੰਮਿ੍ਰਤਸਰ ਏਅਰਪੋਰਟ ’ਤੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਦੋ ਘੰਟੇ ਪੁੱਛਗਿੱਛ
ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ : ਦਸਤਾਵੇਜ਼ ਨਹੀਂ ਸਨ ਪੂਰੇ ਅੰਮਿ੍ਰਤਸਰ/ਬਿਊਰੋ ਨਿਊਜ਼ ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਅੱਜ ਵੀਰਵਾਰ ਸਵੇਰੇ ਅੰਮਿ੍ਰਤਸਰ ਦੇ ਏਅਰਪੋਰਟ ’ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਤਨਮਨਜੀਤ ਸਿੰਘ ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮਿ੍ਰਤਸਰ ਪਹੁੰਚੇ ਸਨ। ਜਦੋਂ ਉਹ ਅੰਮਿ੍ਰਤਸਰ ਦੇ ਏਅਰਪੋਰਟ …
Read More »