Breaking News
Home / ਕੈਨੇਡਾ (page 48)

ਕੈਨੇਡਾ

ਕੈਨੇਡਾ

ਹੁਣ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗ ਚਲਾ ਸਕਣਗੇ ਆਪਣਾ ਬੈਂਕ ਖਾਤਾ

ਆਰ.ਬੀ.ਆਈ. ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ …

Read More »

ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ ਵਧਾਈ

ਗਿ੍ਰਫਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗਿ੍ਰਫਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ …

Read More »

1 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਇਆ ਸੋਨੇ ਦਾ ਭਾਅ

24 ਕੈਰੇਟ ਸੋਨੇ ਦੀ ਕੀਮਤ ਇਕ ਦਿਨ ’ਚ 3300 ਰੁਪਏ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੇ ਦੀ ਕੀਮਤ ਅੱਜ ਪ੍ਰਤੀ 10 ਗ੍ਰਾਮ 1 ਲੱਖ ਰੁਪਏ ’ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਅਤੇ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 24 ਕੈਰੇਨ ਸੋਨੇ ਦੀ ਕੀਮਤ ਅੱਜ 3300 ਰੁਪਏ ਵਧਣ ਨਾਲ ਇਹ ਪ੍ਰਤੀ 10 ਗ੍ਰਾਮ 1 …

Read More »

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੇਂਸ ਨੇ ਪਰਿਵਾਰ ਸਮੇਤ ਦੇਖਿਆ ਆਮੇਰ ਦਾ ਕਿਲਾ

ਰਾਜਸਥਾਨੀ ਕਲਾਕਾਰਾਂ ਵੱਲੋਂ ਸੱਭਿਆਚਾਰਕ ਡਾਂਸ ਦੇ ਨਾਲ ਕੀਤਾ ਸਵਾਗਤ ਜੈਪੁਰ/ਬਿਊਰੋ ਨਿਊਜ਼ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੇਂਸ ਨੇ ਪਰਿਵਾਰ ਸਮੇਤ ਆਮੇਰ ਦਾ ਕਿਲਾ ਦੇਖਿਆ। ਇਥੇ ਪਹੁੰਚਣ ’ਤੇ ਹਾਥੀਆਂ ਅਤੇ ਰਾਜਸਥਾਨੀ ਕਲਾਕਾਰਾਂ ਵੱਲੋਂ ਸੱਭਿਆਚਾਰਕ ਡਾਂਸ ਦੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਵੇਂਸ ਆਪਣੇ ਪਰਿਵਾਰ ਦੇ ਨਾਲ ਕਿਲੇ …

Read More »

ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਮੰਤਰੀ ਮੁੰਡੀਆਂ ਬੋਲੇ : ਲੋਕਾਂ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭਿ੍ਰਸ਼ਟਾਚਾਰ ਦੇ ਖਿਲਾਫ਼ ਜ਼ੀਰੋ …

Read More »

ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ਵਿਚ ਵੈਟੀਕਨ ’ਚ ਦਿਹਾਂਤ ਹੋ ਗਿਆ ਹੈ। ਵੈਟੀਕਨ ਦੇ ਮੁਤਾਬਕ ਸਥਾਨਕ ਸਮੇਂ ਅਨੁਸਾਰ ਅੱਜ ਸਵੇਰੇ 7 ਵੱਜ ਕੇ 35 ਮਿੰਟ ’ਤੇ ਪੋਪ ਨੇ ਆਖਰੀ ਸਾਹ ਲਿਆ। …

Read More »

ਭਾਰਤ ਵਿਚ ਸੋਨਾ ਆਮ ਲੋਕਾਂ ਦੀ ਪਹੁੰਚ ਤੋਂ ਹੋਇਆ ਬਾਹਰ

ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ ਦੀਆਂ ਦਿਨੋਂ ਦਿਨ ਵਧ ਰਹੀਆਂ ਕੀਮਤਾਂ ਨੇ ਹਰ ਵਿਅਕਤੀ ਨੂੰ ਸੋਚੀਂ ਪਾ ਰੱਖਿਆ ਹੈ। ਬੀਤੇ ਸਮੇਂ ਦੌਰਾਨ ਸੋਨੇ ਦੀ ਕੀਮਤ ਵਿੱਚ ਵੱਡਾ ਉਛਾਲ ਆਉਣ ਕਾਰਨ ਇਹ ਹਰ ਆਮ ਵਿਅਕਤੀ ਦੀ …

Read More »

ਅੰਮਿ੍ਰਤਪਾਲ ਸਿੰਘ ’ਤੇ ਐਨਐਸਏ ਦੀ ਮਿਆਦ ਵਧਾਉਣ ਦਾ ਹੋਣ ਲੱਗਾ ਵਿਰੋਧ

ਐਸਜੀਪੀਸੀ ਪ੍ਰਧਾਨ ਧਾਮੀ ਨੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਕੇਂਦਰ ਸਰਕਾਰ ਵਲੋਂ ਮਿਆਦ ’ਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ …

Read More »

ਸਿੱਖ ਕੌਮ ਨੂੰ ਆਪਣੇ ਵਿਵਾਦ ਛੱਡ ਕੇ ਇਕੱਠੇ ਹੋਣ ਦੀ ਲੋੜ

ਜਥੇਦਾਰ ਗੜਗੱਜ ਨੇ ਢੱਡਰੀਆਂ ਵਾਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮੁਆਫੀ ਮੰਗਣ ਦੀ ਦਿੱਤੀ ਸਲਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ। …

Read More »

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ 15 ਹਜ਼ਾਰ ਛੱਪੜਾਂ ਦੀ ਸਫਾਈ ਲਈ 4573 ਕਰੋੜ ਰੁਪਏ ਮਨਜ਼ੂਰ

ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 13,500 ਪਿੰਡਾਂ ਵਿਚ 15 ਹਜ਼ਾਰ ਛੱਪੜਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਇਸ …

Read More »