ਮਾਂਟਰੀਅਲ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਭਾਰਤ ਪੱਧਰ ਦੀਆਂ 500 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਇਤਿਹਾਸਕ ਘੋਲ ਲੜਿਆ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲੋਕ ਅਤੇ ਹੋਰ ਵੱਖ-ਵੱਖ ਤਬਕਾਤੀ ਜਥੇਬੰਦੀਆਂ ਵੀ …
Read More »ਫੈੱਡਰਲ ਸਰਕਾਰ ਕੈਨੇਡੀਅਨਾਂ ਦੀ ਸਿਹਤਯਾਬੀ ਲਈ ਕਦਮ ਚੁੱਕਣੇ ਜਾਰੀ ਰੱਖੇਗੀ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : 2020 ਸਾਰੀ ਦੁਨੀਆ ਲਈ ਹੀ ਇੱਕ ਚੁਣੌਤੀ ਭਰਿਆ ਸਮਾਂ ਰਿਹਾ ਹੈ। ਕੋਵਿਡ-19 ਨਾਮੀਂ ਮਹਾਂਮਾਰੀ ਨੇ ਜਿੱਥੇ ਇੱਕ ਪਾਸੇ ਸਾਰਿਆਂ ਦੀ ਸਿਹਤ ਸੁਰੱਖਿਆਂ ਨੂੰ ਲੈ ਕੇ ਕਈ ਮੁਸ਼ਕਿਲ ਚੁਣੌਤੀਆਂ ਸਾਡੇ ਸਾਹਮਣੇ ਰੱਖੀਆਂ, ਉਥੇ ਹੀ ਸਾਨੂੰ ਕੰਮ-ਕਾਜ ਅਤੇ ਸਮਾਜ ਵਿਚ ਵਿਚਰਨ ਦੇ ਕਈ ਤਰੀਕਿਆਂ ‘ਚ ਵੀ ਬਦਲਾਅ ਕਰਨੇ ਪਏ …
Read More »ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ઑਫ਼ਾਰਮਰਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ਼ ਵੱਲੋਂ ਟੋਰਾਂਟੋ ‘ਚ ਰੋਸ ਰੈਲੀ
ਟੋਰਾਂਟੋ/ਬਿਊਰੋ ਨਿਊਜ਼ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਦੇ ਸਾਹਮਣੇ ਕੈਨੇਡੀਅਨ ਭਾਰਤੀਆਂ ਨੇ ਭਾਰਤ ਦੇ ਕਿਸਾਨ ਸੰਘਰਸ਼ ਦੇ ਹੱਕ ਵਿੱਚ 27 ਦਸੰਬਰ ਨੂੰ ਜ਼ਬਰਦਸਤ ਰੋਸ ਵਿਖਾਵਾ ਕੀਤਾ। ਇਹ ਵਿਖਾਵਾ ਭਾਰਤੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟੋਰਾਂਟੋ ਇਲਾਕੇ ਦੀਆਂ 14 ਅਗਾਂਹਵਧੂ ਜਥੇਬੰਦੀਆਂ ਵਾਲੀ ઑਫਾਰਮਰਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ਼ ਦੇ ਸੱਦੇ ‘ਤੇ ਕੀਤਾ ਗਿਆ। …
Read More »ਨਵਾਂ ਸਾਲ ਸਾਰਿਆਂ ਲਈ ਤਰੱਕੀ, ਸਿਹਤਯਾਬੀ ਅਤੇ ਖੁਸ਼ਹਾਲੀ ਭਰਿਆ ਹੋਵੇ : ਸੋਨੀਆ ਸਿੱਧੂ
ਕਿਹਾ : ਨਵੇਂ ਸਾਲ ਦੇ ਜਸ਼ਨ ਦੌਰਾਨ ਕੋਵਿਡ-19 ਸਬੰਧੀ ਸਿਹਤ ਮਾਹਰਾਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਨਾ ਭੁੱਲੀਏ ਬਰੈਂਪਟਨ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਸਮੂਹ ਬਰੈਂਪਟਨ ਸਾਊਥ ਵਾਸੀਆਂ ਅਤੇ ਕੈਨੇਡੀਅਨਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ”ਮੈਂ ਆਸ ਕਰਦੀ ਹਾਂ ਕਿ ਨਵਾਂ ਸਾਲ ਤੁਹਾਡੇ ਸਾਰਿਆਂ …
Read More »ਵੇਅਰਹਾਊਸ ਵਰਕਰਜ਼ ਸੈਂਟਰ – ਪੀਲ ਕਿਸਾਨ ਵਿਰੋਧ ਦਾ ਸਮਰਥਨ ਕਰਦਾ ਹੈ
ਵੇਅਰਹਾਊਸ ਵਰਕਰ ਸੈਂਟਰ – ਪੀਲ (ਡਬਲਯੂ.ਡਬਲਯੂ.ਸੀ ਪੀਲ) ਭਾਰਤੀ ਕਿਸਾਨਾਂ ਨੂੰ ਉਨ੍ਹਾਂ ਦੇ ਕੰਮਕਾਜੀ ਹਾਲਾਤ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੇ ਸੰਘਰਸ਼ ਵਿੱਚ ਸਮਰਥਨ ਕਰਦਾ ਹੈ। ਅਸੀਂ ਭਾਰਤ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਥੇ ਪੀਲ ਖੇਤਰ ਵਿੱਚ ਏਕਤਾ ਨਾਲ ਖੜੇ ਹਾਂ, ਜਿਨ੍ਹਾਂ ਨੇ ਆਪਣਾ …
Read More »ਕ੍ਰਿਸਮਿਸ ਦਾ ਤਿਉਹਾਰ ਲੋਕਾਂ ਨੇ ਘਰਾਂ’ਚ ਰਹਿ ਕੇ ਹੀ ਮਨਾਇਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਸਮੇਤ ਦੇ ਦੁਨੀਆਂ ਦੇ ਵੱਖ ਵੱਖ ਹਿੱਸਿਆਂ ਵਿੱਚ ਕ੍ਰਿਸਮਿਸ ਦਾ ਤਿਓਹਾਰ ਸਾਂਝੇ ਤੌਰ ‘ਤੇ ਮਨਾਇਆ ਗਿਆ, ਭਾਵੇਂ ਕਰੋਨਾ ਵਾਇਰਸ ਕਰਕੇ ਐਤਕਾਂ ਇਸ ਤਿਉਹਾਰ ਦਾ ਚਾਅ ਮੱਠਾ ਹੈ ਫਿਰ ਵੀ ਕਈ ਥਾਂਈਂ ਲੋਕਾਂ ਨੇ ਆਪਣੇ ਘਰ ਸੁੰਦਰ ਲਾਈਟਾਂ ਲਾ ਕੇ ਸਜਾਏ। ਅਮਰੀਕਾ ਵਿਚ ਐਤਕੀਂ ਵੱਡੇ ਸਟੋਰ …
Read More »ਅਰਵਿੰਦ ਕੇਜਰੀਵਾਲ ਇਕ ਸਿੱਖਾਂਦਰੂ ਸਿਆਸਤਦਾਨ
ਸਿਆਸਤ ਚਮਕਾਉਣ ਲਈ ਝੂਠੀ ਮੁਹਿੰਮ ਚਲਾ ਰਹੇ ਹਨ ‘ਆਪ’ ਆਗੂ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿਖਾਂਦਰੂ ਸਿਆਸਤਦਾਨ ਆਖਿਆ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ਦੌਰਾਨ ਕੈਨੇਡਾ ‘ਚ ਪੰਜਾਬੀ ਦੇ ਇਤਿਹਾਸ, ਅਜੋਕੀ ਸਥਿਤੀ ਤੇ ਭਵਿੱਖ ਬਾਰੇ ਹੋਈ ਵਿਚਾਰ-ਚਰਚਾ
ਮੁੱਖ-ਬੁਲਾਰੇ ਸਨ ਵੈਨਕੂਵਰ ਤੋਂ ਡਾ. ਸਾਧੂ ਬਿਨਿੰਗ : ਕਵੀ ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਕਰੋਨਾ ਦੇ ਚੱਲ ਰਹੇ ਇਸ ਪ੍ਰਕੋਪ ਦੌਰਾਨ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਦਸੰਬਰ ਮਹੀਨੇ ਦੀ ਜ਼ੂਮ-ਮੀਟਿੰਗ ਲੰਘੇ ਐਤਵਾਰ 20 ਦਸੰਬਰ ਨੂੰ ਹੋਈ ਜਿਸ ਵਿਚ ਵੈਨਕੂਵਰ ਤੋਂ ਡਾ. ਸਾਧੂ ਬਿਨਿੰਗ ਮੁੱਖ-ਬੁਲਾਰੇ ਵਜੋਂ ਸ਼ਾਮਲ ਹੋਏ। ਮੀਟਿੰਗ …
Read More »ਫੈੱਡਰਲ ਸਰਕਾਰ ਨੇ ਨਹੀਂ ਛੱਡਿਆ ਕੈਨੇਡੀਅਨਾਂ ਦਾ ਸਾਥ : ਸੋਨੀਆ ਸਿੱਧੂ
ਦੇਸ਼ ਭਰ ‘ਚ ਕੋਵਿਡ-19 ਦੌਰਾਨ ਹੋਏ ਖਰਚੇ ਵਿਚੋਂ 87 ਫੀਸਦੀ ਯੋਗਦਾਨ ਪਾਇਆ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਫੈੱਡਰਲ ਸਰਕਾਰ ਵੱਲੋਂ ਕੋਵਿਡ-19 ਦੀ ਸ਼ੁਰੂਆਤ ਤੋਂ ਹੀ ਕੈਨੇਡੀਅਨਜ਼ ਦੀ ਸਿਹਤ ਅਤੇ ਸੁਰੱਖਿਆ ਲਈ ਮਹੱਤਵਪੂਰਨ ਅਤੇ ਲੋੜੀਂਦੇ ਕਦਮ ਚੁੱਕੇ ਜਾਂਦੇ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ, ਕੋਵਿਡ-19 ਦੌਰਾਨ ਹੋਏ ਕੁੱਲ ਖਰਚਿਆਂ ਦਾ 87 ਫੀਸਦੀ …
Read More »ਕਲੀਵਲੈਂਡ ਵਿਚ ਕਿਸਾਨਾਂ ਦੇ ਹੱਕ ‘ਚ ਕਾਰ ਰੈਲੀ
ਕਲੀਵਲੈਂਡ/ਬਿਊਰੋ ਨਿਊਜ਼ : ਪਿਛਲੇ ਦਿਨੀਂ ਕਲੀਵਲੈਂਡ ਏਰੀਏ ਦੇ ਸਮੂਹ ਪੰਜਾਬੀ ਭਾਈਚਾਰੇ ਵਲੋਂ ਭਾਰਤ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਇਕ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਸੋਲਨ ਦੇ ਕਮਿਊਨਿਟੀ ਸੈਂਟਰ ਵਿਚ ਆਲੇ ਦੁਆਲੇ ਦਾ ਸਮੁੱਚਾ ਪੰਜਾਬੀ ਭਾਈਚਾਰਾ ਇੱਕਠਾ ਹੋਇਆ ਜਿਸ ਵਿਚ ਕੋਲੰਬਸ ਅਤੇ ਸੈਨਸਨਾਈਟੀ ਤੋਂ …
Read More »