ਦਿੱਲੀ ਦੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ : ਸੀਐਮ ਰੇਖਾ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ 24 ਤੋਂ 26 ਮਾਰਚ ਦੇ ਵਿਚਾਲੇ ਸ਼ੁਰੂ ਹੋ ਜਾਵੇਗਾ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। …
Read More »ਪ੍ਰਧਾਨ ਮੰਤਰੀ ਮੋਦੀ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ‘ਗਿਰ ਰਾਸ਼ਟਰੀ ਪਾਰਕ’ ਪਹੁੰਚੇ
ਨਰਿੰਦਰ ਮੋਦੀ ਨੇ ਫੋਟੋਗਰਾਫੀ ਵੀ ਕੀਤੀ ਅਹਿਮਾਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਗੁਜਰਾਤ ਦੌਰੇ ’ਤੇ ਹਨ। ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ ’ਤੇ ਪੀਐਮ ਮੋਦੀ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ਗਿਰ ਰਾਸ਼ਟਰੀ ਪਾਰਕ ਪਹੁੰਚੇ। ਜਦੋਂ ਪ੍ਰਧਾਨ ਮੰਤਰੀ ਮੋਦੀ ਗਿਰ ਰਾਸ਼ਟਰੀ ਪਾਰਕ ਪਹੁੰਚੇ ਅਤੇ ਉੱਥੇ ਮੋਦੀ-ਮੋਦੀ ਦੇ ਨਾਅਰੇ …
Read More »ਟਰੰਪ ਨਾਲ ਵਿਵਾਦ ਦੇ ਬਾਵਜੂਦ ਵੀ ਡੀਲ ਨੂੰ ਤਿਆਰ ਜੇਲੈਂਸਕੀ
ਜੇਲੈਂਸਕੀ ਨੇ ਕਿਹਾ : ਅਮਰੀਕਾ ਬੁਲਾਏਗਾ ਤਾਂ ਦੁਬਾਰਾ ਫਿਰ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨੇ ਕਿਹਾ ਹੈ ਕਿ ਉਹ ਅਮਰੀਕਾ-ਯੂਕਰੇਨ ਮਿਨਰਲਜ਼ ਡੀਲ ’ਤੇ ਦਸਤਖਤ ਕਰਨ ਦੇ ਲਈ ਤਿਆਰ ਹਨ। ਜੇਲੈਂਸਕੀ ਨੇ ਲੰਡਨ ਵਿਚ ਇਕ ਪ੍ਰੈਸ ਬਰੀਫਿੰਗ ਦੇ ਦੌਰਾਨ ਕਿਹਾ ਕਿ ਉਹ ਪਿਛਲੇ ਹਫਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ
ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ …
Read More »ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 250 ਦੌੜਾਂ ਬਣਾਉਣ ਦਾ ਟੀਚਾ
ਸ਼੍ਰੇਅਸ ਅਈਅਰ ਨੇ ਬਣਾਈਆਂ 79 ਦੌੜਾਂ ਦੁਬਈ/ਬਿਊਰੋ ਨਿਊਜ਼ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਇਕ ਰੋਜ਼ਾ ਕਿ੍ਰਕਟ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਪੰਜਾਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 249 ਦੌੜਾਂ ਬਣਾਈਆਂ। ਭਾਰਤ ਵੱਲੋਂ ਹਾਰਦਿਕ ਪਾਂਡਿਆਂ ਨੇ ਮੈਚ ਦੇ ਆਖਰੀ ਓਵਰ ਵਿਚ ਛੱਕੇ ਮਾਰਨ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਦਰਮਿਆਨ ਖਿੱਚ-ਧੂਹ
ਰੁਜ਼ਗਾਰ ਦੀ ਮੰਗ ਕਰਦਿਆਂ ਇੱਕ ਬੇਰੁਜ਼ਗਾਰ ਦੀ ਪੱਗ ਤੇ ਲੜਕੀਆਂ ਦੀਆਂ ਚੁੰਨੀਆਂ ਲੱਥੀਆਂ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ …
Read More »ਸੇਬੀ ਦੀ ਸਾਬਕਾ ਮੁਖੀ ਸਮੇਤ ਪੰਜ ਖਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ
ਸਟਾਕ ਮਾਰਕੀਟ ਧੋਖਾਧੜੀ ਮਾਮਲੇ ’ਚ 30 ਦਿਨਾਂ ’ਚ ਮੰਗੀ ਰਿਪੋਰਟ ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਭਿ੍ਰਸ਼ਟਾਚਾਰ ਰੋਕੂ ਬਿਊਰੋ ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨਿਯਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। …
Read More »ਭੁਪੇਸ਼ ਬਘੇਲ ਨੇ ਚੰਡੀਗੜ੍ਹ ’ਚ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ
2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਅੱਜ ਚੰਡੀਗੜ੍ਹ ਪਾਰਟੀ ਦਫ਼ਤਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕੀਤੀ। ਇਸ ਮੌਕੇ ਪੰਜਾਬ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਚੁੱਕੇ ਸਵਾਲ
ਕਿਹਾ : ਜੇ ਸਾਡਾ ਮੁੱਖ ਮੰਤਰੀ ਨਸ਼ਾ-ਮੁਕਤ ਨਹੀਂ ਹੈ, ਤਾਂ ਪੰਜਾਬ ਨਸ਼ਾ-ਮੁਕਤ ਕਿਵੇਂ ਹੋਵੇਗਾ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁੰਹਿਮ ’ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ‘ਹਰ ਚੀਜ਼ ਲਈ ਹੁੰਦਾ ਹੈ ਸਮਾਂ’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੀ ਆਲੋਚਨਾ ਕਰਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ ਬਿਆਨ
ਕਿਹਾ : ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇਥੇ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਰਜਿੰਦਰ ਸਿੰਘ ਧਾਮੀ ਪ੍ਰਧਾਨ ਐਸਜੀਪੀਸੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। …
Read More »