ਬਰੈਂਪਟਨ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਪਾਰਲੀਮੈਂਟ ‘ਚ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸਬੰਧੀ ਮੁੱਦਾ ਉਠਾਇਆ ਗਿਆ। ਪਾਰਲੀਮੈਂਟ ‘ਚ ਲੌਂਗ ਟਰਮ ਕੇਅਰ ਹੋਮ ਸਬੰਧੀ ਸਵਾਲ ਕਰਦਿਆਂ ਉਹਨਾਂ ਨੇ ਸੀਨੀਅਰਜ਼ ਦੀ ਮੰਤਰੀ ਨੂੰ ਪੁੱਛਿਆ ਕਿ ਕਿਵੇਂ ਉਹ ਸੁਨਿਸ਼ਚਤ ਕਰ ਰਹੇ ਹਨ ਕਿ ਇਹਨਾਂ …
Read More »ਕੈਨੇਡੀਅਨ ਮੈਨਜ਼ ਹੈਲਥ ਫਾਊਂਡੇਸ਼ਨ ਦਾ ਸਰਵੇ
60 ਫੀਸਦੀ ਪਿਤਾ ਬੋਲੇ-ਲਾਕ ਡਾਊਨ ਕਾਰਨ ਬੱਚਿਆਂ ਨਾਲ ਰਿਸ਼ਤਾ ਹੋਇਆ ਜ਼ਿਆਦਾ ਮਜ਼ਬੂਤ ਟੋਰਾਂਟੋ/ਬਿਊਰੋ ਨਿਊਜ਼ ਲਾਕ ਡਾਊਨ ਦਾ ਚੰਗਾ ਅਸਰ ਪਿਤਾ ਅਤੇ ਬੱਚਿਆਂ ਦੇ ਰਿਸ਼ਤਿਆਂ ‘ਤੇ ਵੀ ਹੋ ਰਿਹਾ ਹੈ। ਕੈਨੇਡਾ ਵਿਚ ਕੀਤੇ ਗਏ ਇਕ ਸਰਵੇ ਵਿਚ ਇਹ ਗੱਲ ਸਾਹਮਣੇ ਆਈ ਹੈ। ਕੈਨੇਡੀਅਨ ਮੈਨਜ਼ ਹੈਲਥ ਫਾਊਂਡੇਸ਼ਨ ਨੇ ਇਕ ਹਜ਼ਾਰ ਤੋਂ ਜ਼ਿਆਦਾ …
Read More »ਟੋਰਾਂਟੋ ਤੇ ਜੀਟੀਏ ਲਈ ਹੀਟ ਵਾਰਨਿੰਗ ਜਾਰੀ
ਟੋਰਾਂਟੋ : ਐਨਵਾਇਰਮੈਂਟ ਕੈਨੇਡਾ ਵੱਲੋਂ ਟੋਰਾਂਟੋ ਤੇ ਗ੍ਰੇਟਰ ਟੋਰਾਂਟੋ ਏਰੀਆ ਦੇ ਬਹੁਤੇ ਹਿੱਸੇ ਲਈ ਹੀਟ ਵਾਰਨਿੰਗ ਜਾਰੀ ਕੀਤੀ ਗਈ। ਐਨਵਾਇਰਮੈਂਟ ਕੈਨੇਡਾ ਨੇ ਆਪਣੀ ਵੈੱਬਸਾਈਟ ਉੱਤੇ ਆਖਿਆ ਕਿ ਵੀਰਵਾਰ ਤੋਂ ਐਤਵਾਰ ਤੱਕ ਅਤੇ ਬਹੁਤੀ ਸੰਭਾਵਨਾ ਹੈ ਕਿ ਅਗਲੇ ਹਫਤੇ ਦੇ ਸ਼ੁਰੂ ਤੱਕ ਮੌਸਮ ਗਰਮ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਦਿਨ ਦਾ ਤਾਪਮਾਨ …
Read More »ਕੈਨੇਡਾ ਕਾਮੇ ਭੇਜਣ ‘ਚ ਭਾਰਤ ਮੋਹਰੀ ਦੇਸ਼ਾਂ ਵਿਚ ਸ਼ਾਮਲ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੀ ਆਰਥਿਕਤਾ ਵਿਚ ਵਿਦੇਸ਼ੀ ਕਾਮਿਆਂ ਦਾ ਵੱਡਾ ਯੋਗਦਾਨ ਹੈ। ਕੈਨੇਡੀਅਨ ਇਮੀਗ੍ਰੇਸ਼ਨ ਦੇ ਟੈਂਪਰੇਰੀ ਫਾਰਨ ਵਰਕਰਜ਼ ਪ੍ਰੋਗਰਾਮ ਤਹਿਤ ਇਸ ਸਾਲ ਵਿਚ ਹੁਣ ਤੱਕ ਤਕਰੀਬਨ 33000 ਵਰਕਤ ਪਰਮਿਟ ਜਾਰੀ ਕੀਤੇ ਗਏ ਜਿਨ੍ਹਾਂ ਦਾ 66 ਫ਼ੀਸਦੀ ਹਿੱਸਾ ਫਾਰਮਾਂ ਵਿਚ ਕਾਸ਼ਤਕਾਰੀ ਨਾਲ ਸਬੰਧਿਤ ਹੈ। ਉਨ੍ਹਾਂ ਵਿਚੋਂ ਬਹੁਤ ਸਾਰੇ ਵਿਦੇਸ਼ੀ ਕਾਮੇ …
Read More »ਅਗਲੇ ਪੜਾਅ ਵਿੱਚ ਜਲਦ ਹੀ ਜਾਵੇਗਾ ਓਨਟਾਰੀਓ : ਕ੍ਰਿਸਟੀਨ ਐਲੀਅਟ
ਓਨਟਾਰੀਓ : ਕਰੋਨਾ ਵਾਇਰਸ ਕਾਰਨ ਕੈਨੇਡਾ ਦੇ ਵਿਗੜੇ ਅਰਥਚਾਰੇ ਨੂੰ ਮੁੜ ਖੋਲ੍ਹਣ ਦੇ ਅਗਲੇ ਪੜਾਅ ਵਿੱਚ ਦਾਖਲ ਹੋਣਾ ਸੁਰੱਖਿਅਤ ਹੋਵੇਗਾ ਜਾਂ ਨਹੀਂ ਇਹ ਪਤਾ ਲਾਉਣ ਲਈ ਪਬਲਿਕ ਹੈਲਥ ਅਧਿਕਾਰੀਆਂ ਨੂੰ ਘੱਟੋ ਘੱਟ ਇੱਕ ਹਫਤਾ ਹੋਰ ਕੋਵਿਡ-19 ਡਾਟਾ ਦਾ ਮੁਲਾਂਕਣ ਕਰਨਾ ਹੋਵੇਗਾ। ਹਾਲਾਂਕਿ ਸਾਰਾ ਪ੍ਰੋਵਿੰਸ ਹੀ ਹੁਣ ਦੂਜੇ ਪੜਾਅ ਵਿੱਚ ਪਹੁੰਚ …
Read More »ਲੰਮੀ ਦੌੜ ਦੇ ਦੌੜਾਕ ਅਮਨ ਪਿਰਾਨੀ ਦੀ ਯਾਦ ‘ਚ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਨੇ ਲਗਾਈ 10 ਕਿਲੋਮੀਟਰ ਦੌੜ ਅਤੇ ਵਾਕ
ਬਰੈਂਪਟਨ/ਰੈੱਕਸਡੇਲ, (ਡਾ. ਝੰਡ) ਪ੍ਰਾਪਤ ਸੂਚਨਾ ਅਨੁਸਾਰ ਲੰਘੇ ਐਤਵਾਰ 14 ਜੂਨ ਨੂੰ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀ.ਪੀ.ਏ.ਆਰ.ਕਲੱਬ) ਦੇ ਮੈਂਬਰਾਂ ਵੱਲੋਂ 24 ਮਈ ਨੂੰ ਹੋਏ ਇਕ ਭਿਆਨਕ ਕਾਰ ਹਾਦਸੇ ਵਿਚ ਸਦਾ ਲਈ ਵਿਛੜ ਗਏ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਦੇ ਸਰਗ਼ਰਮ ਮੈਂਬਰ 29 ਸਾਲਾ ਅਮਨ ਪਿਰਾਨੀ ਦੀ ਯਾਦ ਵਿਚ 10 ਕਿਲੋਮੀਟਰ …
Read More »ਲੰਮੀ ਦੌੜ ਦੇ ਦੌੜਾਕ ਅਮਨ ਪਿਰਾਨੀ ਦੀ ਯਾਦ ‘ਚ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਨੇ ਲਗਾਈ 10 ਕਿਲੋਮੀਟਰ ਦੌੜ ਅਤੇ ਵਾਕ
ਬਰੈਂਪਟਨ/ਰੈੱਕਸਡੇਲ, (ਡਾ. ਝੰਡ) ਪ੍ਰਾਪਤ ਸੂਚਨਾ ਅਨੁਸਾਰ ਲੰਘੇ ਐਤਵਾਰ 14 ਜੂਨ ਨੂੰ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀ.ਪੀ.ਏ.ਆਰ.ਕਲੱਬ) ਦੇ ਮੈਂਬਰਾਂ ਵੱਲੋਂ 24 ਮਈ ਨੂੰ ਹੋਏ ਇਕ ਭਿਆਨਕ ਕਾਰ ਹਾਦਸੇ ਵਿਚ ਸਦਾ ਲਈ ਵਿਛੜ ਗਏ ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਦੇ ਸਰਗ਼ਰਮ ਮੈਂਬਰ 29 ਸਾਲਾ ਅਮਨ ਪਿਰਾਨੀ ਦੀ ਯਾਦ ਵਿਚ 10 ਕਿਲੋਮੀਟਰ …
Read More »ਜੀ ਟੀ ਏ ਵਿੱਚ ਆਇਆ ਤੂਫਾਨ, ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ
ਓਨਟਾਰੀਓ/ਬਿਊਰੋ ਨਿਊਜ਼ : ਬੀਤੀ ਰਾਤ ਦੱਖਣੀ ਓਨਟਾਰੀਓ ਵਿੱਚ ਆਏ ਤੂਫਾਨ ਤੋਂ ਬਾਅਦ ਕਈ ਰੁੱਖ ਜੜ੍ਹੋਂ ਪੁੱਟੇ ਗਏ ਤੇ ਖਿੱਤੇ ਵਿੱਚ ਕਈ ਥਾਂਵਾਂ ਉੱਤੇ ਬਿਜਲੀ ਸਪਲਾਈ ਠੱਪ ਹੋ ਗਈ। ਓਕਵੁਡ ਐਵਨਿਊ ਤੇ ਰੌਜਰਜ਼ ਰੋਡ ਉੱਤੇ ਬੀਤੀ ਰਾਤ ਪੁਲਿਸ ਨੂੰ ਧਮਾਕਿਆਂ ਦੀਆਂ ਰਿਪੋਰਟਾਂ ਵੀ ਮਿਲੀਆਂ ਪਰ ਪੁਲਿਸ ਨੇ ਆਖਿਆ ਕਿ ਇਹ ਧਮਾਕੇ …
Read More »ਸੋਨੀਆ ਸਿੱਧੂ, ਰਾਇਰਸਨ ਯੂਨੀਵਰਸਿਟੀ ਅਤੇ ਸੀ.ਐੱਮ.ਐੱਚ.ਏ. ਪੀਲ ਡਫਰਿਨ ਨੇ ਮਿਲ ਕੇ ਸੈਂਕੜੇ ਪਰਿਵਾਰਾਂ ਦੀ ਕੀਤੀ ਸਹਾਇਤਾ
ਸੋਨੀਆ ਸਿੱਧੂ ਨੇ ਲੌਂਗ ਟਰਮ ਕੇਅਰ ਹੋਮ ਸਬੰਧੀ ਪਾਰਲੀਮੈਂਟ ‘ਚ ਚੁੱਕਿਆ ਮੁੱਦਾ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਪਾਰਲੀਮੈਂਟ ‘ਚ ਆਪਣੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸਬੰਧੀ ਮੁੱਦਾ ਉਠਾਇਆ ਗਿਆ। ਪਾਰਲੀਮੈਂਟ ‘ਚ ਲੌਂਗ ਟਰਮ ਕੇਅਰ ਹੋਮ ਸਬੰਧੀ ਸਵਾਲ ਕਰਦਿਆਂ ਉਹਨਾਂ ਨੇ ਸੀਨੀਅਰਜ਼ …
Read More »ਸੰਤੋਸ਼ ਰਾਣੀ ਸ਼ਰਮਾਂ ਦੀ ਅੰਤਿਮ ਅਰਦਾਸ 7 ਨੂੰ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵਿਖੇ ਲੰਮੇ ਸਮੇਂ ਤੋਂ ਰਹਿ ਰਹੇ ਸਮਾਜ ਸੇਵੀ ਮਾਤਾ ਸੰਤੋਸ਼ ਰਾਣੀ ਸ਼ਰਮਾਂ ਪਤਨੀ ਸਵਰਗੀ ਵਿਜੇ ਕੁਮਾਰ ਸ਼ਰਮਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਉੱਘੇ ਡਾਕਟਰ ਮਨੀਸ਼ ਕਮਲ/ਮੀਨੂ ਕਮਲ ਦੀ ਸੱਸ ਅਤੇ ਪ੍ਰਦੀਪ ਸ਼ਰਮਾ ਦੀ ਮਾਤਾ ਸ੍ਰੀਮਤੀ ਸੰਤੋਸ਼ ਸ਼ਰਮਾ ਬੀਤੇ ਕੁਝ ਦਿਨਾਂ ਤੋਂ ਬਿਮਾਰ ਚਲ ਰਹੇ …
Read More »